ਪੜਚੋਲ ਕਰੋ

ਸਾਊਦੀ ਅਰਬ 'ਚ ਦੋ ਪੰਜਾਬੀਆਂ ਨੂੰ ਮੌਤ ਦੀ ਸਜ਼ਾ, ਲਾਸ਼ਾਂ ਵੀ ਭੇਜਣ ਤੋਂ ਇਨਕਾਰ

ਸਾਊਦੀ ਅਰਬ ‘ਚ ਦੋ ਭਾਰਤੀ ਨਾਗਰਿਕਾਂ ਨੂੰ ਕਤਲ ਦੇ ਇਲਜ਼ਾਮ ‘ਚ ਮੌਤ ਦੀ ਸਜ਼ਾ ਦੇ ਦਿੱਤੀ ਗਈ ਹੈ। ਦੋਵਾਂ ‘ਤੇ ਇਲਜ਼ਾਮ ਸੀ ਕਿ ਉਨ੍ਹਾਂ ਨੇ ਆਪਣੇ ਇੱਕ ਦੋਸਤ ਦਾ ਕਤਲ ਕੀਤਾ ਸੀ। ਭਾਰਤੀ ਵਿਦੇਸ਼ ਮੰਤਰਾਲੇ ਨੇ ਇਨ੍ਹਾਂ ਦੀ ਮੌਤ ਦੀ ਸਜ਼ਾ ਨੂੰ ਲੈ ਕੇ ਪੁਸ਼ਟੀ ਕਰ ਦਿੱਤੀ ਹੈ।

ਰਿਆਦ: ਸਾਊਦੀ ਅਰਬ ‘ਚ ਦੋ ਭਾਰਤੀ ਨਾਗਰਿਕਾਂ ਨੂੰ ਕਤਲ ਦੇ ਇਲਜ਼ਾਮ ‘ਚ ਮੌਤ ਦੀ ਸਜ਼ਾ ਦੇ ਦਿੱਤੀ ਗਈ ਹੈ। ਦੋਵਾਂ ‘ਤੇ ਇਲਜ਼ਾਮ ਸੀ ਕਿ ਉਨ੍ਹਾਂ ਨੇ ਆਪਣੇ ਇੱਕ ਦੋਸਤ ਦਾ ਕਤਲ ਕੀਤਾ ਸੀ। ਭਾਰਤੀ ਵਿਦੇਸ਼ ਮੰਤਰਾਲੇ ਨੇ ਇਨ੍ਹਾਂ ਦੀ ਮੌਤ ਦੀ ਸਜ਼ਾ ਨੂੰ ਲੈ ਕੇ ਪੁਸ਼ਟੀ ਕਰ ਦਿੱਤੀ ਹੈ। ਦੋਵੇਂ ਵਿਅਕਤੀ ਪੰਜਾਬ ਦੇ ਰਹਿਣ ਵਾਲੇ ਸੀ। ਹੁਸ਼ਿਆਰਪੁਰ ਦੇ ਸਤਵਿੰਦਰ ਕੁਮਾਰ ਤੇ ਲੁਧਿਆਣਾ ਦੇ ਹਰਜੀਤ ਸਿੰਘ ਇੱਕ ਹੋਰ ਭਾਰਤੀ ਨਾਗਰਿਕ ਦੇ ਕਤਲ ਕੇਸ ‘ਚ ਫਸੇ ਹੋਏ ਸੀ। ਦੋਵਾਂ ਨੂੰ ਇਸੇ ਸਾਲ 28 ਫਰਵਰੀ ਨੂੰ ਸਿਰ ਕਲਮ ਕਰਕੇ ਮੌਤ ਦੇਣ ਦੀ ਸਜ਼ਾ ਸੁਣਾਈ ਗਈ। ਸਜ਼ਾ ਤੋਂ ਪਹਿਲਾਂ ਭਾਰਤੀ ਅੰਬੈਸੀ ਨੂੰ ਇਸ ਦੀ ਸੂਚਨਾ ਵੀ ਨਹੀਂ ਦਿੱਤੀ ਗਈ ਸੀ। ਪੈਸੇ ਦੇ ਵਿਵਾਦ ਕਰਕੇ ਤਿੰਨਾਂ ਦੋਸਤਾਂ ‘ਚ ਝਗੜਾ ਹੋ ਗਿਆ। ਮਾਮਲਾ ਇੰਨਾ ਉਲਝ ਗਿਆ ਕਿ ਦੋ ਦੋਸਤਾਂ ਨੇ ਮਿਲ ਕੇ ਤੀਜੇ ਦਾ ਕਤਲ ਕਰ ਦਿੱਤਾ। ਗ੍ਰਿਫ਼ਤਾਰੀ ਤੋਂ ਬਾਅਦ ਦੋਵਾਂ ਨੂੰ ਭਾਰਤ ਵਾਪਸ ਭੇਜਿਆ ਜਾ ਰਿਹਾ ਸੀ ਪਰ ਕਤਲ ਦੇ ਸਬੂਤ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਰੋਕ ਲਿਆ ਗਿਆ ਸੀ। ਤਿੰਨਾਂ ਨੇ ਇਹ ਪੈਸਾ ਲੁੱਟ ਨਾਲ ਜਮ੍ਹਾ ਕੀਤਾ ਸੀ। ਦੋਵਾਂ ਦੀ ਦੇਹ ਵੀ ਭਾਰਤ ਨਹੀਂ ਭੇਜੀ ਗਈ ਕਿਉਂਕਿ ਇਹ ਸਾਊਦੀ ਦੇ ਕਾਨੂੰਨ ਖਿਲਾਫ ਹੈ। ਵਿਦੇਸ਼ ਮੰਤਰਾਲੇ ਨੇ ਚਿੱਠੀ ਲਿਖ ਕੇ ਇਸ ਦੀ ਜਾਣਕਾਰੀ ਮ੍ਰਿਤਕਾਂ ਦੇ ਪਰਿਵਾਰ ਨੂੰ ਦਿੱਤੀ ਹੈ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget