ਪੜਚੋਲ ਕਰੋ

ਰਾਹ 'ਚ ਰੋਕ ਦੋ ਨੌਜਵਾਨਾਂ ਨੂੰ ਮਾਰੀਆਂ ਗੋਲੀਆਂ, ਮ੍ਰਿਤਕ ਦਾ ਦੋ ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਤਰਨ ਤਾਰਨ: ਇੱਥੋਂ ਦੇ ਨੇੜਲੇ ਪਿੰਡ ਦੀਨੇਵਾਲ ਕੋਲ ਮੋਟਰਸਾਈਕਲ ‘ਤੇ ਆ ਰਹੇ ਦੋ ਨੋਜਵਾਨਾਂ ਨੂੰ ਰਸਤੇ ‘ਚ ਰੋਕ ਕੇ ਕੁਝ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀਆਂ ਮਾਰ ਦਿੱਤੀਆਂ ਗਈਆਂ। ਇਸ ਹਮਲੇ ‘ਚ ਗੋਲੀ ਲੱਗਣ ਨਾਲ ਜਗਦੇਵ ਸਿੰਘ ਲਾਡੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਉਸ ਦਾ ਸਾਥੀ ਗੰਭੀਰ ਜ਼ਖ਼ਮੀ ਹੋਇਆ ਹੈ। ਮ੍ਰਿਤਕ ਜਗਦੇਵ ਦਾ ਦੋ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। ਉਹ ਜਿੰਮ ਤੋਂ ਵਾਪਸ ਘਰ ਆ ਰਿਹਾ ਸੀ ਜਦੋਂ ਉਨ੍ਹਾਂ ‘ਤੇ ਇਹ ਹਮਲਾ ਹੋਇਆ। ਘਟਨਾ ਦੀ ਥਾਂ ਦੇ ਨਜ਼ਦੀਕ ਰਹਿਣ ਵਾਲੀ ਮਹਿਲਾ ਨੇ ਦੱਸਿਆ ਕਿ ਉਨ੍ਹਾਂ ਨੇ ਗੋਲੀਆਂ ਚੱਲਣ ਦੀ ਆਵਾਜ਼ ਸੁਣੀ। ਇੱਕ ਵਿਅਕਤੀ ਉਨ੍ਹਾਂ ਦੇ ਘਰ ਪਾਣੀ ਲੈਣ ਵੀ ਆਇਆ ਪਰ ਉਦੋਂ ਤੱਕ ਜਗਦੇਵ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਨਹੀਂ ਪਤਾ ਕਿ ਲਾਡੀ ‘ਤੇ ਕਿਸ ਨੇ ਹਮਲਾ ਕੀਤਾ ਤੇ ਨਾ ਉਨ੍ਹਾਂ ਨੂੰ ਕਿਸੇ ‘ਤੇ ਸ਼ੱਕ ਹੈ। ਹਮਲਾਵਰ ਬਾਰੇ ਲਾਡੀ ਦਾ ਦੂਜਾ ਜ਼ਖ਼ਮੀ ਸਾਥੀ ਹੀ ਦੱਸ ਸਕਦਾ ਹੈ। ਉਧਰ ਪੁਲਿਸ ਘਟਨਾ ਵਾਲੀ ਥਾਂ ‘ਤੇ ਪਹੁੰਚ ਕੇ ਅੱਗੇ ਦੀ ਜਾਂਚ ਸ਼ੁਰੂ ਕਰਨ ਦੀ ਗੱਲ ਕਹਿ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਉਹ ਹਮਲਾਵਰਾਂ ਦਾ ਜਲਦੀ ਪਤਾ ਲਾ ਲਵੇਗੀ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
Embed widget