ਪੜਚੋਲ ਕਰੋ

ਫ਼ਿਰੋਜ਼ਪੁਰ ਸਰਹੱਦ 'ਤੇ ਲਾਈ ਪਾਕਿਸਤਾਨੀਆਂ ਨੇ ਸੰਨ੍ਹ, ਫ਼ੌਜ ਦੇ ਸ਼ਨਾਖ਼ਤੀ ਕਾਰਡ ਮਿਲੇ

ਫ਼ਿਰੋਜ਼ਪੁਰ: ਸੁਰੱਖਿਆ ਬਲਾਂ ਨੇ ਐਤਵਾਰ ਨੂੰ ਕੌਮਾਂਤਰੀ ਸਰਹੱਦ ਕੋਲੋਂ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਪਾਕਿਸਤਾਨੀ ਨਾਗਰਿਕਾਂ ਕੋਲੋਂ ਪਾਕਿ ਫ਼ੌਜ ਦੇ ਦੋ ਸ਼ਨਾਖ਼ਤੀ ਕਾਰਡ, ਵੱਡੀ ਮਾਤਰਾ ਵਿੱਚ ਪਾਕਿਸਤਾਨੀ ਕਰੰਸੀ ਤੇ ਪਾਕਿ ਸਿੰਮ ਕਾਰਡਾਂ ਸਮੇਤ ਦੋ ਮੋਬਾਈਲ ਬਰਾਮਦ ਕੀਤੇ ਹਨ। ਦੋਵੇਂ ਜਣੇ ਭਾਰਤ ਦੀ ਹੱਦ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਫ਼ਿਰੋਜ਼ਪੁਰ ਸਥਿਤ ਦੋਨਾ ਤੇਲੂ ਮਾਲ ਸੀਮਾ ਚੌਕੀ ਜਵਾਨ ਸ਼ਨੀਵਾਰ ਨੂੰ ਆਮ ਵਾਂਗ ਗਸ਼ਤ 'ਤੇ ਨਿਕਲੇ ਸਨ। ਇਸੇ ਦੌਰਾਨ ਸ਼ਾਮ ਸਵਾ ਕੁ ਪੰਜ ਵਜੇ ਜਵਾਨਾਂ ਦੀ ਨਜ਼ਰ ਕੌਮਾਂਤਰੀ ਸਰਹੱਦ ਪਾਰ ਕਰ ਭਾਰਤ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਇਨ੍ਹਾਂ ਪਾਕਿਸਤਾਨੀ ਨਾਗਰਿਕਾਂ 'ਤੇ ਪਈ। ਬੀਐਸਐਫ ਨੇ ਉਨ੍ਹਾਂ ਨੂੰ ਘੇਰ ਕੇ ਗ੍ਰਿਫ਼ਤਾਰ ਕਰ ਲਿਆ। ਸੁਰੱਖਿਆ ਬਲ ਹੁਣ ਇਨ੍ਹਾਂ ਤੋਂ ਪੁੱਛਗਿੱਛ ਕਰ ਰਹੇ ਹਨ ਤਾਂ ਜੋ ਸਾਫ਼ ਹੋ ਸਕੇ ਇਨ੍ਹਾਂ ਵਿਅਕਤੀਆਂ ਦੇ ਭਾਰਤ ਵਿੱਚ ਦਾਖ਼ਲ ਹੋਣ ਪਿੱਛੇ ਕੀ ਕਾਰਨ ਸਨ। ਫ਼ਿਰੋਜ਼ਪੁਰ ਸਰਹੱਦ 'ਤੇ ਲਾਈ ਪਾਕਿਸਤਾਨੀਆਂ ਨੇ ਸੰਨ੍ਹ, ਫ਼ੌਜ ਦੇ ਸ਼ਨਾਖ਼ਤੀ ਕਾਰਡ ਮਿਲੇ

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...

Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ

Punjab News: ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।

ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ

Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ

Two Cricketers Murders: ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
Embed widget