ਪੜਚੋਲ ਕਰੋ

ਨਾਨਕਿਆਂ ਦੇ ਆਏ 8 ਸਾਲਾ ਭਾਣਜੇ ਦਾ ਮਾਮੇ ਨੇ ਕੀਤਾ ਕਤਲ

ਕਲਯੁਗੀ ਮਾਮੇ ਨੇ ਆਪਣੇ 8 ਸਾਲਾ ਭਾਣਜੇ ਦੇ ਸਿਰ 'ਚ ਕਹੀ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਆਪਣੇ ਨਾਨਕੇ ਆਪਣੀ ਨਾਨੀ ਦੇ ਭੋਗ ਸਮਾਗਮ 'ਚ ਸ਼ਾਮਲ ਹੋਣ ਆਇਆ ਹੋਇਆ ਸੀ।

ਗੁਰਦਾਸਪੁਰ: ਕਲਯੁਗੀ ਮਾਮੇ ਨੇ ਆਪਣੇ 8 ਸਾਲਾ ਭਾਣਜੇ ਦੇ ਸਿਰ 'ਚ ਕਹੀ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਆਪਣੇ ਨਾਨਕੇ ਆਪਣੀ ਨਾਨੀ ਦੇ ਭੋਗ ਸਮਾਗਮ 'ਚ ਸ਼ਾਮਲ ਹੋਣ ਆਇਆ ਹੋਇਆ ਸੀ। ਮਾਮੇ ਨੇ ਭਾਣਜੇ ਦਾ ਉਸ ਵੇਲੇ ਕਤਲ ਕੀਤਾ ਜਦੋਂ ਬੱਚਾ ਹੋਰ ਬੱਚਿਆਂ ਨਾਲ ਖੇਲ ਰਿਹਾ ਸੀ।ਪੁਲਿਸ ਨੇ ਕਤਲ ਦਾ ਕੇਸ ਦਰਜ ਕਰਕੇ ਆਰੋਪੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ ਜੋ ਫਰਾਰ ਚੱਲ ਰਿਹਾ ਸੀ।

ਜਾਂਚ ਕਰ ਰਹੇ ਸੰਬੰਧਿਤ ਥਾਣੇ ਦੇ ਐਸਐਚਓ ਅਮਨਦੀਪ ਸਿੰਘ ਦੱਸਿਆ ਕਿ ਗੁਰਦਾਸਪੁਰ ਦੇ ਕਸਬਾ ਧਾਰੀਵਾਲ ਦੇ ਰਹਿਣ ਵਾਲੇ ਹਰਮਨਜੋਤ ਸਿੰਘ ਉਮਰ 8 ਸਾਲਾ ਨੂੰ ਉਸਦੇ ਹੀ ਰਿਸ਼ਤੇ ਵਿੱਚ ਲਗਦੇ ਮਾਮੇ ਨੇ ਸਿਰ ਵਿਚ ਕਹੀ ਮਾਰ ਕੇ ਕਤਲ ਕਰ ਦਿੱਤਾ। 

ਮ੍ਰਿਤਕ ਹਰਮਨਜੋਤ ਸਿੰਘ ਪੁੱਤਰ ਜਸਵਿੰਦਰ ਸਿੰਘ ਪਿੰਡ ਮਨੇਸ਼ ਥਾਣਾ ਧਾਰੀਵਾਲ ਦਾ ਰਹਿਣ ਵਾਲਾ ਸੀ ਅਤੇ ਬਟਾਲਾ ਨਜਦੀਕੀ ਪਿੰਡ ਡੇਅਰੀਵਾਲ ਦਰੋਗਾ ਅਪਣੇ ਨਾਨਕੇ ਆਇਆ ਹੋਇਆ ਸੀ।ਜਦੋਂ ਉਹ ਬੱਚਿਆਂ ਨਾਲ ਖੇਲ ਰਿਹਾ ਸੀ ਉਸ ਸਮੇ ਗਆਂਢ ਵਿੱਚ ਰਹਿੰਦੇ ਉਸਦੇ ਰਿਸ਼ਤੇ ਵਿੱਚ ਮਾਮੇ ਜਰਨੈਲ ਸਿੰਘ ਨੇ ਉਸਦਾ ਕਤਲ ਕਰ ਦਿੱਤਾ।

ਪੁਲਿਸ ਨੇ ਕਤਲ ਦਾ ਕੇਸ ਦਰਜ ਕਰਦੇ ਹੋਏ ਕਾਤਲ ਦੀ ਭਾਲ ਸ਼ੁਰੂ ਕਰ ਦਿੱਤੀ ਹੈ ਅਤੇ ਕਤਲ ਦੇ ਕਾਰਨ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

 

 

ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ

ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ

ਟਾਪ ਹੈਡਲਾਈਨ

Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ...
Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ...
Transfers News: ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
Punjab News: ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...
ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget