ਪੜਚੋਲ ਕਰੋ

ਕੋਟਕਪੂਰਾ ਗੋਲ਼ੀਕਾਂਡ: ਪੁਲਿਸ ਅਧਿਕਾਰੀਆਂ ਨੇ ਕੇਸ ਡਾਇਰੀ 'ਤੇ ਫਸਾਈ ਘੁੰਡੀ

ਪਿਛਲੀ ਤਾਰੀਖ਼ 'ਤੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੇ ਮਾਮਲੇ ਦੀ ਕੇਸ ਡਾਇਰੀ ਅਦਾਲਤ ਵਿੱਚ ਪੇਸ਼ ਕੀਤੇ ਜਾਣ ਦੀ ਮੰਗ ਕੀਤੀ ਗਈ ਸੀ ਜਿਸ 'ਤੇ ਅੱਜ ਵੀ ਸੁਣਾਵਈ ਹੋਈ।

ਫ਼ਰੀਦਕੋਟ: ਕੋਟਕਪੂਰਾ ਗੋਲ਼ੀਕਾਂਡ ਵਿੱਚ ਨਾਮਜ਼ਦ 5 ਪੁਲਿਸ ਅਧਿਕਾਰੀਆਂ ਦੀ ਮੰਗ ਕਰਕੇ ਮਾਮਲੇ ਦੀ ਪੈਰਵੀ ਅੱਗੇ ਨਹੀਂ ਵਧੀ ਅਤੇ ਹੁਣ ਅਗਲੀ ਤਾਰੀਖ਼ ਪੈ ਗਈ ਹੈ। ਅੱਜ ਪੰਜਾਂ ਵਿੱਚੋਂ ਚਾਰ ਪੁਲਿਸ ਅਧਿਕਾਰੀ ਅਤੇ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਦੀ ਫ਼ਰੀਦਕੋਟ ਅਦਾਲਤ ਵਿੱਚ ਪੇਸ਼ ਹੋਏ ਸਨ, ਜਦਕਿ ਇੱਕ ਪੁਲਿਸ ਅਧਿਕਾਰੀ ਨੇ ਪੇਸ਼ੀ ਤੋਂ ਛੁੱਟੀ ਲੈ ਲਈ ਸੀ। ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਚਰਨਜੀਤ ਸਿੰਘ ਸ਼ਰਮਾ, ਬਲਜੀਤ ਸਿੰਘ ਸਿੱਧੂ , ਮਨਤਾਰ ਬਰਾੜ ਅਦਾਲਤ ਅਤੇ ਪਰਮਜੀਤ ਸਿੰਘ ਪੰਨੂੰ ਅਦਾਲਤ ਵਿੱਚ ਹਾਜ਼ਰ ਹੋਏ ਜਦਕਿ ਸਿਹਤ ਖਰਾਬ ਹੋਣ ਦਾ ਹਵਾਲਾ ਦੇ ਕੇ ਕੋਟਕਪੂਰਾ ਦੇ ਤਤਕਾਲੀ ਐਸਐਚਓ ਗੁਰਦੀਪ ਸਿੰਘ ਪੰਧੇਰ ਨੇ ਪੇਸ਼ੀ ਤੋਂ ਛੋਟ ਹਾਸਲ ਕਰ ਲਈ ਸੀ। ਪਿਛਲੀ ਤਾਰੀਖ਼ 'ਤੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੇ ਮਾਮਲੇ ਦੀ ਕੇਸ ਡਾਇਰੀ ਅਦਾਲਤ ਵਿੱਚ ਪੇਸ਼ ਕੀਤੇ ਜਾਣ ਦੀ ਮੰਗ ਕੀਤੀ ਗਈ ਸੀ ਜਿਸ 'ਤੇ ਅੱਜ ਵੀ ਸੁਣਾਵਈ ਹੋਈ। ਕਰੀਬ ਘੰਟਾ ਭਰ ਹੋਈ ਬਹਿਸ ਵਿੱਚ ਕੇਸ ਡਾਇਰੀ 'ਤੇ ਨਿਬੇੜਾ ਨਾ ਹੋਇਆ ਅਤੇ ਅਦਾਲਤ ਨੇ ਅਗਲੀ ਸੁਣਵਾਈ 24 ਜੁਲਾਈ ਤੈਅ ਕੀਤੀ ਹੈ। ਇਸ ਦਿਨ ਸਾਰੇ ਮੁਲਜ਼ਮਾਂ ਨੂੰ ਹਾਜ਼ਰ ਹੋਣਾ ਪੈਣਾ ਹੈ। ਜ਼ਿਕਰਯੋਗ ਹੈ ਕਿ ਕੇਸ ਡਾਇਰੀ ਅਜਿਹਾ ਦਸਤਾਵੇਜ ਹੁੰਦਾ ਹੈ ਜਿਸ ਵਿਚ ਕੋਈ ਵੀ ਜਾਂਚ ਟੀਮ ਮਾਮਲੇ ਵਿੱਚ ਨਾਮਜ਼ਦ ਵਿਅਕਤੀਆਂ ਤੋਂ ਪੁੱਛਗਿੱਛ ਦਾ ਪੂਰਾ ਵੇਰਵਾ ਦਿਨ ਪ੍ਰਤੀਦਿਨ ਦਰਜ ਕਰਦੀ ਹੈ। ਹਾਲਾਂਕਿ ਕੇਸ ਡਾਇਰੀ ਮਾਮਲੇ ਵਿੱਚ ਨਾਮਜ਼ਦ ਵਿਅਕਤੀ ਜਾਂ ਵਿਅਕਤੀਆਂ ਨੂੰ ਨਹੀਂ ਦਿੱਤੀ ਜਾ ਸਕਦੀ ਪਰ ਮੁਲਜ਼ਮ ਪੱਖ ਨੇ ਇਹ ਕੇਸ ਡਾਇਰੀ ਮਾਨਯੋਗ ਅਦਾਲਤ ਵਿੱਚ ਪੇਸ਼ ਕਰਨ ਦੀ ਮੰਗ ਕੀਤੀ ਹੈ।

ਟਾਪ ਹੈਡਲਾਈਨ

Punjab Weather: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Punjab News: ਵਿਧਾਨ ਸਭਾ 2027 ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਕੀ BJP ਨਾਲ ਮੁੜ ਗਠਜੋੜ? ਹੱਦਬੰਦੀ ਬਿੱਲ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ...
ਵਿਧਾਨ ਸਭਾ 2027 ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਕੀ BJP ਨਾਲ ਮੁੜ ਗਠਜੋੜ? ਹੱਦਬੰਦੀ ਬਿੱਲ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ...
Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget