ਪੜਚੋਲ ਕਰੋ

ਬੇਰੁਜ਼ਗਾਰ ਲਾਇਬ੍ਰੇਰੀਅਨਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਦਾ ਬਿਗਲ , 3000 ਪੋਸਟਾਂ ਦਾ ਇਸਤਿਹਾਰ ਜਾਰੀ ਕਰਨ ਦੀ ਮੰਗ

ਬੇਰੁਜ਼ਗਾਰ ਲਾਇਬ੍ਰੇਰੀਅਨ ਯੂਨੀਅਨ ਦੇ ਸਮੁੱਚੇ ਪੰਜਾਬ ਦੇ ਜਿਲ੍ਹਾ ਕਨਵੀਨਰਾਂ ਦੀ ਮੀਟਿੰਗ ਸਥਾਨਕ ਬਨਾਸਰ ਬਾਗ ਵਿੱਖੇ ਹੋਈ। ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ  ਲਾਇਬਰੇਰੀਅਨਾਂ ਪ੍ਰਤੀ ਅਪਣਾਈ ਬੇਰੁੱਖੀ ਪ੍ਰਤੀ ਗੁੱਸਾ ਜ਼ਾਹਰ ਕਰਦਿਆਂ ਸ

ਸੰਗਰੂਰ : ਬੇਰੁਜ਼ਗਾਰ ਲਾਇਬ੍ਰੇਰੀਅਨ ਯੂਨੀਅਨ ਦੇ ਸਮੁੱਚੇ ਪੰਜਾਬ ਦੇ ਜਿਲ੍ਹਾ ਕਨਵੀਨਰਾਂ ਦੀ ਮੀਟਿੰਗ ਸਥਾਨਕ ਬਨਾਸਰ ਬਾਗ ਵਿੱਖੇ ਹੋਈ ਹੈ। ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ ਲਾਇਬਰੇਰੀਅਨਾਂ ਪ੍ਰਤੀ ਅਪਣਾਈ ਬੇਰੁੱਖੀ ਪ੍ਰਤੀ ਗੁੱਸਾ ਜ਼ਾਹਰ ਕਰਦਿਆਂ ਸਰਕਾਰ ਵਿਰੁੱਧ ਤਿੱਖਾ ਸੰਘਰਸ਼ ਵਿੱਢਣ ਦਾ ਅਹਿਦ ਲਿਆ ਗਿਆ।  
 
ਵੱਖ -ਵੱਖ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਲਾਇਬ੍ਰੇਰੀ ਐਕਟ ਲਾਗੂ ਕਰਨ ਤੋਂ ਕਿਨਾਰਾ ਕਰ ਰਹੀ ਹੈ ਜੋ ਕਿ ਸਰਕਾਰ ਦੇ ਦੂਹਰੇ ਚਰਿੱਤਰ ਦੀ ਤਰਜ਼ਮਾਨੀ ਹੈ। ਪੰਜਾਬ ਦਾ ਮੁੱਖ ਮੰਤਰੀ ਜੋ ਪੰਜਾਬ ਦੀ ਸੱਥਾਂ ਵਿੱਚ ਹਰਾ ਪੈੱਨ ਵਰਤਨ ਦੀ ਸ਼ਕਤੀ ਜਨ ਸਧਾਰਨ ਤੋਂ ਮੰਗਦਾ ਫਿਰਦਾ ਸੀ, ਅੱਜ ਲੋਕਾਂ ਦੀਆਂ ਸਮੱਸਿਆਵਾਂ ਤੋਂ ਪਾਸਾ ਵੱਟ ਰਿਹਾ ਹੈ। 
 
 ਇਹ ਵੀ ਪੜ੍ਹੋ :  ਆਪ 'ਚ All is not well, ਹਰਪਾਲ ਚੀਮਾ ਦੇ ਬਿਆਨਾਂ ਤੋਂ ਭਵਿੱਖ 'ਚ ਫੇਰਬਦਲ ਦੀ ਸੰਭਾਵਨਾ ਜਾਪਦੀ : ਮਜੀਠੀਆ
 
ਹਰਪ੍ਰੀਤ ਉੱਭਾਵਾਲ ਜ਼ਿਲ੍ਹਾ ਕਨਵੀਨਰ ਨੇ ਆਖਿਆ ਕਿ ਪੰਜਾਬ ਦੇ ਵੱਖ ਵੱਖ ਸਕੂਲਾਂ ਵਿੱਚ ਲਾਇਬ੍ਰੇਰੀਅਨਾਂ ਦੀ ਪੋਸਟਾਂ ਖਾਲੀ ਪਈਆਂ ਹਨ.. ਲਾਇਬ੍ਰੇਰੀ ਦਾ ਚਾਰਜ ਹਿੰਦੀ ਅਧਿਆਪਕਾਂ ਨੂੰ ਦੇ ਕੇ ਕੰਮ ਦਾ ਬੁੱਤਾ ਸਾਰਿਆ ਜਾ ਰਿਹਾ ਹੈ। ਪਿਛਲੇ ਸਮੇਂ ਵਿੱਚ ਕੱਢੀਆਂ ਪੋਸਟਾਂ ਵਿੱਚੋਂ ਵੀ ਸਰਕਾਰ ਨੇ ਪੂਰੀਆਂ ਪੋਸਟਾਂ 'ਤੇ ਭਰਤੀ ਨਹੀਂ ਕੀਤੀ।

ਹਰਜਿੰਦਰ ਲੌਂਗੋਵਾਲ ਸੂਬਾ ਕਨਵੀਨਰ ਨੇ ਦੱਸਿਆ ਕਿ ਸਰਕਾਰ ਵੱਲੋਂ ਬੇਰੁਜ਼ਗਾਰ ਲਾਇਬ੍ਰੇਰੀਅਨਾਂ ਨਾਲ ਕੀਤੇ ਵਾਅਦੇ ਵਫ਼ਾ ਨਹੀਂ ਹੋਏ। ਸਮੁੱਚੇ ਪੰਜਾਬ ਦੇ ਬੇਰੁਜ਼ਗਾਰ ਲਾਇਬ੍ਰੇਰੀਅਨ ਗੁਪਤ ਐਕਸ਼ਨਾਂ ਰਾਹੀਂ ਪੰਜਾਬ ਸਰਕਾਰ ਦੀ ਨੀਂਦ ਹਰਾਮ ਕਰਨ ਲਈ ਤੱਤਪਰ ਹਨ।

ਇਸ ਮੌਕੇ ਅੰਜੂ ਬਾਲਾ ਸੰਗਰੂਰ,ਸੁਖਵਿੰਦਰ ਕੌਰ ਬਰਨਾਲਾ,ਗੁਰਮੁਖ ਸਿੰਘ ਲੁਧਿਆਣਾ,ਹਰਦੀਪ ਸਿੰਘ ਮਲੇਰਕੋਟਲਾ,ਸਿਮਰਨਜੀਤ ਸਿੰਘ ਬਠਿੰਡਾ, ਬਲਜੀਤ ਸਿੰਘ ਮਾਨਸਾ,ਊਸ਼ਾ ਰਾਣੀ ਫਿਰੋਜ਼ਪੁਰ, ਜਗਤਾਰ ਸਿੰਘ ਜਲੰਧਰ, ਰਣਜੀਤ ਸਿੰਘ ਫ਼ਰੀਦਕੋਟ,ਪਵਨਿੰਦਰ ਸਿੰਘ ਅੰਮ੍ਰਿਤਸਰ, ਗੁਰਪ੍ਰੀਤ ਸਿੰਘ ਗੁਰਦਾਸਪੁਰ, ਜਗਤਪ੍ਰੀਤ ਸਿੰਘ ਰੋਪੜ ਲਵਪ੍ਰੀਤ ਸਿੰਘ ਫਾਜ਼ਿਲਕਾ ਆਦਿ ਹਾਜ਼ਰ ਸਨ ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: CM ਭਗਵੰਤ ਮਾਨ ਨੇ ਖਿੱਚੀ ਤਿਆਰੀ; ਆਪ ਵਿਧਾਇਕਾਂ ਨਾਲ ਬੈਠ ਕੇ ਬਣਾਉਣਗੇ ਨਵੀਂ ਰਣਨੀਤੀ, 31 ਤੱਕ ਦਿੱਲੀ 'ਚ ਹੀ ਰਹਿਣਗੇ
Punjab News: CM ਭਗਵੰਤ ਮਾਨ ਨੇ ਖਿੱਚੀ ਤਿਆਰੀ; ਆਪ ਵਿਧਾਇਕਾਂ ਨਾਲ ਬੈਠ ਕੇ ਬਣਾਉਣਗੇ ਨਵੀਂ ਰਣਨੀਤੀ, 31 ਤੱਕ ਦਿੱਲੀ 'ਚ ਹੀ ਰਹਿਣਗੇ
ਅਮਰੀਕਾ 'ਚ ਖੁੱਲ੍ਹਣ ਵਾਲਾ ਹੈ H-1B ਵੀਜ਼ਿਆਂ ਦਾ ਪਿਟਾਰਾ, ਭਾਰਤੀਆਂ ਨੂੰ ਹੋਵੇਗਾ ਫਾਇਦਾ ?
ਅਮਰੀਕਾ 'ਚ ਖੁੱਲ੍ਹਣ ਵਾਲਾ ਹੈ H-1B ਵੀਜ਼ਿਆਂ ਦਾ ਪਿਟਾਰਾ, ਭਾਰਤੀਆਂ ਨੂੰ ਹੋਵੇਗਾ ਫਾਇਦਾ ?
ਕੀ ਤੁਸੀਂ ਜਾਣਦੇ ਹੋ ਕਿ ਇਹ ਔਰਤ ਖੂਨ ਮਿਲਾ ਕੇ ਪੀਂਦੀ ਹੈ ਕੌਫੀ ?
ਕੀ ਤੁਸੀਂ ਜਾਣਦੇ ਹੋ ਕਿ ਇਹ ਔਰਤ ਖੂਨ ਮਿਲਾ ਕੇ ਪੀਂਦੀ ਹੈ ਕੌਫੀ ?
Tax Saving Tips: 31 ਮਾਰਚ ਤੋਂ ਪਹਿਲਾਂ ਟੈਕਸ ਛੋਟ ਆਖਰੀ ਮੌਕਾ, ਹੁਣੇ ਇਸ ਦਾ ਲੈ ਸਕਦੇ ਹੋ ਫਾਇਦਾ
Tax Saving Tips: 31 ਮਾਰਚ ਤੋਂ ਪਹਿਲਾਂ ਟੈਕਸ ਛੋਟ ਆਖਰੀ ਮੌਕਾ, ਹੁਣੇ ਇਸ ਦਾ ਲੈ ਸਕਦੇ ਹੋ ਫਾਇਦਾ
Advertisement
for smartphones
and tablets

ਵੀਡੀਓਜ਼

kangana mandi election campaign| ਮੰਡੀ 'ਚ ਕੰਗਨਾ ਨੇ ਚੋਣ ਪ੍ਰਚਾਰ ਕੀਤਾ ਸ਼ੁਰੂ, ਬੋਲੀ ਮੰਡੀ ਦੇ ਲੋਕ ਦਿਖਾ ਦੇਣਗੇ ਕਿ...Firozpur Snatching incident|ਸੜਕਾਂ 'ਤੇ ਵੀ ਸੁਰੱਖਿਅਤ ਨਹੀਂ ਬਜ਼ੁਰਗ, ਲੁੱਟ ਦੀ ਘਟਨਾ ਦੀਆਂ CCTV ਤਸਵੀਰਾਂਅਕਸ਼ੇ ਨੇ ਖੋਲਿਆ ਟਾਇਗਰ ਦਿਸ਼ਾ ਦਾ ਰਾਜ਼Transgenders ਨੂੰ ਸਾਡੀ ਸਪੋਰਟ ਦੀ ਲੋੜ : ਆਯੂਸ਼ਮਾਨ ਖੁਰਾਨਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: CM ਭਗਵੰਤ ਮਾਨ ਨੇ ਖਿੱਚੀ ਤਿਆਰੀ; ਆਪ ਵਿਧਾਇਕਾਂ ਨਾਲ ਬੈਠ ਕੇ ਬਣਾਉਣਗੇ ਨਵੀਂ ਰਣਨੀਤੀ, 31 ਤੱਕ ਦਿੱਲੀ 'ਚ ਹੀ ਰਹਿਣਗੇ
Punjab News: CM ਭਗਵੰਤ ਮਾਨ ਨੇ ਖਿੱਚੀ ਤਿਆਰੀ; ਆਪ ਵਿਧਾਇਕਾਂ ਨਾਲ ਬੈਠ ਕੇ ਬਣਾਉਣਗੇ ਨਵੀਂ ਰਣਨੀਤੀ, 31 ਤੱਕ ਦਿੱਲੀ 'ਚ ਹੀ ਰਹਿਣਗੇ
ਅਮਰੀਕਾ 'ਚ ਖੁੱਲ੍ਹਣ ਵਾਲਾ ਹੈ H-1B ਵੀਜ਼ਿਆਂ ਦਾ ਪਿਟਾਰਾ, ਭਾਰਤੀਆਂ ਨੂੰ ਹੋਵੇਗਾ ਫਾਇਦਾ ?
ਅਮਰੀਕਾ 'ਚ ਖੁੱਲ੍ਹਣ ਵਾਲਾ ਹੈ H-1B ਵੀਜ਼ਿਆਂ ਦਾ ਪਿਟਾਰਾ, ਭਾਰਤੀਆਂ ਨੂੰ ਹੋਵੇਗਾ ਫਾਇਦਾ ?
ਕੀ ਤੁਸੀਂ ਜਾਣਦੇ ਹੋ ਕਿ ਇਹ ਔਰਤ ਖੂਨ ਮਿਲਾ ਕੇ ਪੀਂਦੀ ਹੈ ਕੌਫੀ ?
ਕੀ ਤੁਸੀਂ ਜਾਣਦੇ ਹੋ ਕਿ ਇਹ ਔਰਤ ਖੂਨ ਮਿਲਾ ਕੇ ਪੀਂਦੀ ਹੈ ਕੌਫੀ ?
Tax Saving Tips: 31 ਮਾਰਚ ਤੋਂ ਪਹਿਲਾਂ ਟੈਕਸ ਛੋਟ ਆਖਰੀ ਮੌਕਾ, ਹੁਣੇ ਇਸ ਦਾ ਲੈ ਸਕਦੇ ਹੋ ਫਾਇਦਾ
Tax Saving Tips: 31 ਮਾਰਚ ਤੋਂ ਪਹਿਲਾਂ ਟੈਕਸ ਛੋਟ ਆਖਰੀ ਮੌਕਾ, ਹੁਣੇ ਇਸ ਦਾ ਲੈ ਸਕਦੇ ਹੋ ਫਾਇਦਾ
Congress Income Tax Notice: ਕਾਂਗਰਸ ਨੂੰ ਮੁੜ ਇਨਕਮ ਟੈਕਸ ਦਾ ਨੋਟਿਸ, ਲਾਇਆ 1700 ਕਰੋੜ ਦਾ ਜੁਰਮਾਨਾ, ਜਾਣੋ ਪੂਰਾ ਮਾਮਲਾ
Congress Income Tax Notice: ਕਾਂਗਰਸ ਨੂੰ ਮੁੜ ਇਨਕਮ ਟੈਕਸ ਦਾ ਨੋਟਿਸ, ਲਾਇਆ 1700 ਕਰੋੜ ਦਾ ਜੁਰਮਾਨਾ, ਜਾਣੋ ਪੂਰਾ ਮਾਮਲਾ
Road Accident in Jammu-Kashmir: ਜੰਮੂ-ਸ਼੍ਰੀਨਗਰ  ਹਾਈਵੇ 'ਤੇ ਭਿਆਨਕ ਹਾਦਸਾ, ਖੱਡ 'ਚ ਡਿੱਗੀ ਯਾਤਰੀਆਂ ਨੂੰ ਲੈ ਕੇ ਜਾ ਰਹੀ ਕੈਬ, 10 ਦੀ ਮੌਤ
Road Accident in Jammu-Kashmir: ਜੰਮੂ-ਸ਼੍ਰੀਨਗਰ ਹਾਈਵੇ 'ਤੇ ਭਿਆਨਕ ਹਾਦਸਾ, ਖੱਡ 'ਚ ਡਿੱਗੀ ਯਾਤਰੀਆਂ ਨੂੰ ਲੈ ਕੇ ਜਾ ਰਹੀ ਕੈਬ, 10 ਦੀ ਮੌਤ
Viral News: ਮਸ਼ੂਕ ਦੇ ਪਿੰਡ ਹੋਲੀ ਖੇਡਣ ਗਏ ਪ੍ਰੇਮੀ ਨੂੰ ਲੋਕਾਂ 'ਰੰਗੇ ਹੱਥੀਂ' ਫੜਿਆ, ਫੇਰ ਜੋ ਹੋਇਆ...
Viral News: ਮਸ਼ੂਕ ਦੇ ਪਿੰਡ ਹੋਲੀ ਖੇਡਣ ਗਏ ਪ੍ਰੇਮੀ ਨੂੰ ਲੋਕਾਂ 'ਰੰਗੇ ਹੱਥੀਂ' ਫੜਿਆ, ਫੇਰ ਜੋ ਹੋਇਆ...
Watch: ਆਊਟ ਹੋਣ ਤੋਂ ਬਾਅਦ ਗੁੱਸੇ 'ਚ ਭੜਕ ਉੱਠੇ ਰਿਸ਼ਭ ਪੰਤ, ਕ੍ਰਿਕਟਰ ਨੇ ਕੰਧ 'ਤੇ ਮਾਰਿਆ ਬੱਲਾ, ਵੀਡੀਓ ਵਾਇਰਲ
Watch: ਆਊਟ ਹੋਣ ਤੋਂ ਬਾਅਦ ਗੁੱਸੇ 'ਚ ਭੜਕ ਉੱਠੇ ਰਿਸ਼ਭ ਪੰਤ, ਕ੍ਰਿਕਟਰ ਨੇ ਕੰਧ 'ਤੇ ਮਾਰਿਆ ਬੱਲਾ, ਵੀਡੀਓ ਵਾਇਰਲ
Embed widget