ਪੜਚੋਲ ਕਰੋ

ਕੈਨੇਡਾ ਤੋਂ ਬੁਰੀ ਖ਼ਬਰ! ਦੋ ਪੰਜਾਬੀ ਨੌਜਵਾਨਾਂ ਦੀ ਮੌਤ

ਕੈਨੇਡਾ ਤੋਂ ਬੁਰੀ ਖ਼ਬਰ ਆਈ ਹੈ। ਦੋ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ ਹੈ। ਇਹ ਨੌਜਵਾਨ ਪਟਿਆਲਾ ਦੇ ਪਿੰਡ ਸ਼ੁਤਰਾਣਾ ਤੇ ਮਹਿਲ ਕਲਾਂ ਦੇ ਪਿੰਡ ਪਿੰਡ ਕੁਰੜ ਦੇ ਸਨ। ਹਾਸਲ ਜਾਣਕਾਰੀ ਮੁਤਾਬਕ ਪਿੰਡ ਸ਼ੁਤਰਾਣਾ ਦੇ ਡੇਰੇ ਤੋਂ ਕੈਨੇਡਾ ਪੜ੍ਹਨ ਗਏ ਨੌਜਵਾਨ ਹਰਮਿੰਦਰ ਸਿੰਘ (22) ਦੀ ਭੇਤਭਰੀ ਹਾਲਾਤ ’ਚ ਮੌਤ ਹੋ ਗਈ। ਇਸੇ ਤਰ੍ਹਾਂ ਮਹਿਲ ਕਲਾਂ ਦੇ ਪਿੰਡ ਕੁਰੜ ਦੇ ਨੌਜਵਾਨ ਤੇ ਗੀਤਕਾਰ ਗੁਰਿੰਦਰ ਸਰਾ ਦੀ ਵੀ ਕੈਨੇਡਾ ਵਿੱਚ ਮੌਤ ਹੋ ਗਈ।

ਪਟਿਆਲਾ: ਕੈਨੇਡਾ ਤੋਂ ਬੁਰੀ ਖ਼ਬਰ ਆਈ ਹੈ। ਦੋ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ ਹੈ। ਇਹ ਨੌਜਵਾਨ ਪਟਿਆਲਾ ਦੇ ਪਿੰਡ ਸ਼ੁਤਰਾਣਾ ਤੇ ਮਹਿਲ ਕਲਾਂ ਦੇ ਪਿੰਡ ਪਿੰਡ ਕੁਰੜ ਦੇ ਸਨ। ਹਾਸਲ ਜਾਣਕਾਰੀ ਮੁਤਾਬਕ ਪਿੰਡ ਸ਼ੁਤਰਾਣਾ ਦੇ ਡੇਰੇ ਤੋਂ ਕੈਨੇਡਾ ਪੜ੍ਹਨ ਗਏ ਨੌਜਵਾਨ ਹਰਮਿੰਦਰ ਸਿੰਘ (22) ਦੀ ਭੇਤਭਰੀ ਹਾਲਾਤ ’ਚ ਮੌਤ ਹੋ ਗਈ। ਇਸੇ ਤਰ੍ਹਾਂ ਮਹਿਲ ਕਲਾਂ ਦੇ ਪਿੰਡ ਕੁਰੜ ਦੇ ਨੌਜਵਾਨ ਤੇ ਗੀਤਕਾਰ ਗੁਰਿੰਦਰ ਸਰਾ ਦੀ ਵੀ ਕੈਨੇਡਾ ਵਿੱਚ ਮੌਤ ਹੋ ਗਈ। ਹਰਮਿੰਦਰ ਸਿੰਘ ਸਾਲ 2017 ਵਿੱਚ ਕੰਪਿਊਟਰ ਦੀ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ ਤੇ ਪੜ੍ਹਾਈ ਪੂਰੀ ਹੋਣ ਉਪਰੰਤ ਉਸ ਨੇ ਪੀਆਰ ਅਪਲਾਈ ਕਰ ਦਿੱਤੀ ਸੀ। ਕੈਨੇਡਾ ਪੁਲਿਸ ਦੇ ਅਧਿਕਾਰੀ ਦਾ ਫੋਨ ਆਇਆ ਕਿ ਲੜਕੇ ਨੇ ਆਤਮ-ਹੱਤਿਆ ਕਰ ਲਈ ਹੈ, ਜਿਸ 'ਤੇ ਪਰਿਵਾਰ ਨੂੰ ਵਿਸ਼ਵਾਸ ਨਾ ਹੋਇਆ ਤਾਂ ਕੈਨੇਡਾ ਵਿੱਚ ਲੜਕੇ ਦੇ ਦੋਸਤਾਂ ਨਾਲ ਸੰਪਰਕ ਕਰਨ ਤੇ ਪਤਾ ਲੱਗਾ ਕਿ ਹਰਮਿੰਦਰ ਦੀ ਮੌਤ ਹੋ ਗਈ ਹੈ। ਇਸੇ ਦੌਰਾਨ ਪਿੰਡ ਕੁਰੜ ਨਾਲ ਸਬੰਧਤ ਉੱਭਰਦੇ ਪੰਜਾਬੀ ਗੀਤਕਾਰ ਗੁਰਿੰਦਰ ਸਰਾ (30) ਦੀ ਕੈਨੇਡਾ 'ਚ ਮੌਤ ਹੋ ਗਈ ਹੈ। ਕੁਲਵਿੰਦਰ ਬਿੱਲਾ ਵੱਲੋਂ ਗਾਏ 'ਗੁੱਤ ਨਾਰ ਦੀ' ਜਦਕਿ ਸਿੱਪੀ ਗਿੱਲ ਵੱਲੋਂ ਗਾਏ 'ਰੈੱਡ ਲੀਫ਼' ਤੇ 'ਸਰਦਾਰ' ਜਿਹੇ ਮਕਬੂਲ ਗੀਤਾਂ ਦੇ ਰਚੇਤਾ ਗੀਤਕਾਰ ਤੇ ਮਾਪਿਆਂ ਦੇ ਇਕਲੌਤੇ ਪੁੱਤਰ ਗੁਰਿੰਦਰ ਸਿੰਘ ਸਰਾ ਪੁੱਤਰ ਬਲਵੀਰ ਸਿੰਘ ਵਾਸੀ ਕੁਰੜ ਤਕਰੀਬਨ ਡੇਢ ਸਾਲ ਪਹਿਲਾਂ ਆਪਣੀ ਪਤਨੀ ਕਿਰਨਪਾਲ ਕੌਰ, ਜੋ ਸਟੱਡੀ ਵੀਜ਼ੇ 'ਤੇ ਕੈਨੇਡਾ ਗਈ ਸੀ, ਕੋਲ ਐਡਮਿੰਟਨ ਚਲਾ ਗਿਆ ਸੀ। ਕੁਝ ਦਿਨ ਪਹਿਲਾਂ ਉਸ ਨੂੰ ਦੌਰਾ ਪਿਆ ਤੇ ਹਸਪਤਾਲ ਵਿੱਚ ਦਾਖਲ ਸੀ। ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਟਾਪ ਹੈਡਲਾਈਨ

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Embed widget