ਪੜਚੋਲ ਕਰੋ

ਸੈਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ, ਖਰੜ ਦੀਆਂ 4 ਬੱਸਾਂ ਦੇ ਕੱਟੇ ਚਲਾਨ

ਬਾਲ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਬਹੁਤ ਜਰੂਰੀ ਹੋ ਜਾਂਦਾ ਹੈ ਕਿ ਬੱਚਿਆਂ ਦੇ ਮਾਪੇ ਉਨ੍ਹਾਂ ਨੂੰ ਛੋਟੀ ਉਮਰ ਵਿੱਚ ਵਾਹਨ ਚਲਾਉਣ ਦੀ ਆਗਿਆ ਨਾ ਦੇਣ ਅਤੇ ਜਿਹੜੀਆਂ ਸਕੂਲੀ ਬੱਸਾ ਵਿੱਚ ਬੱਚੇ ਸਫਰ ਕਰ ਰਹੇ ਹਨ

ਮੋਹਾਲੀ : ਜਿਲ੍ਹਾ ਐਸਏਐਸ ਨਗਰ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਡਿਪਟੀ ਕਮਿਸ਼ਨਰ ,ਐਸ.ਏ.ਐਸ. ਨਗਰ ਵੱਲੋ ਗਠਿਤ ਕੀਤੀ ਗਈ ਜਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਕਮੇਟੀ ਵੱਲੋਂ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਸੰਬਧੀ ਜਾਣਕਾਰੀ ਦਿੰਦਿਆ ਸ਼੍ਰੀਮਤੀ ਨਵਪ੍ਰੀਤ ਕੌਰ, ਜਿਲ੍ਹਾ ਬਾਲ ਸੁਰੱਖਿਆ ਅਫਸਰ ਐਸ.ਏ.ਐਸ. ਨਗਰ ਨੇ ਕਿਹਾ ਕਿ ਅੱਜ ਸੜਕ ਸੁਰੱਖਿਆ ਸਭ ਤੋ  ਅਹਿਮ ਵਿਸ਼ਾ ਬਣਿਆ ਹੋਇਆ ਹੈ ਕਿਉਕਿ ਸੜਕ ਦੁਰਘਟਨਾਵਾਂ ਨਾਲ ਹੋਣ ਵਾਲੀਆਂ ਮੌਤਾਂ ਵਿੱਚ ਲਗਾਤਾਰ ਵਾਧਾ ਹੁੰਦਾਂ ਜਾ ਰਿਹਾ ਹੈ ਜ਼ੋ ਕਿ ਬਹੁਤ ਅਫਸੋਸ ਜਨਕ ਹੈ।

 ਉਨ੍ਹਾਂ ਕਿਹਾ ਕਿ ਬਾਲ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਬਹੁਤ ਜਰੂਰੀ ਹੋ ਜਾਂਦਾ ਹੈ ਕਿ ਬੱਚਿਆਂ ਦੇ ਮਾਪੇ ਉਨ੍ਹਾਂ ਨੂੰ ਛੋਟੀ ਉਮਰ ਵਿੱਚ ਵਾਹਨ ਚਲਾਉਣ ਦੀ ਆਗਿਆ ਨਾ ਦੇਣ ਅਤੇ ਜਿਹੜੀਆਂ ਸਕੂਲੀ ਬੱਸਾ ਵਿੱਚ ਬੱਚੇ ਸਫਰ ਕਰ ਰਹੇ ਹਨ ਉਹ ਸੇਫ ਸਕੂਲ ਵਾਹਨ ਪਾਲਿਸੀ ਮੁਤਾਬਕ ਨਿਯਮਾਂ ਨੂੰ ਪੂਰਾ ਕਰਦੀਆਂ ਹੋਣ। ਉਨ੍ਹਾਂ ਦੱਸਿਆ ਕਿ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਤੇ ਆਮ ਤੌਰ ਤੇ ਇਹ ਸਾਹਮਣੇ ਆਉਦਾ ਹੈ ਕਿ ਸਕੂਲ ਪ੍ਰਬੰਧਕ ਆਪਣੀਆਂ ਬੱਸਾਂ ਨੂੰ ਨਿਯਮਾਂ ਅਨੁਸਾਰ ਨਹੀ ਚਲਾ ਰਹੇ ਹਨ ਜਿਸ ਕਾਰਨ ਅਕਸਰ ਸਕੂਲ ਬੱਸਾਂ ਦੇ ਚਲਾਣ ਕੱਟਣੇ ਪੈ ਰਹੇ ਹਨ। ਜਿਲ੍ਹੇ ਦੀ ਗਠਿਤ ਇੰਸਪੈਕਸ਼ਨ ਟੀਮ ਵਿੱਚੋਂ ਜਿਲ੍ਹਾ ਬਾਲ ਸੁਰੱਖਿਆ ਦਫਤਰ ਦੇ ਸਟਾਫ ਅਤੇ ਮੈਡਮ ਰਾਜ ਕੁਮਾਰੀ ਆਰ. ਟੀ. ਓ. ਦਫਤਰ, ਜਨਕ ਰਾਜ ਇੰਚਾਰਜ ਟਰ੍ਰੈਫਿਕ ਐਜੂਕੇਸ਼ਨ, ਅਤੇ ਪਰਮਜੀਤ ਕੌਰ ਡੀ.ਈ.ਓ. ਐਲੀਮੈਂਟਰੀ ਦੁਆਰਾ ਐਨੀਜ਼ ਸਕੂਲ, ਖਰੜ ਦੀਆਂ ਬੱਸਾਂ ਦੀ ਚੈਕਿੰਗ ਕੀਤੀ ਗਈ।

ਇਸ ਦੌਰਾਨ ਐਨੀਜ਼ ਸਕੂਲ, ਖਰੜ ਦੀਆਂ ਮੌਕੇ ਤੇ ਮੌਜੂਦ 7 ਬੱਸਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ 4 ਬੱਸਾਂ ਦੇ 8 ਚਲਾਣ ਕੱਟੇ ਗਏ ਜਿਸ ਵਿੱਚੋ ਬਿਨਾਂ ਫਿਟਨੈੱਸ ਸਰਟੀਫੀਕੇਟ, ਸੀ.ਸੀ.ਟੀ.ਵੀ. ਕੈਮਰੇ ਦਾ ਨਾ ਹੋਣਾ ਅਤੇ ਸੀਟਾਂ ਦਾ ਪਾਲਿਸੀ ਅਨੁਸਾਰ ਨਾ ਹੋਣਾ ਕਾਰਨ  ਚਲਾਣ ਕੱਟੇ ਗਏ। ਇਸੇ ਦੌਰਾਨ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਸੰਬੰਧੀ ਬੱਸਾਂ ਦੇ ਡਰਾਇਵਰਾਂ ਅਤੇ ਲੇਡੀ ਅਟੈਂਡੈਟ ਨੂੰ ਜਨਕ ਰਾਜ ਏ.ਐਸ.ਆਈ  ਇੰਚਾਰਜ ਟਰ੍ਰੈਫਿਕ ਐਜੂਕੇਸ਼ਨ ਨੇ ਜਾਣੂ ਕਰਵਾਇਆ ਗਿਆ ਅਤੇ ਸਕੂਲ ਦੇ ਬੱਚਿਆਂ ਨੂੰ ਟਰੈਫਿਕ ਰੂਲਜ ਬਾਰੇ ਜਾਣਕਾਰੀ ਦਿੱਤੀ ਗਈ।  ਜਿਲ੍ਹਾ ਬਾਲ ਸੁਰੱਖਿਆ ਅਫਸਰ ਦੁਆਰਾ ਦੱਸਿਆ ਗਿਆ ਕਿ ਇਹ ਚੈਕਿੰਗ ਲਗਾਤਾਰਤਾ ਵਿੱਚ ਕੀਤੀ ਜਾਵੇਗੀ ਸੋ ਸਕੂਲ ਪ੍ਰਬੰਧਕਾਂ ਦੁਆਰਾ ਸੇਫ ਸਕੂਲ ਵਾਹਨ ਪਾਲਿਸੀ ਦੀਆ ਸ਼ਰਤਾਂ ਦੀ ਪੂਰਨ ਤੌਰ ਤੇ ਪਾਲਣਾ ਕੀਤੀ ਜਾਵੇ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget