ਪੜਚੋਲ ਕਰੋ

ਲੱਖਾ ਸਿਧਾਣਾ ਦੀ ਬੜ੍ਹਕ ਮਗਰੋਂ ਪੰਜਾਬ ਪੁਲਿਸ ਦਾ ਯੂ-ਟਰਨ, ਕੇਸ 'ਚੋਂ ਨਾ ਹਟਾਇਆ

Punjab News: ਗੈਂਗਸਟਰ ਤੋਂ ਸਿਆਸਤਦਾਨ ਬਣੇ ਲੱਖਾ ਸਿਧਾਣਾ ਦੀ ਬੜ੍ਹਕ ਮਗਰੋਂ ਪੰਜਾਬ ਪੁਲਿਸ ਨੇ ਯੂ-ਟਰਨ ਲੈ ਲਿਆ ਹੈ।

Punjab News: ਗੈਂਗਸਟਰ ਤੋਂ ਸਿਆਸਤਦਾਨ ਬਣੇ ਲੱਖਾ ਸਿਧਾਣਾ ਦੀ ਬੜ੍ਹਕ ਮਗਰੋਂ ਪੰਜਾਬ ਪੁਲਿਸ ਨੇ ਯੂ-ਟਰਨ ਲੈ ਲਿਆ ਹੈ। ਤਰਨ ਤਾਰਨ ਜ਼ਿਲ੍ਹੇ ਦੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਦਰਜ ਐਫਆਈਆਰ ਵਿੱਚੋਂ ਲੱਖਾ ਸਿਧਾਣਾ ਦਾ ਨਾਂ ਹਟਾ ਦਿੱਤਾ ਹੈ। ਲੱਖਾ ਦੇ ਹਮਾਇਤੀਆਂ ਨੇ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਸੀ।

ਲੱਖਾ ਸਿਧਾਣਾ ਦੀ ਬੜ੍ਹਕ ਮਗਰੋਂ ਪੰਜਾਬ ਪੁਲਿਸ ਦਾ ਯੂ-ਟਰਨ, ਕੇਸ 'ਚੋਂ ਨਾ ਹਟਾਇਆ

ਦੱਸ ਦਈਏ ਕਿ ਕਰੀਬ ਇੱਕ ਮਹੀਨੇ ਬਾਅਦ ਤਰਨ ਤਾਰਨ ਪੁਲਿਸ ਨੇ ਯੂ-ਟਰਨ ਲਿਆ ਹੈ। ਇਸ ਐਫਆਈਆਰ ਵਿੱਚ ਪੁਲਿਸ ਨੇ ਲੱਖਾ ਸਿਧਾਣਾ ਦੇ ਨਾਲ-ਨਾਲ ਗੈਂਗਸਟਰ ਲਖਬੀਰ ਸਿੰਘ ਉਰਫ਼ ਲੰਡਾ ਤੇ 9 ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਹਾਸਲ ਜਾਣਕਾਰੀ ਅਨੁਸਾਰ ਐਫਆਈਆਰ ਵਿੱਚ ਲੱਖਾ ਸਿਧਾਣਾ ਤੇ ਲਖਬੀਰ ਸਿੰਘ ਤੋਂ ਇਲਾਵਾ ਨਛੱਤਰ ਸਿੰਘ, ਸਤਨਾਮ ਸਿੰਘ, ਗੁਰਕੀਰਤ ਸਿੰਘ, ਅਨਮੋਲ ਸੋਨੀ, ਚੜ੍ਹਤ ਸਿੰਘ, ਗੁਰਜੰਟ ਸਿੰਘ, ਮਹਾਂਵੀਰ ਸਿੰਘ, ਸੁਖਦੇਵ ਸਿੰਘ ਤੇ ਦਲਜੀਤ ਸਿੰਘ ਦੇ ਨਾਮ ਦਰਜ ਹਨ। ਇਨ੍ਹਾਂ ਸਾਰਿਆਂ ਖ਼ਿਲਾਫ਼ 2 ਸਤੰਬਰ ਨੂੰ ਫਿਰੌਤੀ ਮੰਗਣ ਤੇ ਸਰਹੱਦ ਪਾਰੋਂ ਹਥਿਆਰ ਤੇ ਨਸ਼ੀਲੇ ਪਦਾਰਥ ਮੰਗਵਾਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਸੀ।

ਦੱਸ ਦਈਏ ਕਿ ਪੰਜਾਬ ਪੁਲਿਸ ਨੇ ਵਿਧਾਨ ਸਭਾ ਹਲਕਾ ਮੌੜ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਚੁੱਕੇ ਲੱਖਾ ਸਿਧਾਣਾ ਖ਼ਿਲਾਫ਼ ਜ਼ਿਲ੍ਹਾ ਤਰਨ ਤਾਰਨ ਦੇ ਥਾਣਾ ਹਰੀਕੇ ਵਿੱਚ ਕੇਸ ਦਰਜ ਕੀਤਾ ਸੀ। ਇਸ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਲੱਖਾ ਸਿਧਾਣਾ ‘ਆਪ’ ਸਰਕਾਰ ਵਿਰੁੱਧ ਨਿੱਤਰ ਆਏ ਸੀ। ਉਨ੍ਹਾਂ ਨੇ ਸੂਬਾ ਸਰਕਾਰ ਦੀ ਧੱਕੇਸ਼ਾਹੀ ਖ਼ਿਲਾਫ਼ 9 ਅਕਤੂਬਰ ਨੂੰ ਪਿੰਡ ਮਹਿਰਾਜ ਦੀ ਅਨਾਜ ਮੰਡੀ ਵਿੱਚ ਵੱਡਾ ਇਕੱਠ ਰੱਖਿਆ ਹੈ। 

ਸਿਧਾਣਾ ਨੇ ਇਕੱਠ ਵਿੱਚ ਸੂਬੇ ਦੇ ਇਨਸਾਫ਼ ਪਸੰਦ ਤੇ ਲੋਕ ਮਾਰੂ ਨੀਤੀਆਂ ਖ਼ਿਲਾਫ਼ ਸੰਘਰਸ਼ ਕਰਨ ਵਾਲਿਆਂ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ ਸੀ। ਲੱਖਾ ਸਿਧਾਣਾ ਦੇ ਸਮਰਥਕਾਂ ਦਾ ਕਹਿਣਾ ਹੈ ਕਿ ਉਸ ਉੱਪਰ ਕੇਜਰੀਵਾਲ ਤੇ ਰਾਘਵ ਚੱਢੇ ਦੇ ਹੁਕਮਾਂ ਤਹਿਤ ਐਨਡੀਪੀਐਸ ਦਾ ਝੂਠਾ ਕੇਸ ਦਾਇਰ ਕੀਤਾ ਗਿਆ ਹੈ। 

ਉਨ੍ਹਾਂ ਕਿਹਾ ਕਿ ਇਹ ਕੇਸ ਤਰਨ ਤਾਰਨ ਵਿੱਚ ਦਰਜ ਕੀਤਾ ਗਿਆ ਸੀ। ਲੱਖਾ ਸਿਧਾਣਾ ਦੇ ਸਮਰਥਕਾਂ ਨੇ ਚੁਣੌਤੀ ਦਿੱਤੀ ਸੀ ਕਿ ਜਿੰਨੇ ਮਰਜ਼ੀ ਪਰਚੇ ਕਰਾ ਲਵੋ ਉਨ੍ਹਾਂ ਦੀ ਜ਼ੁਬਾਨ ਬੰਦ ਨਹੀਂ ਕਰ ਸਕਦੇ। ਦੱਸ ਦਈਏ ਕਿ ਲੱਕਾ ਸਿਧਾਣਾ ਕਿਸਾਨ ਅੰਦੋਲਨ ਦੌਰਾਨ ਉੱਭਰ ਕੇ ਸਾਹਮਣੇ ਆਏ ਸੀ। ਉਹ ਪੰਜਾਬੀ ਬੋਲੀ ਲਈ ਸੰਘਰਸ਼ ਕਰ ਰਹੇ ਹਨ। ਉਹ ਸਮਾਜ ਸੇਵੀ ਵਜੋਂ ਜਾਣੇ ਜਾਂਦੇ ਹਨ ਤੇ ਪੰਜਾਬੀ ਮਾਂ ਬੋਲੀ ਸਤਿਕਾਰ ਕਮੇਟੀ ਦੇ ਪ੍ਰਧਾਨ ਹਨ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ

Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ

75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?

Punjab News: ਪੰਜਾਬ ਦੀਆਂ ਜੇਲ੍ਹਾਂ 'ਚ ਹੋਈ ਅਧਿਆਪਕਾਂ ਦੀ ਪੱਕੀ ਭਰਤੀ, ਬਣਾਈ ਜਾ ਰਹੀ ਨਵੀਂ ਜੇਲ੍ਹ, ਜਾਣੋ ਸਰਕਾਰ ਦੀ ਕੀ ਹੈ ਯੋਜਨਾ ?

ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ
Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
Punjab News: ਪੰਜਾਬ ਦੀਆਂ ਜੇਲ੍ਹਾਂ 'ਚ ਹੋਈ ਅਧਿਆਪਕਾਂ ਦੀ ਪੱਕੀ ਭਰਤੀ, ਬਣਾਈ ਜਾ ਰਹੀ ਨਵੀਂ ਜੇਲ੍ਹ, ਜਾਣੋ ਸਰਕਾਰ ਦੀ ਕੀ ਹੈ ਯੋਜਨਾ ?
Punjab News: ਪੰਜਾਬ ਦੀਆਂ ਜੇਲ੍ਹਾਂ 'ਚ ਹੋਈ ਅਧਿਆਪਕਾਂ ਦੀ ਪੱਕੀ ਭਰਤੀ, ਬਣਾਈ ਜਾ ਰਹੀ ਨਵੀਂ ਜੇਲ੍ਹ, ਜਾਣੋ ਸਰਕਾਰ ਦੀ ਕੀ ਹੈ ਯੋਜਨਾ ?
Mid Day Meal: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਕੂਲਾਂ 'ਚ ਬੱਚਿਆਂ ਨੂੰ ਮਿਲੇਗਾ ਦੇਸੀ ਘਿਓ ਦਾ ਹਲਵਾ ਤੇ ਖੀਰ

ਵੱਡੀ ਖ਼ਬਰ ! ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੇ SC ਤੋਂ ਮੰਗਿਆ ਹੋਰ ਸਮਾਂ, ਅਦਾਲਤ ਨੇ ਪਾਈ ਝਾੜ,ਕਿਹਾ- ਜਾਣਬੁੱਝ ਕੇ ਹਾਲਾਤ ਖ਼ਰਾਬ ਕਰਨ ਦੀ ਕੋਸ਼ਿਸ਼

Punjab News: ਨਵੇਂ ਸਾਲ ਮੌਕੇ ਹੁੜਦੰਗ ਮਚਾਉਣ ਵਾਲਿਆਂ 'ਤੇ ਐਕਸ਼ਨ, ਟ੍ਰਾਈਸਿਟੀ 'ਚ ਕੱਟੇ 741 ਚਲਾਨ, 64 ਵਾਹਨ ਕੀਤੇ ਜ਼ਬਤ

ਅਮਰੀਕਾ ਦੇ ਨਾਈਟ ਕਲੱਬ 'ਚ ਹੋਇਆ ਵੱਡਾ ਹਮਲਾ, 11 ਜ਼ਖ਼ਮੀ

Embed widget