(Source: ECI/ABP News)
ਕੈਨੇਡਾ 'ਚ ਦੋ ਪੰਜਾਬੀ ਨੌਜਵਾਨਾਂ ਦੀ ਮੌਤ
ਮਾਛੀਵਾੜਾ ਦੇ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਦੇ ਟਰੱਸਟੀ ਗੁਰਭਗਤ ਸਿੰਘ ਨਾਮਧਾਰੀ ਦਾ ਪੁੱਤਰ ਗਿਆਨ ਸਿੰਘ ਕੈਨੇਡਾ ਵਿੱਚ ਮਕੈਨੀਕਲ ਇੰਜਨੀਅਰਿੰਗ ਦੀ ਪੜ੍ਹਾਈ ਕਰਦਾ ਸੀ ਤੇ ਵੈਨਕੂਵਰ ਰਹਿੰਦਾ ਸੀ। ਕੱਲ੍ਹ ਉਹ ਆਪਣੇ ਦੋਸਤ ਨਾਲ ਕਾਰ ਵਿੱਚ ਸਵਾਰ ਹੋ ਕੇ ਘੁੰਮਣ ਗਿਆ ਸੀ।

ਲੁਧਿਆਣਾ: ਕੈਨੇਡਾ ਦੇ ਸ਼ਹਿਰ ਵੈਨਕੂਵਰ ਨੇੜੇ ਬੀਤੇ ਦਿਨ ਵਾਪਰੇ ਸੜਕ ਹਾਦਸੇ ’ਚ ਦੋ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚੋਂ ਇੱਕ ਦੀ ਪਛਾਣ ਮਾਛੀਵਾੜਾ ਨਾਲ ਸਬੰਧਤ 21 ਸਾਲਾ ਗਿਆਨ ਸਿੰਘ ਵਜੋਂ ਹੋਈ ਹੈ ਜਦਕਿ ਦੂਜਾ ਨੌਜਵਾਨ ਮੁਹਾਲੀ ਜ਼ਿਲ੍ਹੇ ਨਾਲ ਸਬੰਧਤ ਸੀ।
ਮਾਛੀਵਾੜਾ ਦੇ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਦੇ ਟਰੱਸਟੀ ਗੁਰਭਗਤ ਸਿੰਘ ਨਾਮਧਾਰੀ ਦਾ ਪੁੱਤਰ ਗਿਆਨ ਸਿੰਘ ਕੈਨੇਡਾ ਵਿੱਚ ਮਕੈਨੀਕਲ ਇੰਜਨੀਅਰਿੰਗ ਦੀ ਪੜ੍ਹਾਈ ਕਰਦਾ ਸੀ ਤੇ ਵੈਨਕੂਵਰ ਰਹਿੰਦਾ ਸੀ। ਕੱਲ੍ਹ ਉਹ ਆਪਣੇ ਦੋਸਤ ਨਾਲ ਕਾਰ ਵਿੱਚ ਸਵਾਰ ਹੋ ਕੇ ਘੁੰਮਣ ਗਿਆ ਸੀ।
ਵਾਪਸੀ ’ਤੇ ਉਨ੍ਹਾਂ ਦੀ ਕਾਰ ਦੀ ਇੱਕ ਟਰੱਕ ਨਾਲ ਟੱਕਰ ਹੋ ਗਈ। ਹਾਦਸੇ ਵਿਚ ਗਿਆਨ ਸਿੰਘ ਨਾਮਧਾਰੀ ਤੇ ਉਸ ਦੇ ਦੋਸਤ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਸਕੀਆਂ ਭੈਣਾਂ ਸਵਾ ਕਿੱਲੋ 'ਚਿੱਟੇ' ਸਮੇਤ ਕਾਬੂ, ਐਕਟਿਵਾ 'ਤੇ ਕਰਦੀਆਂ ਸੀ ਤਸਕਰੀ ਕੋਰੋਨਾ ਵਾਇਰਸ ਬਾਰੇ WHO ਦਾ ਵੱਡਾ ਖ਼ੁਲਾਸਾ, ਹੁਣ ਹੋ ਜਾਓ ਹੋਰ ਵੀ ਸਾਵਧਾਨ! ਸ਼੍ਰੋਮਣੀ ਅਕਾਲੀ ਦਲ ਟਕਸਾਲੀ 'ਤੇ ਢੀਂਡਸਾ ਦੀ ਗੁੱਝੀ ਸੱਟ, ਖੇਰੂੰ-ਖੇਰੂੰ ਬ੍ਰਹਮਪੁਰਾ ਦੀ ਪਾਰਟੀ
ਹੁਣ ਕੈਪਟਨ ਦੇ ਰਾਜ 'ਚ 'ਉੱਡਤਾ ਪੰਜਾਬ', ਦੇਸ਼ ਦੇ 272 ਜ਼ਿਲ੍ਹਿਆਂ 'ਚੋਂ 18 ਇਕੱਲੇ ਪੰਜਾਬ ਦੇ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ