ਪੜਚੋਲ ਕਰੋ

ਗੈਂਗਸਟਰਾਂ ਨੂੰ ਅਸਲਾ ਸਪਲਾਈ ਕਰਨ ਵਾਲੇ ਚੜ੍ਹੇ ਪੁਲਿਸ ਹੱਥੇ, ਪਹਿਲਾਂ ਵੀ ਕੀਤਾ ਗਿਆ ਗਿਰੋਹ ਕਾਬੂ

ਸੂਬੇ 'ਚ ਅੱਜ-ਕੱਲ੍ਹ ਗੈਂਗਸਟਰਾਂ ਵਲੋਂ ਕੀਤੀ ਜਾ ਰਹੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ। ਜਿਨ੍ਹਾਂ 'ਤੇ ਨਕੇਲ ਕਸਣ ਲਈ ਪ੍ਰਸਾਸ਼ਨ ਵਲੋਂ ਪੁਖ਼ਤੀ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਹੁਣ ਖ਼ਬਰ ਬਠਿੰਡਾ ਤੋਂ ਸਾਹਮਣੇ ਆ ਰਹੀ ਹੈ।

ਬਠਿੰਡਾ: ਸੂਬੇ 'ਚ ਅੱਜ-ਕੱਲ੍ਹ ਗੈਂਗਸਟਰਾਂ ਵਲੋਂ ਕੀਤੀ ਜਾ ਰਹੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ। ਜਿਨ੍ਹਾਂ 'ਤੇ ਨਕੇਲ ਕਸਣ ਲਈ ਪ੍ਰਸਾਸ਼ਨ ਵਲੋਂ ਪੁਖ਼ਤੀ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਹੁਣ ਖ਼ਬਰ ਬਠਿੰਡਾ ਤੋਂ ਸਾਹਮਣੇ ਆ ਰਹੀ ਹੈ, ਜਿੱਥੇ ਗੈਂਗਸਟਰਾਂ ਨੂੰ ਅਸਲਾ ਸਪਲਾਈ ਕਰਨ ਵਾਲੇ ਗਿਰੋਹ ਦੇ ਦੋ ਮੈਂਬਰਾਂ ਨੂੰ ਪੁਲਿਸ ਨੇ ਕਾਬੂ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਮੁਲਜ਼ਮ ਬਠਿੰਡਾ ਰਾਜਸਥਾਨ ਚੋਂ ਅਸਲਾ ਐਮੂਨੀਸ਼ੀਅਨ ਲਿਆਕੇ ਜ਼ਿਲ੍ਹਾ ਬਠਿੰਡਾ ਅਤੇ ਪੰਜਾਬ ਦੇ ਹੋਰ ਸ਼ਹਿਰਾਂ ਵਿੱਚ ਸਪਲਾਈ ਕਰਦੇ ਸੀ ਇਸ ਸਬੰਧੀ ਇੱਕ ਪ੍ਰੈਸ ਕਾਨਫਰੰਸ ' ਐਸਐਸਪੀ ਭੁਪਿੰਦਰਜੀਤ ਸਿੰਘ ਵਿਰਕ ਨੇ ਦੱਸਿਆ ਕਿ ਬੀਤੇ ਕੁਝ ਦਿਨ ਪਹਿਲਾਂ ਰਾਜਸਥਾਨ ਦੇ ਇੱਕ ਗਿਰੋਹ ਨੂੰ ਕਾਬੂ ਕੀਤਾ ਗਿਆ ਸੀ ਇਨ੍ਹਾਂ ਤੋਂ ਕੀਤੀ ਗਈ ਪੁੱਛਗਿੱਛ ਦੇ ਆਧਾਰ 'ਤੇ ਇਨ੍ਹਾਂ ਦੋਸ਼ੀਆਂ ਨੂੰ ਅਸਲਾ ਸਪਲਾਈ ਕਰਨ ਆਏ ਵਿਅਕਤੀਆਂ ਨੂੰ ਕਾਬੂ ਕਰਨ ਦਾ ਆਪਰੇਸ਼ਨ ਚਲਾਇਆ ਗਿਆ ਗੈਂਗਸਟਰਾਂ ਨੂੰ ਅਸਲਾ ਸਪਲਾਈ ਕਰਨ ਵਾਲੇ ਚੜ੍ਹੇ ਪੁਲਿਸ ਹੱਥੇ, ਪਹਿਲਾਂ ਵੀ ਕੀਤਾ ਗਿਆ ਗਿਰੋਹ ਕਾਬੂ ਇਸ ਆਪ੍ਰੇਸ਼ਨ ਤਹਿਤ ਹੀ ਬੀਤੇ ਦਿਨੀਂਂ ਜ਼ਿਲ੍ਹਾ ਸਪੈਸ਼ਲ ਸਟਾਫ ਬਠਿੰਡਾ ਤੇ ਚਾਰਜ ਜਸਵੀਰ ਸਿੰਘ ਦੀ ਅਗਵਾਈ 'ਪੁਲਿਸ ਵਲੋਂ ਲਿੰਕ ਰੋਡ ਤੋਂ ਨਰੂਆਣਾ ਨੂੰ ਜਾਂਦੀ ਸੜਕ 'ਤੇ ਰਾਕੇਸ਼ ਕੁਮਾਰ ਵਾਸੀ ਕਿਲਾ ਸੀਕਰ ਰਾਜਸਥਾਨ ਨੂੰ ਉਸਦੇ ਸਾਥੀ ਕਾਰਤਿਕ ਜਹਾਂਗੀਡ ਉਰਫ ਗੁੱਡੂ ਵਾਸੀ ਦੁਹਰਾਏ ਜ਼ਿਲ੍ਹਾ ਅਜਮੇਰ ਰਾਜਸਥਾਨ ਕੋਲੋ 7 ਪਿਸਟਲ 32 ਬੋਰ ਅਤੇ 35 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਦੇ ਨਾਲ ਹੀ ਦੱਸ ਦਈਏ ਕਿ ਰਾਕੇਸ਼ ਕੁਮਾਰ ਗੈਂਗਸਟਰ, ਬਦਮਾਸ਼ਾਂ, ਲੁੱਟ ਖੋਹ ਕਰਨ ਵਾਲੇ ਵਿਅਕਤੀਆਂ ਨੂੰ ਰਾਜਸਥਾਨ ਤੋਂ ਅਸਲਾ ਲਿਆਕੇ ਸਪਲਾਈ ਕਰਦਾ ਸੀ। ਐਸਐਸਪੀ ਵਿਰਕ ਨੇ ਦੱਸਿਆ ਕਿ ਰਾਕੇਸ਼ ਕੁਮਾਰ ਖਿਲਾਫ ਥਾਣਾ ਫਤਿਹਪੁਰ ਜ਼ਿਲ੍ਹਾ ਸੀਕਰ ਰਾਜਸਥਾਨ ' ਪਹਿਲਾਂ ਹੀ ਐਨਡੀਪੀਐਸ ਐਕਟ ਦਾ ਇੱਕ ਮਾਮਲਾ ਦਰਜ ਹੈ ਜਿਸ ਤਹਿਤ ਉਹ ਫਰੋਲ ਫ਼ਰੀਦਕੋਟ ਜੇਲ੍ਹ ਵਿੱਚ ਬੰਦ ਸੀ। ਉਨ੍ਹਾਂ ਕਿਹਾ ਕਿ ਫ਼ਰੀਦਕੋਟ ਜੇਲ੍ਹ ਵਿੱਚ ਬੰਦ ਦੋਸ਼ੀਆਂ ਨਾਲ ਉਕਤ ਵਿਅਕਤੀਆਂ ਦੇ ਸਬੰਧਾਂ ਬਾਰੇ ਤਫਤੀਸ਼ ਜਾਰੀ ਹੈ। Breaking : ਪੰਜਾਬ 'ਚ ਅਜੇ ਟ੍ਰੇਨਾਂ ਚੱਲਣ ਦੇ ਆਸਾਰ ਨਹੀਂ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ
Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Advertisement
ABP Premium

ਵੀਡੀਓਜ਼

MLA ਗੋਗੀ ਦੇ ਅੰਤਿਮ ਸੰਸਕਾਰ 'ਚ ਪਹੁੰਚੇ CM Bhagwant Mann ਹੋਏ ਭਾਵੁਕ | Ludhiana | Abp Sanjha | Live...MLA Gurpreet Gogi ਦੀ ਮੌਤ 'ਤੇ ਰੋ ਪਏ ਭਾਰਤ ਭੂਸ਼ਨ ਆਸ਼ੂMLA Gurpreet Gogi | ਕੀ ਹੋਇਆ ਵਿਧਾਇਕ ਗੋਗੀ ਨਾਲ? ਕਿਵੇਂ ਚੱਲੀ ਗੋਲੀ... | LUDHIANA | ABP SANJHARavneet Bittu | ਰਵਨੀਤ ਬਿੱਟੂ ਦੀ ਕਿਸਾਨਾਂ ਨੂੰ ਟਿੱਚਰ, ਕਿਹਾ ਕਿਸਾਨ... | Farmers Protest | DALLEWAL

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ
Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
Embed widget