ਪੜਚੋਲ ਕਰੋ

Canada 'ਚ ਪੰਜਾਬੀ ਮੂਲ ਦੇ 2 ਗੈਂਗਸਟਰਾਂ ਨੂੰ ਕੀਤਾ ਡਿਪੋਰਟ , ਅਪਰਾਧਿਕ ਗਤੀਵਿਧੀਆਂ 'ਚ ਸ਼ਾਮਿਲ ਸੀ ਅਰਸ਼ਦੀਪ ਸਿੰਘ ਅਤੇ ਸੁਖਨਾਜ਼ ਸਿੰਘ

Punjab News : ਕੈਨੇਡਾ 'ਚ ਜਬਰਨ ਵਸੂਲੀ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਪੰਜਾਬੀ ਮੂਲ ਦੇ 2 ਗੈਂਗਸਟਰਾਂ ਅਰਸ਼ਦੀਪ ਸਿੰਘ ਅਤੇ ਸੁਖਨਾਜ਼ ਨੂੰ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਨੇ ਡਿਪੋਰਟ ਕਰ ਦਿੱਤਾ ਹੈ।

 Punjab News : ਕੈਨੇਡਾ 'ਚ ਜਬਰਨ ਵਸੂਲੀ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਪੰਜਾਬੀ ਮੂਲ ਦੇ 2 ਗੈਂਗਸਟਰਾਂ ਅਰਸ਼ਦੀਪ ਸਿੰਘ ਅਤੇ ਸੁਖਨਾਜ਼ ਨੂੰ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਨੇ ਡਿਪੋਰਟ ਕਰ ਦਿੱਤਾ ਹੈ। ਸੀਬੀਐਸਏ ਨੇ ਸਪੱਸ਼ਟ ਕੀਤਾ ਕਿ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਦੂਜੇ ਦੇਸ਼ਾਂ ਦੇ ਨਾਗਰਿਕਾਂ ਨੂੰ ਕੈਨੇਡਾ ਵਿੱਚ ਰਹਿਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਸੀਬੀਐਸਏ ਨੇ 18 ਮਾਰਚ ਨੂੰ ਇੱਕ ਪ੍ਰੈਸ ਰਿਲੀਜ਼ ਜਾਰੀ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਸੀਬੀਐਸਏ ਨੇ ਜਬਰਨ ਵਸੂਲੀ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਦੇਸ਼ੀ ਨਾਗਰਿਕਾਂ ਦੀ ਇੱਕ ਸੂਚੀ ਤਿਆਰ ਕੀਤੀ ਹੈ ਅਤੇ ਹੁਣ ਉਨ੍ਹਾਂ ਨੂੰ ਕਾਨੂੰਨੀ ਪ੍ਰਕਿਰਿਆਵਾਂ ਰਾਹੀਂ ਡਿਪੋਰਟ ਕਰਨਾ ਸ਼ੁਰੂ ਕਰ ਦਿੱਤਾ ਹੈ। ਹੁਣ ਤੱਕ 35 ਅਪਰਾਧੀਆਂ ਨੂੰ ਡਿਪੋਰਟ ਕੀਤਾ ਜਾ ਚੁੱਕਾ ਹੈ।

ਘਰੇਲੂ LPG Cylinder ਦਾ ਰੰਗ ਲਾਲ ਕਿਉਂ ਹੁੰਦਾ ਹੈ?

ਸੀਬੀਐਸਏ ਨੇ ਕਿਹਾ ਕਿ ਦੋ ਭਾਰਤੀ ਮੂਲ ਦੇ ਆਦਮੀ ਅਰਸ਼ਦੀਪ ਸਿੰਘ ਅਤੇ ਸੁਖਨਾਜ਼ ਸਿੰਘ ਸੰਧੂ ਜੋ ਹਾਲ ਹੀ ਵਿੱਚ ਜਬਰਨ ਵਸੂਲੀ ਵਿੱਚ ਸ਼ਾਮਲ ਸਨ, ਨੂੰ ਕੈਨੇਡਾ ਤੋਂ ਡਿਪੋਰਟ ਕਰ ਦਿੱਤਾ ਗਿਆ ਹੈ। ਦੋਵਾਂ 'ਤੇ ਕੈਨੇਡਾ ਵਿੱਚ ਜਬਰਨ ਵਸੂਲੀ ਅਤੇ ਸੰਗਠਿਤ ਅਪਰਾਧ ਵਿੱਚ ਸ਼ਾਮਲ ਹੋਣ ਦਾ ਆਰੋਪ ਸੀ।

ਪੜ੍ਹਾਈ ਕਰਨ ਗਿਆ, ਅਪਰਾਧ ਦੀ ਦੁਨੀਆ ਵਿੱਚ ਧਰਿਆ ਪੈਰ 

CBSA ਰਿਪੋਰਟ ਦੇ ਅਨੁਸਾਰ ਅਰਸ਼ਦੀਪ ਸਿੰਘ 2022 ਵਿੱਚ ਇੱਕ ਉੱਜਵਲ ਭਵਿੱਖ ਦੇ ਸੁਪਨੇ ਲੈ ਕੇ ਸਟੱਡੀ ਪਰਮਿਟ 'ਤੇ ਕੈਨੇਡਾ ਪਹੁੰਚਿਆ। ਹਾਲਾਂਕਿ, ਉਹ ਜਲਦੀ ਹੀ ਸਥਾਨਕ ਅਪਰਾਧਿਕ ਗਿਰੋਹਾਂ ਦੇ ਸੰਪਰਕ ਵਿੱਚ ਆ ਗਿਆ। CBSA ਨੇ ਉਸਨੂੰ ਨਵੰਬਰ 2025 ਵਿੱਚ ਗ੍ਰਿਫਤਾਰ ਕਰ ਲਿਆ। ਜਾਂਚ ਤੋਂ ਪਤਾ ਲੱਗਾ ਕਿ ਅਰਸ਼ਦੀਪ ਜਬਰਦਸਤੀ, ਗੋਲੀਬਾਰੀ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਦਾ ਹਿੱਸਾ ਸੀ।

IRB ਨੇ ਅਰਸ਼ਦੀਪ ਸਿੰਘ ਨੂੰ ਜਨਤਕ ਖ਼ਤਰਾ ਘੋਸ਼ਿਤ ਕੀਤਾ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸ਼ਰਨਾਰਥੀ ਬੋਰਡ (IRB) ਨੇ ਅਰਸ਼ਦੀਪ ਸਿੰਘ ਨੂੰ "ਜਨਤਕ ਖ਼ਤਰਾ" ਘੋਸ਼ਿਤ ਕੀਤਾ। ਦਸੰਬਰ 2025 ਵਿੱਚ ਉਸਦੀ ਗ੍ਰਿਫਤਾਰੀ ਤੋਂ ਬਾਅਦ ਉਸਨੂੰ ਦੇਸ਼ ਨਿਕਾਲਾ ਦੇਣ ਦਾ ਹੁਕਮ ਦਿੱਤਾ ਗਿਆ ਅਤੇ ਸਖ਼ਤ ਸੁਰੱਖਿਆ ਹੇਠ ਕੈਨੇਡਾ ਤੋਂ ਬਾਹਰ ਭੇਜ ਦਿੱਤਾ ਗਿਆ।

ਸੁਖਨਾਜ਼ ਸਿੰਘ 10 ਸਾਲਾਂ ਬਾਅਦ ਡਿਪੋਰਟ

ਇੱਕ ਹੋਰ ਮਾਮਲੇ ਵਿੱਚ ਸੁਖਨਾਜ਼ ਸਿੰਘ ਸੰਧੂ, ਜੋ ਕਿ 2016 ਤੋਂ ਕੈਨੇਡਾ ਵਿੱਚ ਇੱਕ ਅਸਥਾਈ ਨਿਵਾਸੀ ਵਜੋਂ ਰਹਿ ਰਿਹਾ ਸੀ, ਨੂੰ ਵੀ ਸੰਗਠਿਤ ਅਪਰਾਧ ਵਿੱਚ ਸ਼ਾਮਲ ਪਾਇਆ ਗਿਆ। ਨਵੰਬਰ 2025 ਵਿੱਚ ਉਸਦੀ ਗ੍ਰਿਫਤਾਰੀ ਤੋਂ ਬਾਅਦ ਉਸਨੂੰ ਸੰਗਠਿਤ ਅਪਰਾਧ ਐਕਟ ਦੇ ਤਹਿਤ ਦੋਸ਼ੀ ਠਹਿਰਾਇਆ ਗਿਆ ਸੀ। ਉਸਨੂੰ ਹਾਲ ਹੀ ਵਿੱਚ ਡਿਪੋਰਟ ਕੀਤਾ ਗਿਆ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਦੋਵੇਂ ਮਾਮਲੇ ਉਨ੍ਹਾਂ ਲੋਕਾਂ ਲਈ ਇੱਕ ਚੇਤਾਵਨੀ ਹੈ ,ਜੋ ਕੈਨੇਡਾ ਦੀ ਧਰਤੀ ਦਾ ਇਸਤੇਮਾਲ ਅਪਰਾਧ ਲਈ ਕਰਦੇ ਹਨ।

ਟਾਪ ਹੈਡਲਾਈਨ

Sukhbir Badal Attacked: ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...
ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...
Punjab Weather: ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget