ਪੜਚੋਲ ਕਰੋ

ਕਿੱਧਰ ਨੂੰ ਜਾ ਰਿਹਾ ਪੰਜਾਬ? ਮਾਮੂਲੀ ਤਕਰਾਰ ਮਗਰੋਂ ਦੋ ਨੌਜਵਾਨਾਂ ਦਾ ਕਤਲ

ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਗਾਜੀਕੋਟ ਦੇ ਪ੍ਰਦੀਪ ਸਿੰਘ ਉਰਫ਼ ਪ੍ਰਿੰਸ (ਨਿਹੰਗ ਸਿੰਘ) ਦੀ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੁੱਲੜਬਾਜ਼ਾਂ ਨੇ ਹੱਤਿਆ ਕਰ ਦਿੱਤੀ। ਪ੍ਰਦੀਪ ਸਿੰਘ (24) ਪੁੱਤਰ ਗੁਰਬਖ਼ਸ਼ ਸਿੰਘ ਕੈਨੇਡਾ ਦਾ ਸਥਾਈ ਵਸਨੀਕ ਸੀ

Crime News: ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਗਾਜੀਕੋਟ ਦੇ ਪ੍ਰਦੀਪ ਸਿੰਘ ਉਰਫ਼ ਪ੍ਰਿੰਸ (ਨਿਹੰਗ ਸਿੰਘ) ਦੀ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੁੱਲੜਬਾਜ਼ਾਂ ਨੇ ਹੱਤਿਆ ਕਰ ਦਿੱਤੀ। ਪ੍ਰਦੀਪ ਸਿੰਘ (24) ਪੁੱਤਰ ਗੁਰਬਖ਼ਸ਼ ਸਿੰਘ ਕੈਨੇਡਾ ਦਾ ਸਥਾਈ ਵਸਨੀਕ ਸੀ ਤੇ ਛੇ ਮਹੀਨੇ ਪਹਿਲਾਂ ਪਿੰਡ ਆਇਆ ਸੀ। ਪ੍ਰਿੰਸ ਨੇ 17 ਮਾਰਚ ਨੂੰ ਵਾਪਸ ਕੈਨੇਡਾ ਜਾਣਾ ਸੀ। 

ਪ੍ਰਿੰਸ ਦੇ ਤਾਇਆ ਗੁਰਦਿਆਲ ਸਿੰਘ ਨੇ ਦੱਸਿਆ ਕਿ ਉਹ 5 ਮਾਰਚ ਨੂੰ ਹੋਲਾ ਮਹੱਲਾ ਸਮਾਗਮ ਲਈ ਗਿਆ ਸੀ। 6 ਮਾਰਚ ਦੀ ਦੇਰ ਸ਼ਾਮ ਉਹ ਕੁਝ ਖ਼ਰੀਦਦਾਰੀ ਕਰਨ ਗੁਰਦੁਆਰੇ ਤੋਂ ਬਾਹਰ ਆਇਆ ਜਿੱਥੇ ਕੁਝ ਹੁੱਲੜਬਾਜ਼ ਅਸ਼ਲੀਲ ਗੀਤ ਲਾ ਕੇ ਰੌਲਾ ਪਾ ਰਹੇ ਸਨ। ਪ੍ਰਿੰਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਹੁੱਲੜਬਾਜ਼ਾਂ ਨੇ ਉਸ ’ਤੇ ਕਿਰਪਾਨ ਨਾਲ ਹਮਲਾ ਕਰ ਕੇ ਹੱਤਿਆ ਕਰ ਦਿੱਤੀ।

ਕਿਰਚਾਂ ਮਾਰ ਕੇ ਨੌਜਵਾਨ ਦਾ ਕਤਲ

ਡੇਰਾ ਬਾਬਾ ਨਾਨਕ: ਸ੍ਰੀ ਚੋਲਾ ਸਾਹਿਬ ਦੇ ਜੋੜ ਮੇਲੇ ਦੌਰਾਨ ਮੇਲਾ ਵੇਖਣ ਆਏ ਨੌਜਵਾਨਾਂ ਦੇ ਦੋ ਗਰੁੱਪਾਂ ਵਿੱਚ ਮਾਮੂਲੀ ਤਕਰਾਰ ਤੋਂ ਬਾਅਦ ਇੱਕ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਗੁਰਪਿੰਦਰ ਸਿੰਘ (20) ਵਾਸੀ ਪਿੰਡ ਹਰੂਵਾਲ ਵਜੋਂ ਹੋਈ ਹੈ। 

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਗੁਰਪਿੰਦਰ ਪਿੰਡ ਦੇ ਕੁਝ ਹੋਰ ਨੌਜਵਾਨਾਂ ਨਾਲ ਮੇਲਾ ਵੇਖਣ ਲਈ ਡੇਰਾ ਬਾਬਾ ਨਾਨਕ ਗਿਆ ਸੀ, ਜਿੱਥੇ ਉਸ ਦੀ ਕੁਝ ਹੋਰ ਪਿੰਡਾਂ ਦੇ ਨੌਜਵਾਨਾਂ ਨਾਲ ਤਕਰਾਰ ਹੋ ਗਈ ਜਿਸ ਤੋਂ ਬਾਅਦ ਉਨ੍ਹਾਂ ਉਸ ਦੇ ਕਿਰਚਾਂ ਮਾਰੀਆਂ। ਗੁਰਪਿੰਦਰ ਨੂੰ ਜ਼ਖ਼ਮੀ ਹਾਲਤ ’ਚ ਕਲਾਨੌਰ ਦੇ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਰਸਤੇ ਵਿਚ ਹੀ ਮੌਤ ਹੋ ਗਈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

 

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab Weather: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Punjab News: ਵਿਧਾਨ ਸਭਾ 2027 ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਕੀ BJP ਨਾਲ ਮੁੜ ਗਠਜੋੜ? ਹੱਦਬੰਦੀ ਬਿੱਲ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ...
ਵਿਧਾਨ ਸਭਾ 2027 ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਕੀ BJP ਨਾਲ ਮੁੜ ਗਠਜੋੜ? ਹੱਦਬੰਦੀ ਬਿੱਲ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ...
Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget