ਪੜਚੋਲ ਕਰੋ

Punjab News: ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ ! 2 ਹੋਰ ਟੋਲ ਪਲਾਜ਼ੇ ਕੀਤੇ ਬੰਦ, ਹਰ ਰੋਜ਼ 63 ਲੱਖ ਬਚਾਉਣ ਲੱਗੇ ਪੰਜਾਬੀ

ਪਟਿਆਲਾ-ਨਾਭਾ-ਮਲੇਰਕੋਟਲਾ 'ਤੇ ਮੋਹਰਾਣਾ ਅਤੇ ਕਲਿਆਣ ਸਥਿਤ ਟੋਲ ਪਲਾਜ਼ਿਆਂ 'ਤੇ ਰੋਡ ਯੂਜ਼ਰ ਫੀਸ ਦੀ ਵਸੂਲੀ ਬੀਤੀ ਰਾਤ ਬੰਦ ਕਰ ਦਿੱਤੀ ਗਈ ਹੈ।  ਉਨ੍ਹਾਂ ਕਿਹਾ ਕਿ ਇਨ੍ਹਾਂ ਦੋਨਾਂ ਟੋਲ ਪਲਾਜ਼ਿਆਂ ਤੋਂ ਪ੍ਰਤੀ ਮਹੀਨਾ ਕੁੱਲ 87 ਲੱਖ ਰੁਪਏ ਪ੍ਰਾਪਤ ਹੁੰਦੇ ਸਨ।

Punjab News: ਮਾਨ ਸਰਕਾਰ ਲਗਾਤਾਰ ਪੰਜਾਬ ਦੇ ਲੋਕਾਂ ਲਈ ਆਰਥਿਕ ਰਾਹਤ, ਨਾਗਰਿਕਾਂ 'ਤੇ ਵਿੱਤੀ ਬੋਝ ਨੂੰ ਘੱਟ ਕਰਨ ਲਈ ਯਤਨ ਕਰ ਰਹੀ ਹੈ। ਇਸ ਦੇ ਤਹਿਤ ਰਾਜ ਮਾਰਗ ਪਟਿਆਲਾ-ਨਾਭਾ-ਮਾਲੇਰਕੋਟਲਾ 'ਤੇ ਸਥਿਤ ਦੋ ਟੋਲ ਪਲਾਜ਼ੇ 5 ਅਗਸਤ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ ਦਿੱਤੇ ਗਏ ਹਨ ਜਿਨ੍ਹਾਂ ਉੱਤੇ ਪ੍ਰਤੀ ਮਹੀਨਾ 87 ਲੱਖ ਦੀ ਉਗਰਾਹੀ ਹੁੰਦੀ ਸੀ।

ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਪਟਿਆਲਾ-ਨਾਭਾ-ਮਲੇਰਕੋਟਲਾ 'ਤੇ ਮੋਹਰਾਣਾ ਅਤੇ ਕਲਿਆਣ ਸਥਿਤ ਟੋਲ ਪਲਾਜ਼ਿਆਂ 'ਤੇ ਰੋਡ ਯੂਜ਼ਰ ਫੀਸ ਦੀ ਵਸੂਲੀ ਬੀਤੀ ਰਾਤ ਬੰਦ ਕਰ ਦਿੱਤੀ ਗਈ ਹੈ।  ਉਨ੍ਹਾਂ ਕਿਹਾ ਕਿ ਇਨ੍ਹਾਂ ਦੋਨਾਂ ਟੋਲ ਪਲਾਜ਼ਿਆਂ ਤੋਂ ਪ੍ਰਤੀ ਮਹੀਨਾ ਕੁੱਲ 87 ਲੱਖ ਰੁਪਏ ਪ੍ਰਾਪਤ ਹੁੰਦੇ ਸਨ।

ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਇਹ ਕਦਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਧ ਰਹੀ ਮਹਿੰਗਾਈ ਦੌਰਾਨ ਪੰਜਾਬ ਦੇ ਲੋਕਾਂ ਨੂੰ ਸਿੱਧੀ ਵਿੱਤੀ ਰਾਹਤ ਦੇਣ ਦੇ ਯਤਨਾਂ ਦਾ ਹਿੱਸਾ ਹੈ।  ਉਨ੍ਹਾਂ ਕਿਹਾ ਕਿ ਇਨ੍ਹਾਂ ਦੋ ਟੋਲ ਪਲਾਜ਼ਿਆਂ ਦੇ ਬੰਦ ਹੋਣ ਨਾਲ ਸੂਬੇ ਭਰ ਵਿੱਚ ਬੰਦ ਪਏ ਟੋਲ ਪਲਾਜ਼ਿਆਂ ਦੀ ਕੁੱਲ ਗਿਣਤੀ 18 ਹੋ ਗਈ ਹੈ, ਜਿਸ ਨਾਲ ਇਨ੍ਹਾਂ ਮਾਰਗਾਂ ‘ਤੇ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ ਰੋਜ਼ਾਨਾ 61.67 ਲੱਖ ਰੁਪਏ ਦੀ ਬਚਤ ਹੁੰਦੀ ਹੈ।

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਟੋਲ ਉਗਰਾਹੀ ਨੂੰ ਰੋਕਣਾ ਪੰਜਾਬ ਦੇ ਲੋਕਾਂ ਲਈ ਆਰਥਿਕ ਰਾਹਤ, ਨਾਗਰਿਕਾਂ 'ਤੇ ਵਿੱਤੀ ਬੋਝ ਨੂੰ ਘੱਟ ਕਰਨ ਅਤੇ ਇਨ੍ਹਾਂ ਸੜਕਾਂ 'ਤੇ ਨਿਰਵਿਘਨ ਅਤੇ ਆਸਾਨ ਆਵਾਜਾਈ ਨੂੰ ਯਕੀਨੀ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਅੱਗੇ ਕਿਹਾ ਕਿ ਕਰੀਬ ਦੋ ਸਾਲ ਪਹਿਲਾਂ ਸੱਤਾ ਵਿੱਚ ਆਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰਾਜ ਮਾਰਗਾਂ ਦੇ ਕੁੱਲ 590 ਕਿਲੋਮੀਟਰ ਤੋਂ ਟੋਲ ਨੂੰ ਸਮਾਪਤ ਕਰ ਦਿੱਤਾ ਹੈ।

ਲੋਕ ਨਿਰਮਾਣ ਮੰਤਰੀ ਨੇ ਪਟਿਆਲਾ-ਸਮਾਣਾ ਰੋਡ, ਲੁਧਿਆਣਾ-ਮਾਲੇਰਕੋਟਲਾ-ਸੰਗਰੂਰ ਰੋਡ, ਬਲਾਚੌਰ-ਗੜ੍ਹਸ਼ੰਕਰ-ਹੁਸ਼ਿਆਰਪੁਰ-ਦਸੂਹਾ ਰੋਡ, ਕੀਰਤਪੁਰ ਸਾਹਿਬ-ਨੰਗਲ-ਊਨਾ ਰੋਡ, ਹੁਸ਼ਿਆਰਪੁਰ-ਟਾਂਡਾ ਰੋਡ, ਮੱਖੂ ਵਿਖੇ ਸਤਲੁਜ ਦਰਿਆ 'ਤੇ ਹਾਈ ਲੈਵਲ ਪੁਲ, ਮੋਗਾ-ਕੋਟਕਪੁਰਾ ਰੋਡ, ਫਿਰੋਜ਼ਪੁਰ-ਫਾਜ਼ਿਲਕਾ ਰੋਡ, ਭਵਾਨੀਗੜ੍ਹ-ਨਾਭਾ-ਗੋਬਿੰਦਗੜ੍ਹ ਰੋਡ, ਦਾਖਾ-ਰਾਏਕੋਟ-ਬਰਨਾਲਾ ਰੋਡ, ਅਤੇ ਹੁਣ ਪਟਿਆਲਾ-ਨਾਭਾ-ਮਲੇਰਕੋਟਲਾ ਰੋਡ ਸਮੇਤ ਰਾਜ ਮਾਰਗਾਂ ਤੋਂ ਟੋਲ ਹਟਾਉਣ ਨਾਲ ਆਮ ਲੋਕਾਂ ਨੂੰ ਮਿਲਣ ਵਾਲੀ ਰੋਜ਼ਾਨਾ ਰਾਹਤ ਬਾਰੇ ਜਿਕਰ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਿਆਰੀ ਬੁਨਿਆਦੀ ਢਾਂਚੇ ਦੇ ਨਿਰਮਾਣ 'ਤੇ ਧਿਆਨ ਕੇਂਦਰਿਤ ਕਰਦੇ ਹੋਏ ਆਪਣੇ ਨਾਗਰਿਕਾਂ ਨੂੰ ਵੱਧ ਤੋਂ ਵੱਧ ਆਰਥਿਕ ਰਾਹਤ ਦੇਣ ਲਈ ਵਚਨਬੱਧ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget