ਪੜਚੋਲ ਕਰੋ

ਸ਼੍ਰੀ ਦਰਬਾਰ ਸਾਹਿਬ 'ਚ ਪ੍ਰਦੂਸ਼ਨ ਰੋਕੇਗੀ ਯੂਐਨ ਦੀ ਟੀਮ

ਜਾਊ ਨੇ ਦੱਸਿਆ ਕਿ ਸ਼ਹਿਰ ਵਿੱਚ ਰੋਜ਼ਾਨਾ ਔਸਤਨ ਸਵਾ ਲੱਖ ਸੈਲਾਨੀ ਆਉਂਦੇ ਹਨ। ਇਸੇ ਦੇਖਦੇ ਹੋਏ ਯੋਜਨਾ ਤਿਆਰ ਕੀਤੇ ਜਾਣ ਦੀ ਲੋੜ ਹੈ। ਉਨ੍ਹਾਂ ਇੱਥੇ ਮੈਟਰੋ ਵਰਗੇ ਪਬਲਿਕ ਟ੍ਰਾਂਸਪੋਰਟ ਸ਼ੁਰੂ ਕਰਨ 'ਤੇ ਜ਼ੋਰ ਦਿੱਤਾ।

ਅੰਮ੍ਰਿਤਸਰ: ਜ਼ਿਲ੍ਹੇ ਵਿੱਚ ਹਵਾ ਪ੍ਰਦੂਸ਼ਨ ਰੋਕਣ ਲਈ ਯੂਨਾਈਟਿਡ ਨੇਸ਼ਨਜ਼ ਦੀ ਟੀਮ ਨੇ ਦਰਬਾਰ ਸਾਹਿਬ ਤੇ ਸ਼ਹਿਰ ਦੇ ਅੰਦਰੂਨੀ ਹਿੱਸਿਆਂ ਦਾ ਦੌਰਾ ਕੀਤਾ ਹੈ। ਇਸ ਪ੍ਰਾਜੈਕਟ ਤਹਿਤ ਵਿਰਾਸਤੀ ਸ਼ਹਿਰ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਨਾਲ-ਨਾਲ ਵਾਰਾਨਸੀ ਤੇ ਗੁਰੂਗ੍ਰਾਮ ਦੀ ਵੀ ਚੋਣ ਕੀਤੀ ਗਈ ਹੈ। ਇਸ ਵਿਸ਼ੇਸ਼ ਵਿਕਾਸ ਪ੍ਰੋਗਰਾਮ ਤਹਿਤ ਟੀਮ ਨੇ ਅੰਮ੍ਰਿਤਸਰ ਦਾ ਦੌਰਾ ਕੀਤਾ। ਯੂਨਾਈਟਿਡ ਨੇਸ਼ਨਜ਼ ਦੀ ਟੀਮ ਦੀ ਅਗਵਾਈ ਕਰ ਰਹੀ ਜਿਆਫਾਂਗ ਜਾਊ ਨੇ ਦੱਸਿਆ ਕਿ ਯੂਐਨ ਭਾਰਤ ਵਿੱਚ ਤੇਜ਼ੀ ਨਾਲ ਵੱਧ ਰਹੇ ਹਵਾ ਪ੍ਰਦੂਸ਼ਨ ਪ੍ਰਤੀ ਫਿਕਰਮੰਦ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਹਵਾ ਦੀ ਗੁਣਵੱਤਾ ਵਧੀਆ ਬਣਾਉਣ ਲਈ ਆਵਾਜਾਈ ਸੁਧਾਰਾਂ ਦੀ ਸਖ਼ਤ ਲੋੜ ਹੈ। ਉਨ੍ਹਾਂ ਹਵਾ ਦੀ ਗੁਣਵੱਤਾ ਵਿਗੜਣ ਵਿੱਚ ਪਰਾਲੀ ਸਾੜਨ ਤੇ ਕਾਰਖਾਨਿਆਂ ਦੇ ਧੂੰਏਂ ਨੂੰ ਵੀ ਜ਼ਿੰਮੇਵਾਰ ਠਹਿਰਾਇਆ। ਜਾਊ ਨੇ ਦੱਸਿਆ ਕਿ ਸ਼ਹਿਰ ਵਿੱਚ ਰੋਜ਼ਾਨਾ ਔਸਤਨ ਸਵਾ ਲੱਖ ਸੈਲਾਨੀ ਆਉਂਦੇ ਹਨ। ਇਸੇ ਦੇਖਦੇ ਹੋਏ ਯੋਜਨਾ ਤਿਆਰ ਕੀਤੇ ਜਾਣ ਦੀ ਲੋੜ ਹੈ। ਉਨ੍ਹਾਂ ਇੱਥੇ ਮੈਟਰੋ ਵਰਗੇ ਪਬਲਿਕ ਟ੍ਰਾਂਸਪੋਰਟ ਸ਼ੁਰੂ ਕਰਨ 'ਤੇ ਜ਼ੋਰ ਦਿੱਤਾ। ਪ੍ਰਦੂਸ਼ਨ ਕੰਟਰੋਲ ਬੋਰਡ ਦੇ ਮੈਂਬਰ ਸਕੱਤਰ ਕੁਰੂਨੇਸ਼ ਗਰਗ ਨੇ ਸਰਕਾਰ ਦੇ ਤੰਦਰੁਸਤ ਪੰਜਾਬ ਤਹਿਤ ਕੀਤੇ ਗਏ ਕੰਮਾਂ ਦਾ ਬਿਓਰਾ ਵੀ ਯੂਨਾਈਟਿਡ ਨੇਸ਼ਨਜ਼ ਨਾਲ ਸਾਂਝਾ ਕੀਤੇ। ਬੋਰਡ ਦੇ ਮੁਖੀ ਜੀਐਮ ਮਜੀਠੀਆ ਨੇ ਦੱਸਿਆ ਕਿ ਦਰਬਾਰ ਸਾਹਿਬ ਵਿੱਚ ਲੰਗਰ ਪਕਾਉਣ ਲਈ ਜਲਦ ਹੀ ਸੀਐਨਜੀ ਦੀ ਵਰਤੋਂ ਕੀਤੀ ਜਾਵੇਗੀ ਤੇ ਜਨਰੇਟਰ ਬੰਦ ਕਰਕੇ ਨਿਰਵਿਘਨ ਬਿਜਲੀ ਸਪਲਾਈ ਲਈ ਵੱਖਰਾ ਗਰਿੱਡ ਬਣਾਇਆ ਜਾਵੇਗਾ।

ਟਾਪ ਹੈਡਲਾਈਨ

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget