ਪੜਚੋਲ ਕਰੋ

ਕੈਪਟਨ ਸਰਕਾਰ ਨੂੰ ਮੋਦੀ ਦਾ ਗੱਫਾ, 2228 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਦੀ ਕੋਸ਼ਿਸ਼ ਤੋਂ ਬਾਅਦ ਕੇਂਦਰ ਨੇ ਜੀਐਸਟੀ ਦਾ 2228 ਕਰੋੜ ਰੁਪਏ ਦਾ ਬਕਾਇਆ ਸੂਬੇ ਨੂੰ ਜਾਰੀ ਕੀਤਾ ਹੈ। ਪੰਜਾਬ ਸਰਕਾਰ ਦਾ ਇਹ ਪੈਸਾ ਅਗਸਤ ਮਹੀਨੇ ਤੋਂ ਕੇਂਦਰ ਕੋਲ ਬਕਾਇਆ ਸੀ।

ਚੰਡੀਗੜ੍ਹ: ਪੰਜਾਬ ਸਰਕਾਰ ਦੀ ਕੋਸ਼ਿਸ਼ ਤੋਂ ਬਾਅਦ ਕੇਂਦਰ ਨੇ ਜੀਐਸਟੀ ਦਾ 2228 ਕਰੋੜ ਰੁਪਏ ਦਾ ਬਕਾਇਆ ਸੂਬੇ ਨੂੰ ਜਾਰੀ ਕੀਤਾ ਹੈ। ਪੰਜਾਬ ਸਰਕਾਰ ਦਾ ਇਹ ਪੈਸਾ ਅਗਸਤ ਮਹੀਨੇ ਤੋਂ ਕੇਂਦਰ ਕੋਲ ਬਕਾਇਆ ਸੀ। ਅਧਿਕਾਰਿਤ ਬਿਆਨ ਮੁਤਾਬਕ ਕੇਂਦਰੀ ਵਿੱਤੀ ਮੰਤਰਾਲੇ ਵੱਲੋਂ ਇਸ ਬਾਰੇ ਪੰਜਾਬ ਦੇ ਵਿੱਤੀ ਵਿਭਾਗ ਨੂੰ ਜਾਣਕਾਰੀ ਦਿੱਤੀ ਗਈ। 2228 ਕਰੋੜ ਰੁਪਏ ਜਾਰੀ ਹੋਣ ਤੋਂ ਬਾਅਦ ਅਜੇ ਵੀ ਪੰਜਾਬ ਸਰਕਾਰ ਦਾ ਕਰੀਬ 1872 ਕਰੋੜ ਰੁਪਏ ਕੇਂਦਰ ਕੋਲ ਬਕਾਇਆ ਹੈ। ਇਸ ਤੋਂ ਪਹਿਲਾਂ ਸੂਬਾ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੀਐਸਟੀ ਮੁਆਵਜ਼ਾ ਦੇ ਤੌਰ ‘ਤੇ 4100 ਕਰੋੜ ਰੁਪਏ ਜਾਰੀ ਕਰਨ ‘ਚ ਦੇਰੀ ਤੋਂ ਨਾਰਾਜ਼ਗੀ ਜ਼ਾਹਿਰ ਕੀਤੀ ਸੀ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਤੋਂ ਇਸ ਮਾਮਲੇ ‘ਚ ਦਖਲ ਦੇਣ ਦੀ ਅਪੀਲ ਕੀਤੀ ਸੀ। ਦੱਸ ਦਈਏ ਕਿ ਕੇਂਦਰ ਸਰਕਾਰ ਨੇ ਜੀਐਸਟੀ ਮੁਆਵਜ਼ੇ ਵਜੋਂ ਸੂਬਿਆਂ ਨੂੰ ਸੋਮਵਾਰ ਨੂੰ 35,298 ਕਰੋੜ ਰੁਪਏ ਜਾਰੀ ਕੀਤੇ ਹਨ। ਇਸ ‘ਚ ਪੰਜਾਬ, ਪੱਛਮੀ ਬੰਗਾਲ ਤੇ ਕੇਰਲ ਜਿਹੇ ਸੂਬੇ ਸ਼ਾਮਲ ਹਨ। ਜੀਐਸਟੀ ਇੱਕ ਜੁਲਾਈ 2017 ਨੂੰ ਲਾਗੂ ਹੋਇਆ ਹੈ। ਇਸ ਕਾਨੂੰਨ ਤਹਿਤ ਸੂਬਿਆਂ ਦੇ ਮਾਲੀਏ ਦੇ ਨੁਕਸਾਨ ਦੇ ਬਦਲੇ ਮੁਆਵਜ਼ੇ ਦਾ ਵਾਅਦਾ ਕੀਤਾ ਗਿਆ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?

Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ

Embed widget