ਪੜਚੋਲ ਕਰੋ

ਉਮਰਾਨੰਗਲ ਨੂੰ ਹਾਈਕੋਰਟ ਤੋਂ ਮਿਲੀ ਰਾਹਤ

ਚੰਡੀਗੜ੍ਹ: ਬੇਅਦਬੀ ਤੇ ਗੋਲੀਕਾਂਡ ਵਿੱਚ ਅੜਿੱਕੇ ਆਏ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲ ਗਈ ਹੈ। ਹਾਈਕੋਰਟ ਨੇ ਉਮਰਾਨੰਗਲ ਨੂੰ ਬਲੈਂਕੇਟ ਬੇਲ ਦੇ ਦਿੱਤੀ ਹੈ। ਹਾਈਕੋਰਟ ਨੇ ਪੁਲਿਸ ਨੂੰ ਕਿਹਾ ਹੈ ਕਿ ਉਮਰਾਨੰਗਲ ਨੂੰ ਗ੍ਰਿਫਤਾਰ ਕਰਨ ਤੋਂ ਸੱਤ ਦਿਨ ਪਹਿਲਾਂ ਨੋਟਿਸ ਦੇਣਾ ਪਵੇਗਾ। ਅਦਾਲਤ ਨੇ ਸਪਸ਼ਟ ਕੀਤਾ ਹੈ ਕਿ ਜੇਕਰ ਉਮਰਾਨੰਗਲ ਨੂੰ ਵੱਖਰੇ ਕੇਸ ਵਿੱਚ ਪੁਲਿਸ ਗ੍ਰਿਫਤਾਰ ਕਰਦੀ ਹੈ ਤਾਂ ਨੋਟਿਸ ਦੇਣਾ ਪਏਗਾ। ਯਾਦ ਰਹੇ ਉਮਰਾਨੰਗਲ ਨੂੰ ਵਿਸ਼ੇਸ਼ ਜਾਂਚ ਟੀਮ ਨੇ ਕੋਟਕਪੂਰਾ ਗੋਲੀ ਕਾਂਡ ਦੇ ਕੇਸ ਵਿੱਚ ਨਾਮਜ਼ਦ ਕੀਤਾ ਹੈ। ਇਸ ਮਗਰੋਂ ਚਰਚਾ ਸੀ ਕਿ ਪੁਲਿਸ ਉਨ੍ਹਾਂ ਨੂੰ ਗ੍ਰਿਫਤਾਰ ਕਰ ਸਕਦੀ ਹੈ। ਫਰੀਦਕੋਟ ਦੀ ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ ਪਰ ਹਾਈਕੋਰਟ ਤੋਂ ਉਮਰਾਨੰਗਲ ਨੂੰ ਰਾਹਤ ਮਿਲ ਗਈ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab Weather Update : ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ,  ਕਈ ਜ਼ਿਲ੍ਹਿਆਂ 'ਚ ਪੈ ਰਿਹਾ ਹਲਕਾ ਮੀਂਹ , ਗਰਮੀ ਤੋਂ ਮਿਲੇਗੀ ਲੋਕਾਂ ਨੂੰ ਰਾਹਤ

ਰਾਜਨੀਤੀ 'ਚ ਸੋਗ ਦੀ ਲਹਿਰ, ਭਿਆਨਕ ਸੜਕ ਹਾਦਸੇ 'ਚ ਕਾਂਗਰਸੀ ਆਗੂ ਦੀ ਮੌਤ; ਅੱਜ ਹੋਵੇਗਾ ਅੰਤਿਮ ਸਸਕਾਰ

ਪੰਜਾਬੀਆਂ ਨੂੰ ਲੱਗਿਆ ਵੱਡਾ ਝਟਕਾ, ਅਮਰੀਕਾ 'ਚ ਕਈ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ; ਰਾਤੋ-ਰਾਤ ਗਈ 1790 ਲੋਕਾਂ ਦੀ ਨੌਕਰੀ

ਪੰਜਾਬ-ਚੰਡੀਗੜ੍ਹ 'ਚ ਮੀਂਹ ਅਤੇ ਗੜ੍ਹੇ ਪੈਣ ਦੀ ਸੰਭਾਵਨਾ, ਚੱਲਣਗੀਆਂ ਤੇਜ਼ ਹਵਾਵਾਂ; ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਜਨੀਤੀ 'ਚ ਸੋਗ ਦੀ ਲਹਿਰ, ਭਿਆਨਕ ਸੜਕ ਹਾਦਸੇ 'ਚ ਕਾਂਗਰਸੀ ਆਗੂ ਦੀ ਮੌਤ; ਅੱਜ ਹੋਵੇਗਾ ਅੰਤਿਮ ਸਸਕਾਰ
ਰਾਜਨੀਤੀ 'ਚ ਸੋਗ ਦੀ ਲਹਿਰ, ਭਿਆਨਕ ਸੜਕ ਹਾਦਸੇ 'ਚ ਕਾਂਗਰਸੀ ਆਗੂ ਦੀ ਮੌਤ; ਅੱਜ ਹੋਵੇਗਾ ਅੰਤਿਮ ਸਸਕਾਰ
ਸਾਂਸਦ ਰਾਘਵ ਚੱਢਾ ਦਾ AAP ਨੂੰ ਮੈਸੇਜ, ਕਿਹਾ-ਖਾਮੋਸ਼ ਕਰਵਾਇਆ ਗਿਆ ਹਾਂ, ਹਾਰਿਆ ਨਹੀਂ...

ਹਿਮਾਚਲ 'ਚ ਮੌਸਮ ਹੋਇਆ ਖਰਾਬ, ਲਾਹੌਲ 'ਚ ਬਰਫਬਾਰੀ ਸ਼ੁਰੂ; 8 ਅਪ੍ਰੈਲ ਤੱਕ ਦੀ ਦਿੱਤੀ ਚੇਤਾਵਨੀ
ਹਿਮਾਚਲ 'ਚ ਮੌਸਮ ਹੋਇਆ ਖਰਾਬ, ਲਾਹੌਲ 'ਚ ਬਰਫਬਾਰੀ ਸ਼ੁਰੂ; 8 ਅਪ੍ਰੈਲ ਤੱਕ ਦੀ ਦਿੱਤੀ ਚੇਤਾਵਨੀ
ਪੰਜਾਬ-ਚੰਡੀਗੜ੍ਹ 'ਚ ਮੀਂਹ ਅਤੇ ਗੜ੍ਹੇ ਪੈਣ ਦੀ ਸੰਭਾਵਨਾ, ਚੱਲਣਗੀਆਂ ਤੇਜ਼ ਹਵਾਵਾਂ; ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਮੀਂਹ ਅਤੇ ਗੜ੍ਹੇ ਪੈਣ ਦੀ ਸੰਭਾਵਨਾ, ਚੱਲਣਗੀਆਂ ਤੇਜ਼ ਹਵਾਵਾਂ; ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ
ਚੰਡੀਗੜ੍ਹ BJP ਦਫਤਰ ਧਮਾਕੇ 'ਚ 2 ਮੁਲਜ਼ਮ ਗ੍ਰਿਫਤਾਰ, ਮੱਚਿਆ ਹੜਕੰਪ

ਵਧ ਜਾਂ ਘੱਟ? ਦੇਸ਼ 'ਚ ਕਿੰਨੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਚੈੱਕ ਕਰੋ Rate

ਪਾਕਿਸਤਾਨ 'ਚ ਪੈਟਰੋਲ 458 ਰੁਪਏ, ਡੀਜ਼ਲ 520 ਤੋਂ ਪਾਰ, ਮੱਚੀ ਹਾਹਾਕਾਰ; ਫਿਰ ਵੀ ਅਮਰੀਕਾ ਨੂੰ ਪਹੁੰਚਾ ਰਿਹਾ ਕ੍ਰੂਡ ਆਇਲ

Embed widget