ਪੜਚੋਲ ਕਰੋ

ਸਕੀਆਂ ਭੈਣਾਂ ਸਵਾ ਕਿੱਲੋ 'ਚਿੱਟੇ' ਸਮੇਤ ਕਾਬੂ, ਐਕਟਿਵਾ 'ਤੇ ਕਰਦੀਆਂ ਸੀ ਤਸਕਰੀ

ਮਾਮਲੇ ਦੀ ਜਾਣਕਾਰੀ ਦਿੰਦਿਆਂ ਸਬ-ਇੰਸਪੈਕਟਰ ਗੁਰਚਰਨ ਸਿੰਘ ਨੇ ਦੱਸਿਆ ਕਿ ਹੌਲਦਾਰ ਨਵਕਮਲ ਜੋਤ ਸਿੰਘ ਕੋਲ ਇੱਕ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਸੀ ਕਿ ਦੋ ਔਰਤਾਂ ਕਾਫੀ ਸਮੇਂ ਤੋਂ ਰਲਕੇ ਹੈਰੋਇਨ ਵੇਚਣ ਦਾ ਨਾਜਾਇਜ਼ ਧੰਦਾ ਕਰ ਰਹੀਆਂ ਹਨ। ਅੱਜ ਵੀ ਉਹ ਨਸ਼ੇ ਦੀ ਸਪਲਾਈ ਦੇਣ ਲਈ ਆ ਰਹੀਆਂ ਹਨ।

ਲੁਧਿਆਣਾ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ STF ਲੁਧਿਆਣਾ ਨੇ ਵੱਡੀ ਕਾਰਵਾਈ ਕਰਦਿਆਂ ਜੱਸੀਆਂ ਰੋਡ 'ਤੇ ਸਪੈਸ਼ਲ ਨਾਕਾਬੰਦੀ ਦੌਰਾਨ ਦੋ ਐਕਟਿਵ ਸਵਾਰ ਸਕੀਆਂ ਭੈਣਾਂ ਨੂੰ ਸਵਾ ਕਿੱਲੋ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ।

ਪੂਰੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਸਬ-ਇੰਸਪੈਕਟਰ ਗੁਰਚਰਨ ਸਿੰਘ ਨੇ ਦੱਸਿਆ ਕਿ ਹੌਲਦਾਰ ਨਵਕਮਲ ਜੋਤ ਸਿੰਘ ਕੋਲ ਇੱਕ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਸੀ ਕਿ ਦੋ ਔਰਤਾਂ ਕਾਫੀ ਸਮੇਂ ਤੋਂ ਰਲਕੇ ਹੈਰੋਇਨ ਵੇਚਣ ਦਾ ਨਾਜਾਇਜ਼ ਧੰਦਾ ਕਰ ਰਹੀਆਂ ਹਨ। ਅੱਜ ਵੀ ਉਹ ਨਸ਼ੇ ਦੀ ਸਪਲਾਈ ਦੇਣ ਲਈ ਆ ਰਹੀਆਂ ਹਨ।

ਸੂਚਨਾ ਪੱਕੀ ਤੇ ਭਰੋਸੇਯੋਗ ਹੋਣ 'ਤੇ ਫੋਰਨ ਕਾਰਵਾਈ ਕਰਦਿਆਂ STF ਨੇ ਜੱਸੀਆਂ ਰੋਡ 'ਤੇ ਨਾਕਾਬੰਦੀ ਕਰਕੇ ਦੋ ਔਰਤਾਂ ਨੂੰ ਐਕਟਿਵਾ ਦੀ ਡਿੱਗੀ ਵਿੱਚ ਰੱਖੀ ਸਵਾ ਕਿੱਲੋ ਹੈਰੋਇਨ ਸਣੇ ਕਾਬੂ ਕਰ ਲਿਆ। ਗੁਰਚਰਨ ਸਿੰਘ ਨੇ ਦੱਸਿਆ ਕਿ ਮੁਲਜ਼ਮ ਔਰਤਾਂ ਦੀ ਪਛਾਣ ਕਿਰਨ ਬਾਲਾ ਉਰਫ ਮੰਨਾ ਤੇ ਸੁਮਨ ਬਾਲਾ ਉਰਫ ਬਿੱਲੀ ਵਜੋਂ ਹੋਈ ਹੈ।

ਇਨ੍ਹਾਂ ਦੋਹਾਂ ਦੇ ਪਤੀ ਪਹਿਲਾਂ ਤੋਂ ਹੀ ਨਸ਼ਾ ਤਸਕਰੀ ਦੇ ਕੇਸ ਵਿੱਚ ਜੇਲ੍ਹ ਵਿੱਚ ਬੰਦ ਹਨ। ਇਨ੍ਹਾਂ ਔਰਤਾਂ 'ਤੇ ਪਹਿਲਾਂ ਵੀ ਨਸ਼ਾ ਤਸਕਰੀ ਦੇ ਕਈ ਮਾਮਲੇ ਦਰਜ ਹਨ ਤੇ ਦੋਵੇਂ ਕਈ ਮਾਮਲਿਆਂ ਵਿੱਚ ਫਰਾਰ ਚੱਲ ਰਹੀਆਂ ਸਨ। ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰ ਔਰਤਾਂ ਦਿੱਲੀ ਅਤੇ ਅੰਮ੍ਰਿਤਸਰ ਤੋਂ ਹੈਰੋਇਨ ਮੰਗਵਾ ਕੇ ਲੁਧਿਆਣਾ ਸ਼ਹਿਰ ਵਿੱਚ ਆਪਣੇ ਪੱਕੇ ਗਾਹਕਾਂ ਨੂੰ ਸਪਲਾਈ ਕਰਦੀਆਂ ਸਨ।

ਇਹ ਵੀ ਪੜ੍ਹੋ:

ਕੋਰੋਨਾ ਵਾਇਰਸ ਬਾਰੇ WHO ਦਾ ਵੱਡਾ ਖ਼ੁਲਾਸਾ, ਹੁਣ ਹੋ ਜਾਓ ਹੋਰ ਵੀ ਸਾਵਧਾਨ!

ਸ਼੍ਰੋਮਣੀ ਅਕਾਲੀ ਦਲ ਟਕਸਾਲੀ 'ਤੇ ਢੀਂਡਸਾ ਦੀ ਗੁੱਝੀ ਸੱਟ, ਖੇਰੂੰ-ਖੇਰੂੰ ਬ੍ਰਹਮਪੁਰਾ ਦੀ ਪਾਰਟੀ

CBSE ਨੇ ਇਨ੍ਹਾਂ ਜਮਾਤਾਂ ਦੇ ਸਿਲੇਬਸ 'ਚ ਕੀਤੀ 30% ਕਟੌਤੀ, ਵੇਖੋ ਪੂਰੀ ਲਿਸਟ

ਵਿਕਾਸ ਦੁਬੇ ਦਾ ਸਾਥੀ ਅਮਰ ਦੁਬੇ ਪੁਲਿਸ ਵੱਲੋਂ ਢੇਰ, 8 ਪੁਲਿਸ ਮੁਲਾਜ਼ਮਾਂ 'ਤੇ ਕੀਤੀ ਸੀ ਫਾਇਰਿੰਗ

ਭਾਰਤ 'ਚ ਕੋਰੋਨਾ ਵਾਇਰਸ ਬਾਰੇ ਸਿਹਤ ਮੰਤਰਾਲੇ ਦਾ ਵੱਡਾ ਦਾਅਵਾ

ਟਾਪ ਹੈਡਲਾਈਨ

Punjab Congress Crisis: ਪੰਜਾਬ ਕਾਂਗਰਸ 'ਚ ਕਾਟੋ ਕਲੇਸ਼ ਜਾਰੀ, ਰੰਧਾਵਾ ਦਾ ਹਾਈਕਮਾਨ ਨੂੰ ਮੈਸੇਜ- ਚੰਨੀ ਵਰਗਾ CM ਚਾਹੀਦਾ, ਬੋਲੇ- ਸਾਡੇ ਕੋਲ ਤਜ਼ਰਬਾ ਅਤੇ ਸੋਸ਼ਲ ਇੰਜੀਨੀਅਰਿੰਗ ਦਾ...
ਪੰਜਾਬ ਕਾਂਗਰਸ 'ਚ ਕਾਟੋ ਕਲੇਸ਼ ਜਾਰੀ, ਰੰਧਾਵਾ ਦਾ ਹਾਈਕਮਾਨ ਨੂੰ ਮੈਸੇਜ- ਚੰਨੀ ਵਰਗਾ CM ਚਾਹੀਦਾ, ਬੋਲੇ- ਸਾਡੇ ਕੋਲ ਤਜ਼ਰਬਾ ਅਤੇ ਸੋਸ਼ਲ ਇੰਜੀਨੀਅਰਿੰਗ ਦਾ...
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
Punjab News: ਪੰਜਾਬ 'ਆਪ' ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ, ਬੁਲਾਰਿਆਂ ਦੀ List ਹੋਈ ਜਾਰੀ, ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
ਪੰਜਾਬ 'ਆਪ' ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ, ਬੁਲਾਰਿਆਂ ਦੀ List ਹੋਈ ਜਾਰੀ, ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 'AAP' 'ਚ ਸ਼ਾਮਲ ਹੋਏ ਕਈ ਸੀਨੀਅਰ ਆਗੂ, CM ਮਾਨ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 'AAP' 'ਚ ਸ਼ਾਮਲ ਹੋਏ ਕਈ ਸੀਨੀਅਰ ਆਗੂ, CM ਮਾਨ ਨਾਲ ਤਸਵੀਰਾਂ ਵਾਇਰਲ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
Embed widget