ਪੜਚੋਲ ਕਰੋ

Faridkot Jail : ਜੇਲ੍ਹ 'ਚ ਪਤੀ ਨਾਲ ਮੁਲਾਕਾਤ ਕਰਨ ਆਈਆਂ ਔਰਤਾਂ, ਚੈਕਿੰਗ ਦੌਰਾਨ ਪੁਲਿਸ ਨੂੰ ਮਿਲਿਆ ਨਸ਼ਾ, ਕੇਸ ਦਰਜ

ਫਰੀਦਕੋਟ ਕੇਂਦਰੀ ਜੇਲ੍ਹ 'ਚ ਬੰਦ ਆਪਣੇ ਪਤੀ ਨੂੰ ਮਿਲਣ ਆਈਆਂ ਦੋ ਔਰਤਾਂ ਨੂੰ ਜੇਲ੍ਹ ਸਟਾਫ ਨੇ ਚੈਕਿੰਗ ਦੌਰਾਨ ਗ੍ਰਿਫਤਾਰ ਕਰ ਲਿਆ। ਪੁਲਿਸ ਨੇ ਮੁਲਜ਼ਮ ਔਰਤਾਂ ਕੋਲੋਂ ਕਰੀਬ 30 ਗ੍ਰਾਮ ਹੈਰੋਇਨ, 105 ਗ੍ਰਾਮ ਨਸ਼ੀਲਾ ਪਦਾਰਥ ਤੇ ਇੱਕ ਸਮਾਰਟ ਫ਼ੋਨ ਬਰਾਮਦ ਕੀਤਾ ਹੈ।

Faridkot Jail : ਫਰੀਦਕੋਟ ਕੇਂਦਰੀ ਜੇਲ੍ਹ 'ਚ ਬੰਦ ਆਪਣੇ ਪਤੀ ਨੂੰ ਮਿਲਣ ਆਈਆਂ ਦੋ ਔਰਤਾਂ ਨੂੰ ਜੇਲ੍ਹ ਸਟਾਫ ਨੇ ਚੈਕਿੰਗ ਦੌਰਾਨ ਗ੍ਰਿਫਤਾਰ ਕਰ ਲਿਆ। ਪੁਲਿਸ ਨੇ ਮੁਲਜ਼ਮ ਔਰਤਾਂ ਕੋਲੋਂ ਕਰੀਬ 30 ਗ੍ਰਾਮ ਹੈਰੋਇਨ, 105 ਗ੍ਰਾਮ ਨਸ਼ੀਲਾ ਪਦਾਰਥ ਤੇ ਇੱਕ ਸਮਾਰਟ ਫ਼ੋਨ ਬਰਾਮਦ ਕੀਤਾ ਹੈ। ਪੁਲਿਸ ਨੇ ਦੋਵਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਔਰਤਾਂ ਨੂੰ ਜੇਲ੍ਹ ਪ੍ਰਸ਼ਾਸਨ ਵੱਲੋਂ ਫ਼ਰੀਦਕੋਟ ਸਿਟੀ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ।

ਪਤੀਆਂ ਨਾਲ ਮੁਲਾਕਤ ਕਰ ਆਈਆਂ ਸੀ ਔਰਤਾਂ

ਜੇਲ੍ਹ ਪ੍ਰਸ਼ਾਸਨ ਵੱਲੋਂ ਫ਼ਰੀਦਕੋਟ ਸਿਟੀ ਥਾਣੇ ਨੂੰ ਦਰਜ ਕਰਵਾਈ ਸ਼ਿਕਾਇਤ ਵਿੱਚ ਸਹਾਇਕ ਜੇਲ੍ਹ ਸੁਪਰਡੈਂਟ ਕਰਮਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁਲਜ਼ਮ ਪ੍ਰੀਤੀ ਪਤਨੀ ਸਤੀਸ਼ ਕੁਮਾਰ ਅਤੇ ਸਿਮਰਨ ਕੌਰ ਪਤਨੀ ਪ੍ਰਦੀਪ ਸਿੰਘ ਵਾਸੀ ਕੱਚਾ ਗੋਨਿਆਣਾ ਰੋਡ ਸ੍ਰੀ ਮੁਕਤਸਰ ਸਾਹਿਬ 16 ਸਤੰਬਰ ਨੂੰ ਫ਼ਰੀਦਕਕੋਟ ਜੇਲ੍ਹ ਵਿੱਚ ਬੰਦ ਆਪਣੇ-ਆਪਣੇ ਪਤੀਆਂ ਨਾਲ ਮੁਲਾਕਾਤ ਕਰਨ ਲਈ ਆਈਆਂ ਸੀ।

ਪਰ ਉਕਤ ਮੁਲਾਕਾਤ ਤੋਂ ਪਹਿਲਾਂ ਜਦੋਂ ਜੇਲ੍ਹ ਸਟਾਫ਼ ਵੱਲੋਂ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਦੋਵਾਂ ਔਰਤਾਂ ਕੋਲੋਂ 30 ਗ੍ਰਾਮ ਹੈਰੋਇਨ, 105 ਗ੍ਰਾਮ ਕਾਲਾ ਨਸ਼ੀਲਾ ਪਦਾਰਥ ਅਤੇ ਇੱਕ ਸਮਾਰਟ ਫ਼ੋਨ ਬਰਾਮਦ ਹੋਇਆ। ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਕਤ ਔਰਤਾਂ ਜੇਲ੍ਹ ਵਿੱਚ ਬੰਦ ਵਿਸ਼ਾਲ ਸਿੰਘ ਨਾਮਕ ਵਿਅਕਤੀ ਲਈ ਨਸ਼ੇ ਲਿਆਉਂਦੀਆਂ ਸਨ।

ਔਰਤਾਂ ਉੱਤੇ ਪੁਲਿਸ ਨੇ ਕੀਤਾ ਮਾਮਲਾ ਦਰਜ 

ਫਰੀਦਕੋਟ ਸਿਟੀ ਥਾਣੇ ਦੇ ਏਐਸਆਈ ਹਰਦੇਵ ਸਿੰਘ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਮਹਿਲਾ ਅਤੇ ਤਾਲਾਬੰਦ ਦੋਵਾਂ ਨੂੰ ਨਾਮਜ਼ਦ ਕਰਕੇ ਦੋਸ਼ੀ ਔਰਤਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ

Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ

White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ

Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Advertisement
ABP Premium

ਵੀਡੀਓਜ਼

ਮੈਂ ਆਪਣੇ ਪੁੱਤ ਨੂੰ ਨਹੀਂ ਲੈਣ ਆਇਆ, ਦੇਸ਼ ਦੇ ਚੈਂਪੀਅਨ ਨੂੰ ਲੈਣ ਆਇਆ ਹਾਂ-ਦਰਸ਼ਨ ਸਿੰਘT20worldcup2024| ਮੋਹਾਲੀ ਪਹੁੰਚੇ ਅਰਸ਼ਦੀਪ ਸਿੰਘ ਦੇ Coach ਨੇ ਜਤਾਈ ਖੁਸ਼ੀT20 Cricket World Cup ਜਿੱਤਣ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਪਹੁੰਚੇ Arshdeep Singh ਨੇ ਕੀ ਕਿਹਾ ?ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਦਾ ਸ਼ਾਨਦਾਰ ਸਵਾਗਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
DA Hike: ਬਜਟ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਤੋਹਫਾ, 25 ਫੀਸਦੀ ਵਧਣਗੇ ਇਹ 13 ਭੱਤੇ, ਮਿਲੇਗੀ ਵੱਧ ਤਨਖਾਹ

Sangrur News: ਪੁਲਿਸ ਦੀ ਸੰਗਰੂਰ 'ਚ ਵੱਡੀ ਕਾਰਵਾਈ, 16 ਨਸ਼ਾ ਤਸਕਰ ਕੀਤੇ ਕਾਬੂ, ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

Shocking: ਮਰਨ ਤੋਂ 3 ਘੰਟੇ ਬਾਅਦ ਲਾਸ਼ 'ਚ ਅਚਾਨਕ ਪਈ ਜਾਨ! 24 ਸਾਲਾਂ ਕੁੜੀ ਨੇ ਖੋਲ੍ਹੀਆਂ ਅੱਖਾਂ ਤਾਂ...

Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ

Embed widget