ਪੜਚੋਲ ਕਰੋ

ਸੁੱਤੀ ਰਹੀ ਪੰਜਾਬ ਪੁਲਿਸ ? ਪੁਲਿਸ ਥਾਣੇ ਨੇੜੇ ਅੱਧੀ ਰਾਤ 2 ਗਰੁੱਪਾਂ 'ਚ ਚੱਲੀਆਂ ਤਾਬੜਤੋੜ ਗੋਲੀਆਂ, ਵਾਰਦਾਤ ਕਰਕੇ ਹੋਏ ਫ਼ਰਾਰ

ਹੁਣ ਤੱਕ ਗੋਲੀਬਾਰੀ ਵਿੱਚ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਜਾਣਕਾਰੀ ਨਹੀਂ ਹੈ ਅਤੇ ਨਾ ਹੀ ਪੁਲਿਸ ਨੇ ਇਸ ਮਾਮਲੇ ਵਿੱਚ ਕੋਈ ਖੁਲਾਸਾ ਕੀਤਾ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚੀ ਤੇ ਗੋਲੀਬਾਰੀ ਵਾਲੀ ਥਾਂ ਤੋਂ ਖਾਲੀ ਕਾਰਤੂਸ ਲੱਭਣ ਦੀ ਕੋਸ਼ਿਸ਼ ਕੀਤੀ

Punjab Police: ਐਤਵਾਰ ਦੇਰ ਰਾਤ ਫਰੀਦਕੋਟ ਦੇ ਕੋਟਕਪੂਰਾ ਰੋਡ 'ਤੇ ਥਾਣਾ ਸਦਰ ਨੇੜੇ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਆਪਸੀ ਰੰਜਿਸ਼ ਕਾਰਨ ਦੋ ਗੁੱਟਾਂ ਨੇ ਇੱਕ ਦੂਜੇ 'ਤੇ ਗੋਲੀਆਂ ਚਲਾਈਆਂ। ਦੋਵਾਂ ਗੁੱਟਾਂ ਵਿਚਕਾਰ ਪੰਜ ਤੋਂ ਵੱਧ ਰਾਉਂਡ ਫਾਇਰ ਕੀਤੇ ਗਏ। ਬਾਅਦ ਵਿੱਚ ਦੋਵਾਂ ਗੁੱਟਾਂ ਦੇ ਲੋਕ ਆਪਣੀਆਂ ਗੱਡੀਆਂ ਵਿੱਚ ਭੱਜ ਗਏ।

ਹਾਲਾਂਕਿ, ਹੁਣ ਤੱਕ ਗੋਲੀਬਾਰੀ ਵਿੱਚ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਜਾਣਕਾਰੀ ਨਹੀਂ ਹੈ ਅਤੇ ਨਾ ਹੀ ਪੁਲਿਸ ਨੇ ਇਸ ਮਾਮਲੇ ਵਿੱਚ ਕੋਈ ਖੁਲਾਸਾ ਕੀਤਾ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚੀ ਤੇ ਗੋਲੀਬਾਰੀ ਵਾਲੀ ਥਾਂ ਤੋਂ ਖਾਲੀ ਕਾਰਤੂਸ ਲੱਭਣ ਦੀ ਕੋਸ਼ਿਸ਼ ਕੀਤੀ, ਪਰ ਕਿਸੇ ਵੀ ਅਧਿਕਾਰੀ ਨੇ ਇਸ ਸਬੰਧ ਵਿੱਚ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ।

ਪ੍ਰਾਪਤ ਜਾਣਕਾਰੀ ਅਨੁਸਾਰ, ਸਥਾਨਕ ਗੈਂਗਸਟਰਾਂ ਦੇ ਦੋ ਸਮੂਹਾਂ ਵਿਚਕਾਰ ਕੁਝ ਸਮੇਂ ਤੋਂ ਕਿਸੇ ਮੁੱਦੇ ਨੂੰ ਲੈ ਕੇ ਦੁਸ਼ਮਣੀ ਚੱਲ ਰਹੀ ਹੈ ਜਿਸ ਕਾਰਨ ਇਹ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਸੂਤਰਾਂ ਦਾ ਕਹਿਣਾ ਹੈ ਕਿ ਪੁਲਿਸ ਨੇ ਕੁਝ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ, ਜਿਨ੍ਹਾਂ ਤੋਂ ਪੁਲਿਸ ਇਸ ਮਾਮਲੇ ਨਾਲ ਸਬੰਧਤ ਜਾਣਕਾਰੀ ਇਕੱਠੀ ਕਰ ਰਹੀ ਹੈ।

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ

ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ

Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 

 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ

Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ

ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026

Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ

Embed widget