ਪੜਚੋਲ ਕਰੋ

Ukraine Russia War: ਪੰਜਾਬੀ ਨੇ ਗਰਭਵਤੀ ਪਤਨੀ ਨਾਲ 45 KM ਪੈਦਲ ਚੱਲ ਕੀਤਾ ਬਾਰਡਰ ਪਾਰ, ਜਾਣੋ ਦਰਦਨਾਕ ਕਹਾਣੀ

ਜਦੋਂ ਦੀ ਰੂਸ ਤੇ ਯੂਕਰੇਨ ਵਿੱਚ ਜੰਗ ਸ਼ੁਰੂ ਹੋਈ ਹੈ ਉਦੋਂ ਤੋਂ ਹੀ ਯੂਕਰੇਨ ਵਿੱਚ ਰਹਿ ਰਹੇ ਭਾਰਤੀਆਂ ਨੂੰ ਲੈ ਕੇ ਪਿੱਛੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਬੇਹੱਦ ਫਿਕਰਮੰਦ ਹਨ। ਉਹ ਪ੍ਰਸ਼ਾਸਨ ਨੂੰ ਤੇ ਸਰਕਾਰ ਨੂੰ ਗੁਹਾਰ ਲਗਾ ਰਹੇ ਹਨ


ਸ੍ਰੀ ਅਨੰਦਪੁਰ ਸਾਹਿਬ: ਜਦੋਂ ਦੀ ਰੂਸ ਤੇ ਯੂਕਰੇਨ ਵਿੱਚ ਜੰਗ ਸ਼ੁਰੂ ਹੋਈ ਹੈ ਉਦੋਂ ਤੋਂ ਹੀ ਯੂਕਰੇਨ ਵਿੱਚ ਰਹਿ ਰਹੇ ਭਾਰਤੀਆਂ ਨੂੰ ਲੈ ਕੇ ਪਿੱਛੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਬੇਹੱਦ ਫਿਕਰਮੰਦ ਹਨ। ਉਹ ਪ੍ਰਸ਼ਾਸਨ ਨੂੰ ਤੇ ਸਰਕਾਰ ਨੂੰ ਗੁਹਾਰ ਲਗਾ ਰਹੇ ਹਨ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਾਪਸ ਭਾਰਤ ਲਿਆਉਣ ਲਈ ਅਹਿਮ ਕਦਮ ਚੁੱਕੇ ਜਾਣ।

ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਨੂਰਪੁਰਬੇਦੀ ਦੇ ਪਿੰਡ ਖੇੜਾ ਕਲਮੋਟ ਦਾ ਜਿੱਥੋਂ ਦੇ ਇੱਕ ਪਰਿਵਾਰ ਦਾ ਪੁੱਤਰ ਤੇ ਉਨ੍ਹਾਂ ਦੀ ਨੁੰਹ ਯੂਕਰੇਨ ਵਿੱਚ ਪੜ੍ਹਨ ਚਲੇ ਗਏ ਸੀ ਪਰ ਰੂਸ ਤੇ ਯੂਕਰੇਨ ਦੀ ਜੰਗ ਲੱਗਣ ਤੋਂ ਬਾਅਦ ਉਹ ਪੋਲੈਂਡ ਰਸਤੇ ਵਾਪਸ ਆਉਣ ਦਾ ਪਲਾਨ ਬਣਾ ਰਹੇ ਸੀ। ਇਸ ਦੌਰਾਨ ਉਨ੍ਹਾਂ ਦੋਵਾਂ ਨੂੰ ਬੇਹੱਦ ਮਾੜੇ ਦੌਰ ਵਿੱਚੋਂ ਲੰਘਣਾ ਪੈ ਰਿਹਾ ਹੈ।

ਇਨ੍ਹਾਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਦੋਂ ਜੰਗ ਸ਼ੁਰੂ ਹੋਈ ਤਾਂ ਉਸ ਤੋਂ ਅਗਲੇ ਤਿੰਨ ਦਿਨ ਤਕ ਉਨ੍ਹਾਂ ਦਾ ਪੁੱਤਰ ਅਤੇ ਨੁੰਹ ਦੋਵਾਂ ਤੋਂ ਅਲੱਗ ਅਲੱਗ ਰਹੇ ਤੇ ਜਦੋਂ ਵਾਪਸ ਤਿੰਨ ਦਿਨ ਬਾਅਦ ਮਿਲੇ ਫਿਰ ਉਨ੍ਹਾਂ ਨੇ ਪੋਲੈਂਡ ਰਸਤੇ ਭਾਰਤ ਆਉਣ ਦੇ ਲਈ ਇਕ ਟੈਕਸੀ ਕੀਤੀ। ਟੈਕਸੀ ਨੇ  ਉਨ੍ਹਾਂ ਨੂੰ ਰਸਤੇ 'ਚ ਹੀ ਉਤਾਰ ਦਿੱਤਾ। ਫਿਰ ਉਨ੍ਹਾਂ ਨੂੰ 45 ਕਿਲੋਮੀਟਰ ਦਾ ਪੈਦਲ ਸਫ਼ਰ ਤੈਅ ਕਰਨਾ ਪਿਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਨੁੰਹ ਗਰਭਵਤੀ ਹੈ ਤੇ ਉਥੇ ਉਸ ਦੇ ਕੋਲ ਕੋਈ ਵੀ ਡਾਕਟਰੀ ਸਹਾਇਤਾ ਮੌਜੂਦ ਨਹੀਂ ਹੈ।


ਇਨ੍ਹਾਂ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਇਸ ਸਬੰਧੀ ਉਨ੍ਹਾਂ ਵੱਲੋਂ ਜ਼ਿਲ੍ਹਾ ਰੂਪਨਗਰ ਪ੍ਰਸ਼ਾਸਨ ਨੂੰ ਕਿਹਾ ਗਿਆ ਹੈ ਤੇ ਹੁਣ ਇਹ ਪਰਿਵਾਰ ਸਰਕਾਰ ਤੇ ਪ੍ਰਸ਼ਾਸਨ ਨੂੰ ਗੁਹਾਰ ਲਗਾ ਰਿਹਾ ਹੈ ਕਿ ਜਲਦ ਤੋਂ ਜਲਦ ਉਨ੍ਹਾਂ ਦੇ ਬੱਚਿਆਂ ਨੂੰ ਵਾਪਸ ਭਾਰਤ ਲਿਆਉਣ ਦੇ ਲਈ ਕੋਈ ਕਾਰਵਾਈ ਕੀਤੀ ਜਾਵੇ। 

 

 

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

 

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Mata Vaishno Devi: ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
Embed widget