ਪੜਚੋਲ ਕਰੋ

ਬਰਨਾਲਾ 'ਚ ਕੋਰੋਨਾ ਦੇ ਦੋ ਸ਼ੱਕੀ ਮਰੀਜ਼, ਦੁਬਈ ਤੋਂ ਪਰਤੇ

ਬਰਨਾਲਾ ਜ਼ਿਲ੍ਹਾ ਦੀ ਇੱਕ ਮਹਿਲਾ ਤੇ ਪੁਰਸ਼ 'ਚ ਕੋਰੋਨਾ ਵਾਇਰਸ ਦੇ ਲਛਣ ਪਾਏ ਗਏ ਹਨ। ਦੱਸਿਆ ਜਾਂਦਾ ਹੈ ਕਿ ਇਹ ਲੋਕ 10 ਦਿਨ ਪਹਿਲਾਂ ਦੁਬਈ ਤੋਂ ਆਏ ਸਨ।

ਬਰਨਾਲਾ: ਬਰਨਾਲਾ ਜ਼ਿਲ੍ਹਾ ਦੀ ਇੱਕ ਮਹਿਲਾ ਤੇ ਪੁਰਸ਼ 'ਚ ਕੋਰੋਨਾ ਵਾਇਰਸ ਦੇ ਲਛਣ ਪਾਏ ਗਏ ਹਨ। ਦੱਸਿਆ ਜਾਂਦਾ ਹੈ ਕਿ ਇਹ ਲੋਕ 10 ਦਿਨ ਪਹਿਲਾਂ ਦੁਬਈ ਤੋਂ ਆਏ ਸਨ। ਦੋਨਾਂ ਮਰੀਜ਼ਾਂ ਦੇ ਸੈਪਲ ਕੋਰੋਨਾਵਾਇਰਸ ਟੈਸਟ ਲਈ ਲੈਬ 'ਚ ਭੇਜੇ ਗਏ ਹਨ। ਇਨ੍ਹਾਂ ਦੇ ਸੰਪਰਕ 'ਚ ਆਏ 28 ਲੋਕਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਇਨ੍ਹਾਂ ਦੇ ਘਰ ਤੇ ਮੁਹੱਲੇ ਨੂੰ ਸੀਲ ਕਰ ਦਿੱਤਾ ਹੈ। ਇਸ ਮਾਮਲੇ ਦੀ ਵਧੇਰੇ ਜਾਣਕਾਰੀ ਦਿੰਦੇ ਹੋਏ ਬਰਨਾਲਾ ਦੇ ਸਿਵਲ ਸਰਜਨ ਡਾ ਗੁਰਿੰਦਰਬੀਰ ਸਿੰਘ ਨੇ ਦਿੱਸਿਆ ਕਿ ਉਨ੍ਹਾਂ ਨੂੰ ਇੱਕ ਰਿਪੋਰਟ 'ਚ ਪਤਾ ਲੱਗਾ ਕਿ ਬਰਨਾਲਾ ਦੇ ਚਾਰ ਜੋੜੇ ਦੁਬਈ ਘੁੰਮ ਕੇ ਆਏ ਹਨ। ਉਨ੍ਹਾਂ ਦੱਸਿਆ ਕਿ ਮਹਿਲਾ ਦੀ ਹਾਲਤ ਪਿਛਲੇ 3-4 ਦਿਨਾਂ ਤੋਂ ਵਿਗੜਨੀ ਸ਼ੁਰੂ ਹੋ ਗਈ ਤੇ ਫਿਰ ਉਸਨੂੰ ਸਿਵਲ ਹਸਪਤਾਲ 'ਚ ਭਰਤੀ ਕਰ ਅਲੱਗ ਰੱਖਿਆ ਗਿਆ ਹੈ। ਇਹ ਮਹਿਲਾ 28 ਲੋਕਾਂ ਦੇ ਸੰਪਰਕ 'ਚ ਆਈ ਸੀ ਜਿਨ੍ਹਾਂ 'ਚ ਪੁਰਸ਼ ਨੂੰ ਵੀ ਦਾਖਲ ਕਰ ਦੋਨਾਂ ਦੇ ਬਲੱਡ ਸੈਂਪਲ ਪਟਿਆਲਾ ਭੇਜੇ ਗਏ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Officer Transfers: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget