ਪੜਚੋਲ ਕਰੋ

Udham Singh : ਅੱਜ ਦੇ ਦਿਨ ਹੀ ਊਧਮ ਸਿੰਘ ਨੇ ਜਨਰਲ ਡਾਇਰ ਨੂੰ ਮਾਰੀ ਸੀ ਗੋਲੀ , ਜਾਣੋ ਜਲ੍ਹਿਆਂਵਾਲਾ ਬਾਗ ਦੀ ਪੂਰੀ ਕਹਾਣੀ

Udham Singh shot General Dyer : ਕਿਹਾ ਜਾਂਦਾ ਹੈ ਕਿ ਇਤਿਹਾਸ ਤੋਂ ਵਧੀਆ ਕੋਈ ਅਧਿਆਪਕ ਨਹੀਂ ਹੋ ਸਕਦਾ। ਇਤਿਹਾਸ ਆਪਣੇ ਆਪ ਵਿਚ ਘਟਨਾਵਾਂ ਨੂੰ ਹੀ ਨਹੀਂ ਕਵਰ ਕਰਦਾ, ਸਗੋਂ ਸਾਨੂੰ ਬਹੁਤ ਕੁਝ ਸਿਖਾਉਂਦਾ ਵੀ

Udham Singh shot General Dyer : ਕਿਹਾ ਜਾਂਦਾ ਹੈ ਕਿ ਇਤਿਹਾਸ ਤੋਂ ਵਧੀਆ ਕੋਈ ਅਧਿਆਪਕ ਨਹੀਂ ਹੋ ਸਕਦਾ। ਇਤਿਹਾਸ ਆਪਣੇ ਆਪ ਵਿਚ ਘਟਨਾਵਾਂ ਨੂੰ ਹੀ ਨਹੀਂ ਕਵਰ ਕਰਦਾ, ਸਗੋਂ ਸਾਨੂੰ ਬਹੁਤ ਕੁਝ ਸਿਖਾਉਂਦਾ ਵੀ ਹੈ। ਇਸੇ ਤਰ੍ਹਾਂ ਹਰ ਦਿਨ ਕਿਸੇ ਨਾ ਕਿਸੇ ਇਤਿਹਾਸ ਨਾਲ ਜੁੜਿਆ ਹੋਇਆ ਹੈ। ਇਸੇ ਤਰ੍ਹਾਂ ਅੱਜ ਦਾ ਦਿਨ ਭਾਵ 13 ਮਾਰਚ ਭਾਰਤ ਦੇ ਇਤਿਹਾਸ ਵਿੱਚ ਬਹੁਤ ਅਹਿਮੀਅਤ ਰੱਖਦਾ ਹੈ। ਅੱਜ ਤੋਂ ਠੀਕ 83 ਸਾਲ ਪਹਿਲਾਂ 1940 ਵਿੱਚ ਇੱਕ ਨੌਜਵਾਨ ਨੇ  ਇੰਗਲੈਂਡ ਵਿੱਚ ਪੰਜਾਬ ਦੇ ਤਤਕਾਲੀ ਲੈਫਟੀਨੈਂਟ ਗਵਰਨਰ ਮਾਈਕਲ ਓ ਡਾਇਰ  (Michael O Dyer) ਉੱਤੇ ਗੋਲੀਆਂ ਚਲਾ ਕੇ ਜਲਿਆਂਵਾਲਾ ਬਾਗ ਕਾਂਡ ਦਾ ਬਦਲਾ ਲਿਆ ਸੀ। ਉਹ ਨੌਜਵਾਨ ਸੀ ਊਧਮ ਸਿੰਘ।

ਊਧਮ ਸਿੰਘ ਨੇ ਮਾਈਕਲ ਡਾਇਰ ਨੂੰ ਜਲਿਆਂਵਾਲਾ ਬਾਗ ਦੇ 21 ਸਾਲ ਬਾਅਦ ਖਚਾਖਚ ਭਰੇ ਹਾਲ ਵਿੱਚ ਗੋਲੀ ਮਾਰ ਦਿੱਤੀ ਸੀ। ਜਲ੍ਹਿਆਂਵਾਲਾ ਕਾਂਡ ਵੇਲੇ ਸ਼ਹੀਦ ਊਧਮ ਸਿੰਘ ਦੀ ਉਮਰ ਸਿਰਫ਼ 20 ਸਾਲ ਸੀ। ਜਿਸ ਦਾ ਇੱਕੋ ਇੱਕ ਮਕਸਦ ਇਸ ਘਟਨਾ ਦਾ ਬਦਲਾ ਲੈਣਾ ਸੀ। ਰਿਟਾਇਰਮੈਂਟ ਤੋਂ ਬਾਅਦ ਮਾਈਕਲ ਓਡਵਾਇਰ ਨੇ ਭਾਰਤ ਛੱਡ ਦਿੱਤਾ ਅਤੇ ਲੰਡਨ ਵਿੱਚ ਰਹਿਣ ਲੱਗ ਪਿਆ। ਲੰਡਨ ਦੇ ਕੈਕਸਟਨ ਹਾਲ ਵਿਚ 1940 ਵਿਚ ਮੀਟਿੰਗ ਹੋਈ। ਜਿਸ ਵਿੱਚ ਡਾਇਰ ਵੀ ਸ਼ਾਮਿਲ ਸੀ, ਜਿੱਥੇ ਊਧਮ ਸਿੰਘ ਵੀ ਪਹੁੰਚਿਆ ਸੀ। ਮੀਟਿੰਗ ਵਿੱਚ ਭਾਸ਼ਣ ਦੇਣ ਲਈ ਜਿਵੇਂ ਹੀ ਡਾਇਰ ਅੱਗੇ ਵਧਿਆ ਤਾਂ ਊਧਮ ਸਿੰਘ ਨੇ ਉਨ੍ਹਾਂ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਡਾਇਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਤੋਂ ਬਾਅਦ ਊਧਮ ਸਿੰਘ 'ਤੇ ਮੁਕੱਦਮਾ ਚਲਾਇਆ ਗਿਆ ਅਤੇ ਉਸ ਨੂੰ 31 ਜੁਲਾਈ 1940 ਨੂੰ ਫਾਂਸੀ ਦੇ ਦਿੱਤੀ ਗਈ।

ਕੀ ਹੈ ਜਲ੍ਹਿਆਂਵਾਲਾ ਬਾਗ ਕਾਂਡ ?

1919 ਵਿਚ 13 ਅਪ੍ਰੈਲ ਨੂੰ ਪੰਜਾਬ ਵਿਚ ਹਰਿਮੰਦਰ ਸਾਹਿਬ ਦੇ ਨੇੜੇ ਜਲਿਆਂਵਾਲਾ ਬਾਗ ਵਿਚ ਖੂਨ ਦੀ ਹੋਲੀ ਖੇਡੀ ਗਈ ਸੀ। ਰੋਲਟ ਐਕਟ ਦੇ ਵਿਰੋਧ ਵਿਚ ਵਿਸਾਖੀ ਵਾਲੇ ਦਿਨ ਜਲ੍ਹਿਆਂਵਾਲਾ ਬਾਗ ਵਿਚ ਮੀਟਿੰਗ ਕੀਤੀ ਜਾ ਰਹੀ ਸੀ, ਜਿਸ ਨੂੰ ਰੋਕਣ ਲਈ ਅੰਗਰੇਜ਼ ਅਫ਼ਸਰ ਜਨਰਲ ਡਾਇਰ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਸੀ। ਬ੍ਰਿਟਿਸ਼ ਸਰਕਾਰ ਦੇ ਰਿਕਾਰਡ ਅਨੁਸਾਰ ਕਰਨਲ ਰੇਜੀਨਾਲਡ ਡਾਇਰ ਦੁਆਰਾ ਚਲਾਈ ਗਈ ਅੰਨ੍ਹੇਵਾਹ ਗੋਲੀਬਾਰੀ ਵਿੱਚ ਮਰਦ, ਔਰਤਾਂ ਅਤੇ ਬੱਚਿਆਂ ਸਮੇਤ 388 ਲੋਕ ਮਾਰੇ ਗਏ ਸਨ, ਜਦੋਂ ਕਿ 1,200 ਲੋਕ ਜ਼ਖਮੀ ਹੋਏ ਸਨ।
 
ਭਾਰਤੀ ਕ੍ਰਾਂਤੀਕਾਰੀ ਊਧਮ ਸਿੰਘ ਦਾ ਜਨਮ 26 ਦਸੰਬਰ 1899 ਨੂੰ ਲਾਹੌਰ ਤੋਂ 130 ਮੀਲ ਦੂਰ ਪਿਲਬਾਦ ਵਿੱਚ ਹੋਇਆ ਸੀ। ਊਧਮ ਸਿੰਘ , ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ (HSRA) ਅਤੇ ਗਦਰ ਪਾਰਟੀ ਨਾਲ ਜੁੜੇ ਹੋਏ ਸਨ। ਉਹ ਪੰਜਾਬ ਦੇ ਸਾਬਕਾ ਲੈਫਟੀਨੈਂਟ ਗਵਰਨਰ ਮਾਈਕਲ ਓਡਵਾਇਰ ਦੀ ਹੱਤਿਆ ਲਈ ਜਾਣਿਆ ਜਾਂਦਾ ਹੈ। ਊਧਮ ਸਿੰਘ ਦਾ ਮੁੱਢਲਾ ਨਾਂ ਸ਼ੇਰ ਸਿੰਘ ਸੀ, ਜੋ ਬਾਅਦ ਵਿੱਚ ਬਦਲ ਕੇ ਊਧਮ ਕਰ ਦਿੱਤਾ ਗਿਆ। ਸਿੰਘ ਦੇ ਪਿਤਾ ਦਾ ਨਾਂ ਟਹਿਲ ਸਿੰਘ ਅਤੇ ਮਾਤਾ ਦਾ ਨਾਂ ਨਰਾਇਣ ਕੌਰ ਸੀ। ਊਧਮ ਦੋ ਭਰਾ ਸਨ ਅਤੇ ਉਹ ਸਭ ਤੋਂ ਛੋਟਾ ਸੀ। ਜਦੋਂ ਉਹ ਬਹੁਤ ਛੋਟਾ ਸੀ ਤਾਂ ਉਸਦੇ ਮਾਤਾ-ਪਿਤਾ ਦੀ ਮੌਤ ਹੋ ਗਈ ਸੀ, ਜਿਸ ਕਾਰਨ ਦੋਵੇਂ ਭਰਾਵਾਂ ਨੂੰ ਇੱਕ ਅਨਾਥ ਆਸ਼ਰਮ ਵਿੱਚ ਪਾਲਿਆ ਗਿਆ ਸੀ। ਸਿੰਘ ਦੇ ਭਰਾ ਦੀ ਗੰਭੀਰ ਬਿਮਾਰੀ ਕਾਰਨ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਊਧਮ ਨੇ ਪਹਿਲੇ ਵਿਸ਼ਵ ਯੁੱਧ ਦੌਰਾਨ ਬ੍ਰਿਟਿਸ਼ ਇੰਡੀਅਨ ਆਰਮੀ ਵਿੱਚ ਸੇਵਾ ਕੀਤੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana: ਲੁਧਿਆਣਾ 'ਚ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕ*ਤਲ, ਖਾਲੀ ਪਲਾਟ 'ਚ ਸੁੱਟੀ ਲਾ*ਸ਼, ਇਲਾਕੇ 'ਚ ਮੱਚੀ ਤਰਥੱਲੀ
Ludhiana: ਲੁਧਿਆਣਾ 'ਚ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕ*ਤਲ, ਖਾਲੀ ਪਲਾਟ 'ਚ ਸੁੱਟੀ ਲਾ*ਸ਼, ਇਲਾਕੇ 'ਚ ਮੱਚੀ ਤਰਥੱਲੀ
ATM: UPI ਦੇ ਵੱਧਣ ਤੋਂ ਲੈ ਕੇ RBI ਦੀਆਂ ਨਿਰਦੇਸ਼ਾਂ ਤੱਕ, ਦੇਸ਼ 'ਚ ATM ਘੱਟ ਹੋਣ ਪਿੱਛੇ ਕੁੱਝ ਖਾਸ ਕਾਰਨਾਂ ਨੂੰ ਸਮਝੋ
ATM: UPI ਦੇ ਵੱਧਣ ਤੋਂ ਲੈ ਕੇ RBI ਦੀਆਂ ਨਿਰਦੇਸ਼ਾਂ ਤੱਕ, ਦੇਸ਼ 'ਚ ATM ਘੱਟ ਹੋਣ ਪਿੱਛੇ ਕੁੱਝ ਖਾਸ ਕਾਰਨਾਂ ਨੂੰ ਸਮਝੋ
ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ
ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ
ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ
ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ
Advertisement
ABP Premium

ਵੀਡੀਓਜ਼

Dera Baba Nanak | ਡੇਰਾ ਬਾਬਾ ਨਾਨਕ ਕੌਣ ਮਾਰੇਗਾ ਬਾਜ਼ੀ! ਲੋਕਾਂ ਦਾ ਕੀ ਹੈ ਇਸ ਵਾਰ MoodDera Baba Nanak | ਮਹਿਲਾਵਾਂ ਨੇ ਸਾਂਭਿਆ ਜ਼ਿਮਨੀ ਚੋਣਾਂ ਦਾ ਮੋਰਚਾ!Raja Warring ਦੇ ਬਿਆਨ ਨੂੰ ਲੈ ਕੇ ਸਿਆਸਤ ਗਰਮਾਈ, ਬੀਜੇਪੀ ਨੇ ਵੜਿੰਗ ਨੂੰ ਘੇਰਿਆਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana: ਲੁਧਿਆਣਾ 'ਚ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕ*ਤਲ, ਖਾਲੀ ਪਲਾਟ 'ਚ ਸੁੱਟੀ ਲਾ*ਸ਼, ਇਲਾਕੇ 'ਚ ਮੱਚੀ ਤਰਥੱਲੀ
Ludhiana: ਲੁਧਿਆਣਾ 'ਚ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕ*ਤਲ, ਖਾਲੀ ਪਲਾਟ 'ਚ ਸੁੱਟੀ ਲਾ*ਸ਼, ਇਲਾਕੇ 'ਚ ਮੱਚੀ ਤਰਥੱਲੀ
ATM: UPI ਦੇ ਵੱਧਣ ਤੋਂ ਲੈ ਕੇ RBI ਦੀਆਂ ਨਿਰਦੇਸ਼ਾਂ ਤੱਕ, ਦੇਸ਼ 'ਚ ATM ਘੱਟ ਹੋਣ ਪਿੱਛੇ ਕੁੱਝ ਖਾਸ ਕਾਰਨਾਂ ਨੂੰ ਸਮਝੋ
ATM: UPI ਦੇ ਵੱਧਣ ਤੋਂ ਲੈ ਕੇ RBI ਦੀਆਂ ਨਿਰਦੇਸ਼ਾਂ ਤੱਕ, ਦੇਸ਼ 'ਚ ATM ਘੱਟ ਹੋਣ ਪਿੱਛੇ ਕੁੱਝ ਖਾਸ ਕਾਰਨਾਂ ਨੂੰ ਸਮਝੋ
ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ
ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ
ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ
ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
179.28 ਕਰੋੜ ਦੀ ਬੈਂਕ ਧੋਖਾਧੜੀ 'ਚ ED ਦਾ ਐਕਸ਼ਨ, ਚੰਡੀਗੜ੍ਹ-ਪੰਚਕੂਲਾ ਅਤੇ ਬੱਦੀ ਸਣੇ 11 ਥਾਵਾਂ 'ਤੇ ਕੀਤੀ ਛਾਪੇਮਾਰੀ
179.28 ਕਰੋੜ ਦੀ ਬੈਂਕ ਧੋਖਾਧੜੀ 'ਚ ED ਦਾ ਐਕਸ਼ਨ, ਚੰਡੀਗੜ੍ਹ-ਪੰਚਕੂਲਾ ਅਤੇ ਬੱਦੀ ਸਣੇ 11 ਥਾਵਾਂ 'ਤੇ ਕੀਤੀ ਛਾਪੇਮਾਰੀ
ਸਪਲਿਟਸਵਿਲਾ ਫੇਮ 35 ਸਾਲਾ ਅਦਾਕਾਰ ਦਾ ਹੋਇਆ ਦਿਹਾਂਤ, ਕੋ-ਸਟਾਰ ਨੇ ਸੁਸਾਈਡ ਦਾ ਕੀਤਾ ਦਾਅਵਾ
ਸਪਲਿਟਸਵਿਲਾ ਫੇਮ 35 ਸਾਲਾ ਅਦਾਕਾਰ ਦਾ ਹੋਇਆ ਦਿਹਾਂਤ, ਕੋ-ਸਟਾਰ ਨੇ ਸੁਸਾਈਡ ਦਾ ਕੀਤਾ ਦਾਅਵਾ
Embed widget