ਪੜਚੋਲ ਕਰੋ

ਕੈਪਟਨ ਦੇ ਸਿਆਸੀ ਸਲਾਹਕਾਰਾਂ ਨੂੰ ਝਟਕਾ, ਅਮਲਾ ਖੁੱਸਿਆ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਛੇ ਵਿਧਾਇਕਾਂ ਨੂੰ ਸਿਆਸੀ ਸਲਾਹਕਾਰ ਬਣਾ ਕੇ ਕਸੂਤੇ ਘਿਰ ਗਏ ਹਨ। ਅੱਜ ਸਰਕਾਰ ਨੇ ਯੂ ਟਰਨ ਲੈਂਦਿਆਂ ਨਵੇਂ ਸਿਆਸੀ ਸਲਾਹਕਾਰਾਂ ਨਾਲ ਲਾਇਆ ਅਮਲਾ ਵਾਪਸ ਲੈ ਲਿਆ ਹੈ। ਸਰਕਾਰ ਨੇ ਪਿਛਲੇ ਦਿਨੀਂ ਹੀ ਨੋਟੀਫਿਕੇਸ਼ਨ ਜਾਰੀ ਕਰਕੇ ਨਵੇਂ ਸਿਆਸੀ ਸਲਾਹਕਾਰਾਂ ਨਾਲ ਮੁਲਾਜ਼ਮ ਤਾਇਨਾਤ ਕੀਤੇ ਸੀ।

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਛੇ ਵਿਧਾਇਕਾਂ ਨੂੰ ਸਿਆਸੀ ਸਲਾਹਕਾਰ ਬਣਾ ਕੇ ਕਸੂਤੇ ਘਿਰ ਗਏ ਹਨ। ਅੱਜ ਸਰਕਾਰ ਨੇ ਯੂ ਟਰਨ ਲੈਂਦਿਆਂ ਨਵੇਂ ਸਿਆਸੀ ਸਲਾਹਕਾਰਾਂ ਨਾਲ ਲਾਇਆ ਅਮਲਾ ਵਾਪਸ ਲੈ ਲਿਆ ਹੈ। ਸਰਕਾਰ ਨੇ ਪਿਛਲੇ ਦਿਨੀਂ ਹੀ ਨੋਟੀਫਿਕੇਸ਼ਨ ਜਾਰੀ ਕਰਕੇ ਨਵੇਂ ਸਿਆਸੀ ਸਲਾਹਕਾਰਾਂ ਨਾਲ ਮੁਲਾਜ਼ਮ ਤਾਇਨਾਤ ਕੀਤੇ ਸੀ।

ਕੈਪਟਨ ਦੇ ਸਿਆਸੀ ਸਲਾਹਕਾਰਾਂ ਨੂੰ ਝਟਕਾ, ਅਮਲਾ ਖੁੱਸਿਆ

ਸਰਕਾਰ ਨੇ ਬੁੱਧਵਾਰ ਨੂੰ ਹਾਈਕਾਰਟ ਵਿੱਚ ਦਾਅਵਾ ਕੀਤਾ ਸੀ ਕਕਿ ਛੇ ਸਿਆਸੀ ਸਲਾਹਕਾਰਾਂ ਨੂੰ ਕੋਈ ਸਹੂਲਤ ਨਹੀਂ ਦੇ ਰਹੇ। ਛੇ ਕਾਂਗਰਸੀ ਵਿਧਾਇਕਾਂ ਦੀ ਸਿਆਸੀ ਸਲਾਹਕਾਰਾਂ ਵਜੋਂ ਨਿਯੁਕਤੀ ਬਾਰੇ ਹਾਈਕੋਰਟ ਵਿੱਚ ਸੁਣਵਾਈ ਦੌਰਾਨ ਐਡਵੋਕੇਟ ਜਨਰਲ ਅਤੁੱਲ ਨੰਦਾ ਨੇ ਕਿਹਾ ਸੀ ਕਿ ਸਿਆਸੀ ਸਲਾਹਕਾਰਾਂ ਨੂੰ ਕੋਈ ਵੀ ਫਾਇਦੇ ਨਹੀਂ ਦਿੱਤੇ ਜਾ ਰਹੇ। ਇਸ ਲਈ ਇਹ ਸਰਕਾਰ 'ਤੇ ਬੋਝ ਨਹੀਂ ਬਣਨਗੇ। ਇਸ ਮਗਰੋਂ ਸਰਕਾਰ ਨੇ ਅੱਜ ਤਾਇਨਾਤ ਅਮਲਾ ਵੀ ਵਾਪਸ ਲੈ ਲਿਆ ਹੈ। ਦਿਲਚਸਪ ਗੱਲ਼ ਹੈ ਕਿ ਸਿਆਸੀ ਸਲਾਹਕਾਰਾਂ ਦੀ ਨਿਯੁਕਤੀ ਦੌਰਾਨ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਇਨ੍ਹਾਂ ਨੂੰ ਕੈਬਨਿਟ ਰੈਂਕ ਦਿੱਤੇ ਜਾ ਰਹੇ ਹਨ। ਸਪਸ਼ਟ ਹੈ ਕਿ ਇਨ੍ਹਾਂ ਨੂੰ ਕੈਬਨਿਟ ਰੈਂਕ ਵਾਲੀਆਂ ਸਹੂਲਤਾਂ ਦਿੱਤੀਆਂ ਜਾਣੀਆਂ ਸੀ ਪਰ ਕਸੂਤੀ ਘਿਰਨ ਮਗਰੋਂ ਸਰਕਾਰ ਨੇ ਯੂ ਟਰਨ ਲੈ ਲਿਆ ਹੈ। ਯਾਦ ਰਹੇ ਕਾਂਗਰਸ ਦੇ ਰੁੱਸੇ ਵਿਧਾਇਕਾਂ ਅਮਰਿੰਦਰ ਸਿੰਘ ਰਾਜਾ ਵੜਿੰਗ, ਕੁਸ਼ਲਦੀਪ ਸਿੰਘ ਢਿੱਲੋਂ, ਤਰਸੇਮ ਸਿੰਘ ਡੀਸੀ, ਇੰਦਰਬੀਰ ਸਿੰਘ ਬੁਲਾਰੀਆ, ਕੁਲਜੀਤ ਨਾਗਰਾ ਤੇ ਸੰਗਤ ਸਿੰਘ ਗਿਲਜੀਆਂ ਨੂੰ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਵਜੋਂ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਕੈਬਨਿਟ ਰੈਂਕ ਨਾਲ ਵੀ ਨਿਵਾਜਿਆ ਗਿਆ ਹੈ।

ਟਾਪ ਹੈਡਲਾਈਨ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget