ਪੜਚੋਲ ਕਰੋ

ਕਿਸਾਨਾਂ ਮਗਰੋਂ ਬੇਰੁਜ਼ਗਾਰ ਵੀ ਪਏ ਖੁਦਕੁਸ਼ੀ ਦੇ ਰਾਹ

ਬਰਨਾਲਾ: ਪੰਜਾਬ ‘ਚ ਕਰਜ਼ੇ ਕਰਕੇ ਕਿਸਾਨਾਂ ਦੀ ਖ਼ੁਦਕੁਸ਼ੀ ਦਾ ਸਿਲਸਿਲਾ ਜਾਰੀ ਹੈ। ਇਸ ਦੇ ਨਾਲ ਹੀ ਹੁਣ ਬੇਰੁਜ਼ਗਾਰ ਨੌਜਵਾਨ ਵੀ ਖ਼ੁਦਕੁਸ਼ੀ ਕਰ ਰਹੇ ਹਨ। ਮਾਮਲਾ ਬਰਨਾਲਾ ਦੇ ਪਿੰਡ ਸੇਖਾ ਦਾ ਹੈ ਜਿੱਥੇ ਸੁਖਵਿੰਦਰ ਸਿੰਘ ਨਾਂ ਦੇ ਨੌਜਵਾਨ ਨੇ ਖ਼ੁਦਕੁਸ਼ੀ ਕਰ ਲਈ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ 45 ਸਾਲਾ ਸੁਖਵਿੰਦਰ ਦਰਜ਼ੀ ਦਾ ਕੰਮ ਕਰਦਾ ਸੀ। ਕੁਝ ਸਮਾਂ ਪਹਿਲਾਂ ਆਪਣੇ ਕੰਮ ਨੂੰ ਹੋਰ ਵਧਾਉਣ ਲਈ ਉਸ ਨੇ ਬੈਂਕ ਤੋਂ ਤਿੰਨ ਲੱਖ ਰੁਪਏ ਦਾ ਕਰਜ਼ਾ ਲਿਆ ਸੀ। ਇਸ ਨੂੰ ਉਹ ਸਮੇਂ ‘ਤੇ ਵਾਪਸ ਨਹੀਂ ਕਰ ਸਕਿਆ। ਕਰਜ਼ੇ ਦੀ ਮਾਰ ਨੂੰ ਝੱਲ ਨਾ ਪਾਉਣ ਕਾਰਨ ਸੁਖਵਿੰਦਰ ਨੇ ਆਪਣੇ ਘਰ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਹੀ ਖ਼ਤਮ ਕਰ ਲਈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਸੂਬਾ ਸਰਕਾਰ ਨੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ। ਸਰਕਾਰ ਆਪਣੇ ਵਾਅਦੇ ਪੂਰੇ ਕਰਨ ‘ਚ ਕਾਮਯਾਬ ਨਹੀਂ ਹੋ ਰਹੀ ਹੈ। ਉਧਰ ਪੰਜਾਬ ਦੇ ਬੇਰੁਜ਼ਗਾਰ ਨੌਜਵਾਨ ਖ਼ੁਦਕੁਸ਼ੀ ਜਿਹਾ ਰਾਹ ਅਪਣਾ ਰਹੇ ਹਨ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰ ਮੈਂਬਰਾਂ ਦੇ ਬਿਆਨ ਦੇ ਅਧਾਰ ‘ਤੇ ਧਾਰਾ 174 ਅਧੀਨ ਕਾਰਵਾਰੀ ਕਰਨ ਦੀ ਗੱਲ ਕੀਤੀ ਹੈ।

ਟਾਪ ਹੈਡਲਾਈਨ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਪਿੰਡ 'ਚ ED ਦੀ ਰੇਡ, ਕਰੀਬੀ ਦੇ ਘਰ ਖੰਗਾਲੇ ਦਸਤਾਵੇਜ; ਮੱਚਿਆ ਹੜਕੰਪ

ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ

NEET UG 2026 ਦੇ ਆਏ ਨਤੀਜੇ, ਪੰਜਾਬ ਦੇ ਆਰਿਅਨ ਅਤੇ ਹਰਿਆਣਾ ਦੇ ਆਂਸ਼ੁਲ ਨੇ ਮਾਰੀ ਬਾਜ਼ੀ

ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ

'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼

ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
NEET UG 2026 ਦੇ ਆਏ ਨਤੀਜੇ, ਪੰਜਾਬ ਦੇ ਆਰਿਅਨ ਅਤੇ ਹਰਿਆਣਾ ਦੇ ਆਂਸ਼ੁਲ ਨੇ ਮਾਰੀ ਬਾਜ਼ੀ
NEET UG 2026 ਦੇ ਆਏ ਨਤੀਜੇ, ਪੰਜਾਬ ਦੇ ਆਰਿਅਨ ਅਤੇ ਹਰਿਆਣਾ ਦੇ ਆਂਸ਼ੁਲ ਨੇ ਮਾਰੀ ਬਾਜ਼ੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਜੁਲਾਈ 2026

 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR

Embed widget