ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

ਹੋਲੇ-ਮਹੱਲੇ 'ਤੇ ਗਏ 2 ਨੌਜਵਾਨਾਂ ਦੀ ਦਰਿਆ 'ਚ ਡੁੱਬਣ ਕਾਰਨ ਮੌਤ, ਇਕ ਨੌਜਵਾਨ ਦੀ ਲਾਸ਼ ਬਰਾਮਦ, ਦੂਜੇ ਦੀ ਭਾਲ ਜਾਰੀ

Kapurthala News: ਹੋਲੇ-ਮਹੱਲੇ ਮੌਕੇ ਕਪੂਰਥਲਾ ਤੋਂ ਸ੍ਰੀ ਅਨੰਦਪੁਰ ਸਾਹਿਬ ਗਏ 2 ਨੌਜਵਾਨਾਂ ਦੀ ਦਰਿਆ ਵਿਚ ਡੁੱਬਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਨ੍ਹਾਂ ਵਿਚੋਂ ਇਕ ਨੌਜਵਾਨ ਦੀ ਲਾਸ਼ ਗੋਤਾਖੋਰਾਂ ਵੱਲੋਂ ਬਰਾਮਦ ਕਰ ਲਈ ਗਈ ਹੈ, ਜਦਕਿ ਦੂਜੇ ਦੀ ਭਾਲ ਜਾਰੀ ਹੈ।

ਇਹ ਵੀ ਪੜ੍ਹੋ : ਮੌੜ ਮੰਡੀ ਬੰਬ ਧਮਾਕਾ: ਚੋਣ ਰੈਲੀ ਨੂੰ ਹਿਲਾ ਦੇਣ ਵਾਲੇ ਤਿੰਨ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ, 7 ਲੋਕਾਂ ਦੀ ਮੌਤ

ਮਿਲੀ ਜਾਣਕਾਰੀ ਅਨੁਸਾਰ ਸਿਮਰਨ ਸਿੰਘ ਪੁੱਤਰ ਆਲਮ ਸਿੰਘ ਵਾਸੀ ਕੈਮਪੁਰਾ ਕਪੂਰਥਲਾ ਤੇ ਬੀਰ ਸਿੰਘ ਸਿਮਰਨ ਪੁੱਤਰ ਹਰਜਿੰਦਰ ਸਿੰਘ ਵਾਸੀ ਪਿੰਡ ਇੱਬਣ ਜ਼ਿਲ੍ਹਾ ਕਪੂਰਥਲਾ ਹੋਲੇ-ਮਹੱਲੇ ਲਈ ਸ੍ਰੀ ਆਨੰਦਪੁਰ ਸਾਹਿਬ ਗਏ ਸਨ। ਦੇਰ ਰਾਤ ਦੋਵੇਂ ਨੌਜਵਾਨ ਬਾਥਰੂਮ ਜਾਣ ਤੋਂ ਬਾਅਦ ਦਰਿਆ ਵਾਲੀ ਸਾਈਡ ਹੱਥ ਧੋਣ ਲੱਗੇ ਤਾਂ ਅਚਾਨਕ ਸਿਮਰਨ ਸਿੰਘ ਦਾ ਪੈਰ ਫਿਸਲ ਗਿਆ ਅਤੇ ਉਹ ਦਰਿਆ ਵਿਚ ਡੁੱਬ ਗਿਆ।  ਉਸ ਨੂੰ ਬਚਾਉਣ ਲਈ ਉਸ ਦਾ ਸਾਥੀ ਬੀਰ ਸਿੰਘ ਵੀ ਡੁੱਬ ਗਿਆ।

ਇਹ ਵੀ ਪੜ੍ਹੋ : ਖੰਨਾ 'ਚ ਵਿਅਕਤੀ ਨੇ ਪਤਨੀ, ਸਹੁਰੇ ਤੇ ਸਾਲੀ ਤੋਂ ਦੁਖੀ ਹੋ ਕੇ ਕੀਤੀ ਆਤਮ ਹੱਤਿਆ, ਮਿਲਿਆ ਸੁਸਾਇਡ ਨੋਟ

ਕਨਵਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਤੁਰੰਤ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ, ਜਿਨ੍ਹਾਂ ਨੇ ਗੋਤਾਖ਼ੋਰਾਂ ਦੀ ਮਦਦ ਨਾਲ ਸਿਮਰਨ ਸਿੰਘ ਦੀ ਲਾਸ਼ ਨੂੰ ਦਰਿਆ ਵਿਚੋਂ ਕੱਢ ਲਿਆ ਹੈ ਜਦਕਿ ਬੀਰ ਸਿੰਘ ਸਿਮਰਨ ਦੀ ਭਾਲ ਜਾਰੀ ਹੈ।  ਪਰਿਵਾਰ ਵਾਲਿਆਂ ਨੂੰ ਇਸ ਘਟਨਾ ਸਬੰਧੀ ਸੂਚਨਾ ਦਿੱਤੀ ਗਈ ਹੈ ਮੌਕੇ 'ਤੇ ਪਰਿਵਾਰ ਵਾਲੇ ਪਹੁੰਚੇ। ਇਸ ਘਟਨਾ ਨੂੰ ਲੈ ਕੇ ਦੋਹਾਂ ਪਰਿਵਾਰਾਂ 'ਚ ਸੋਗ ਦੀ ਲਹਿਰ ਦੌੜ ਪਈ ਹੈ।

ਦੱਸ ਦੇਈਏ ਕਿ ਓਧਰ ਮੱਧ ਪ੍ਰਦੇਸ਼ ਦੇ ਰਤਲਾਮ 'ਚ ਨਵੇਂ ਵਿਆਹੇ ਜੋੜੇ ਸਮੇਤ 4 ਲੋਕਾਂ ਦੀ ਮੌਤ ਹੋ ਗਈ ਹੈ। ਇਸ ਜੋੜੇ ਦਾ ਇਕ ਮਹੀਨਾ ਪਹਿਲਾਂ ਹੀ ਵਿਆਹ ਹੋਇਆ ਸੀ। ਔਰਤ ਹੋਲੀ ਮਨਾਉਣ ਆਪਣੇ ਪੇਕੇ ਪਿੰਡ ਇਸਰਾਥੁਨੀ ਆਈ ਹੋਈ ਸੀ। ਮਰਨ ਵਾਲਿਆਂ ਵਿਚ ਉਸ ਦੇ ਦੋ ਭਰਾ ਵੀ ਸ਼ਾਮਲ ਹਨ। ਇਹ ਹਾਦਸਾ ਖੇਤ 'ਚ ਸਿੰਚਾਈ ਲਈ ਬਣੇ ਛੱਪੜ 'ਚ ਵਾਪਰਿਆ। ਔਰਤ ਦੇ ਪਰਿਵਾਰਕ ਮੈਂਬਰ ਖੇਤ ਵਿਚ ਮਜ਼ਦੂਰੀ ਦਾ ਕੰਮ ਕਰਦੇ ਹਨ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Embed widget