195 ਲੀਟਰ ਨਜਾਇਜ਼ ਦੇਸੀ ਸ਼ਰਾਬ ਸਮੇਤ ਦੋ ਵਿਅਕਤੀ ਤੇ ਇਕ ਮਹਿਲਾ ਕਾਬੂ
Ramandeep Kaur
Updated at:
03 Oct 2020 05:44 PM (IST)
ਗ੍ਰਿਫਤਾਰੀ ਤੋਂ ਬਾਅਦ ਇਨ੍ਹਾਂ ਖਿਲਾਫ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਗੁਰਦਾਸਪੁਰ ਦੇ ਥਾਣਾ ਸਦਰ ਐਸਐਚਓ ਜਤਿੰਦਰ ਪਾਲ ਨੇ ਦੱਸਿਆ ਕਿ ਖ਼ਾਸ ਮੁਖਬਰ ਦੀ ਇਤਲਾਹ 'ਤੇ ਵੱਖ-ਵੱਖ ਪਿੰਡਾਂ ਵਿੱਚ ਛਾਪੇਮਾਰੀ ਕਰ ਕੇ 2 ਵਿਅਕਤੀਆਂ ਅਤੇ ਇਕ ਮਹਿਲਾਂ ਨੂੰ ਨਜਾਇਜ਼ ਦੇਸੀ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਹੈ।
NEXT
PREV
ਸਦਰ ਥਾਣਾ ਸਦਰ ਗੁਰਦਾਸਪੁਰ ਦੀ ਪੁਲਿਸ ਨੇ ਵੱਖ-ਵੱਖ ਥਾਈਂ ਛਾਪੇਮਾਰੀ ਕਰਕੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ 2 ਵਿਅਕਤੀਆਂ ਅਤੇ ਇਕ ਮਹਿਲਾਂ ਨੂੰ ਨਜਾਇਜ਼ ਦੇਸੀ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਵਿਅਕਤੀਆਂ ਕੋਲੋਂ 75ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਮਹਿਲਾਂ ਨੂੰ 120 ਲੀਟਰ ਨਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਉਨ੍ਹਾਂ ਦੱਸਿਆ ਕਿ ਪੁਲਿਸ ਨੇ ਜਤਿੰਦਰ ਸਿੰਘ ਉਰਫ ਹੈਪੀ ਵਾਸੀ ਸਿੱਧਵਾਂ ਜਮਿਤਾ ਨੂੰ ਮੋਟਰਸਾਈਕਲ ਸਮੇਤ ਕਾਬੂ ਕੀਤਾ, ਜਿਸ ਦੀ ਤਲਾਸ਼ੀ ਕਰਨ 'ਤੇ 30 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਇਸੇ ਥਾਣੇ ਦੀ ਪੁਲਿਸ ਨੇ ਪਿੰਡ ਬੋਪਾਰਾਏ ਤੋਂ ਸੂਆ ਪੁਲੀ ਤੋਂ ਕਰਨਬੀਰ ਸਿੰਘ ਉਰਫ ਘੁੱਲਾ ਵਾਸੀ ਖਹਿਰਾ ਕੋਟਲੀ ਨੂੰ 45 ਲੀਟਰ ਨਾਜਾਇਜ਼ ਸ਼ਰਾਬ ਅਤੇ ਰੇਖਾ ਵਾਸੀ ਭੱਠਾ ਕਲੋਨੀ, ਹਰਦੋਬਥਵਾਲਾ ਨੂੰ 120 ਲੀਟਰ ਨਜਾਇਜ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਹੈ।

- - - - - - - - - Advertisement - - - - - - - - -