ਪੜਚੋਲ ਕਰੋ

ਬੇਕਾਬੂ ਕਾਰ ਸੜਕ ਕਿਨਾਰੇ ਬਣੇ ਬੱਸ ਸਟੈਂਡ ਨਾਲ ਟਕਰਾਈ ,2 ਨੌਜਵਾਨਾਂ ਦੀ ਮੌਤ, ਇੱਕ ਗੰਭੀਰ ਜ਼ਖਮੀ

ਸ੍ਰੀ ਮੁਕਤਸਰ ਸਾਹਿਬ - ਬਠਿੰਡਾ ਮਾਰਗ 'ਤੇ ਹੋਏ ਅੱਜ ਇਕ ਸੜਕ ਹਾਦਸੇ ਦੌਰਾਨ 2 ਨੌਜਵਾਨਾਂ ਦੀ ਮੌਤ ਹੋ ਗਈ

ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ - ਬਠਿੰਡਾ ਮਾਰਗ 'ਤੇ ਹੋਏ ਅੱਜ ਇਕ ਸੜਕ ਹਾਦਸੇ ਦੌਰਾਨ 2 ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇਕ ਨੌਜਵਾਨ ਗੰਭੀਰ ਜ਼ਖ਼ਮੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਪਿੰਡ ਮੱਲਣ ਨਾਲ ਸੰਬੰਧਤ ਤਿੰਨ ਨੌਜਵਾਨ ਮਨਪ੍ਰੀਤ ਸਿੰਘ ਮਨੀ (22) , ਇੰਦਰਜੀਤ ਸਿੰਘ (24) ਅਤੇ ਕਰਨ (22) ਆਪਣੀ ਹੌਂਡਾ ਸਿਟੀ ਕਾਰ ਰਾਹੀਂ ਪਿੰਡ ਮੱਲਣ ਤੋਂ ਸ੍ਰੀ ਮੁਕਤਸਰ ਸਾਹਿਬ ਵੱਲ ਆ ਰਹੇ ਸਨ ਕਿ ਬਠਿੰਡਾ ਰੋਡ 'ਤੇ ਇਕ ਨਿੱਜੀ ਸਕੂਲ ਨੇੜੇ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਬਣੇ ਇਕ ਆਰਜ਼ੀ ਬੱਸ ਸਟੈਂਡ ਦੇ ਵਿੱਚ ਟਕਰਾ ਗਈ। 
 
ਇਸ ਸੜਕ ਹਾਦਸੇ ਦੇ ਵਿੱਚ ਇੰਦਰਜੀਤ ਸਿੰਘ ਅਤੇ ਕਰਨ ਦੀ ਮੌਤ ਹੋ ਗਈ,  ਜਦਕਿ ਕਾਰ ਚਾਲਕ ਮਨਪ੍ਰੀਤ ਸਿੰਘ ਮਨੀ ਗੰਭੀਰ ਹਾਲਤ 'ਚ ਇਕ ਨਿੱਜੀ ਹਸਪਤਾਲ ਵਿਖੇ ਇਲਾਜ ਅਧੀਨ ਹੈ। ਦੱਸਿਆ ਜਾ ਰਿਹਾ ਹੈ ਕਿ ਮਨਪ੍ਰੀਤ ਸਿੰਘ ਮਨੀ ਜੋ ਕਿ ਸ੍ਰੀ ਮੁਕਤਸਰ ਸਾਹਿਬ ਵਿਖੇ ਟੈਟੂ ਛਪਾਈ ਦਾ ਕੰਮ ਕਰਦਾ ਹੈ ਆਪਣੇ ਦੋਸਤਾਂ ਦੇ ਨਾਲ ਮੱਲਣ ਤੋਂ ਸ੍ਰੀ ਮੁਕਤਸਰ ਸਾਹਿਬ ਵੱਲ ਆ ਰਿਹਾ ਸੀ ਕਿ ਰਸਤੇ ਵਿਚ ਕਾਰ ਬੇਕਾਬੂ ਹੋ ਕਿ ਬਸ ਸਟੈਂਡ ਨਾਲ ਜਾ ਟਕਰਾਈ। 
 
ਪ੍ਰਤੱਖ ਦਰਸ਼ੀਆਂ ਅਨੁਸਾਰ ਇਹ ਟੱਕਰ ਇੰਨੀ ਜਬਰਦਸਤ ਸੀ ਕਿ ਦੂਰ ਤਕ ਅਵਾਜ ਸੁਣਾਈ ਦਿੱਤੀ। ਇਸ ਹਾਦਸੇ ਦੌਰਾਨ ਕਾਰ ਦੇ ਪਰਖੱਚੇ ਉਡ ਗਏ ਅਤੇ ਕਾਰ ਸਵਾਰਾਂ ਨੂੰ ਆਸ ਪਾਸ ਦੇ ਲੋਕਾਂ ਨੇ ਕਾਰ 'ਚ ਕੱਢਿਆ। ਇਸ ਹਾਦਸੇ ਦੌਰਾਨ ਕਾਰ ਬਿਲਕੁਲ ਉਲਟ ਗਈ।
 
ਇਹ ਵੀ ਪੜ੍ਹੋ : Weather Updates : ਦਿੱਲੀ 'ਚ ਜਨਵਰੀ 'ਚ ਬਾਰਿਸ਼ ਨੇ ਤੋੜਿਆ 32 ਸਾਲ ਦਾ ਰਿਕਾਰਡ, ਪਹਾੜਾਂ 'ਤੇ ਬਰਫਬਾਰੀ ਨਾਲ ਮੈਦਾਨੀ ਇਲਾਕਿਆਂ 'ਚ ਵਧੀ ਠੰਡ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :

https://play.google.com/store/apps/details?id=com.winit.starnews.hin
https://apps.apple.com/in/app/abp-live-news/id81111490

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

Embed widget