ਪੜਚੋਲ ਕਰੋ

ਮੋਹਾਲੀ 'ਚ PSEB ਦੀ ਇਮਾਰਤ 'ਤੇ ਚੜ੍ਹੇ ਬੇਰੁਜ਼ਗਾਰ ਅਧਿਆਪਕ, ਹੱਥਾਂ 'ਚ ਪੈਟਰੋਲ ਦੀਆਂ ਬੋਤਲਾਂ ਚੁੱਕ ਖੁਦਕੁਸ਼ੀ ਦੀ ਦਿੱਤੀ ਚਿਤਾਵਨੀ, ਜਾਣੋ ਵਜ੍ਹਾ

Punjab News: ਮੋਹਾਲੀ 'ਚ PSEB ਦੀ ਇਮਾਰਤ 'ਤੇ ਬੇਰੁਜ਼ਗਾਰ ਅਧਿਆਪਕ ਚੜ੍ਹ ਗਏ। ਜਿਨ੍ਹਾਂ ਦੇ ਹੱਥਾਂ 'ਚ ਪੈਟਰੋਲ ਦੀਆਂ ਬੋਤਲਾਂ ਹਨ ਅਤੇ ਉਨ੍ਹਾਂ ਵੱਲੋਂ ਚਿਤਾਵਨੀ ਦਿੱਤੀ ਗਈ ਹੈ ਜੇਕਰ ਉਨ੍ਹਾਂ ਦੀ ਮੰਗ ਨਹੀਂ ਮੰਨੀ ਗਈ ਤਾਂ ਉਹ ਖੁਦਕੁਸ਼ੀ...

PSEB Building: ਮੋਹਾਲੀ ਤੋਂ ਹੈਰਾਨ ਕਰਨ ਵਾਲੀ ਖਬਰ ਨਿਕਲ ਕੇ ਸਾਹਮਣੇ ਆਈ ਹੈ। ਨੌਕਰੀਆਂ ਦੀ ਮੰਗ ਨੂੰ ਲੈ ਕੇ ਹੜਤਾਲ 'ਤੇ ਬੈਠੇ 2364 ਈਟੀਟੀ ਅਧਿਆਪਕ ਯੂਨੀਅਨ ਦੇ ਦੋ ਮੈਂਬਰ ਬੁੱਧਵਾਰ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਇਮਾਰਤ 'ਤੇ ਚੜ੍ਹ ਗਏ। ਉਨ੍ਹਾਂ ਨੇ ਆਪਣੇ ਹੱਥਾਂ ਵਿੱਚ ਪੈਟਰੋਲ ਦੀਆਂ ਬੋਤਲਾਂ ਫੜੀਆਂ ਹੋਈਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਨੂੰ ਨਿਯੁਕਤੀ ਪੱਤਰ ਨਹੀਂ ਦਿੱਤੇ ਜਾਂਦੇ, ਉਦੋਂ ਤੱਕ ਉਹ ਹੇਠਾਂ ਨਹੀਂ ਆਉਣਗੇ। ਬੇਰੁਜ਼ਗਾਰ ਅਧਿਆਪਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਚੋਣ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ। ਸਿਰਫ਼ ਨਿਯੁਕਤੀ ਪੱਤਰ ਦੇਣ ਵਿੱਚ ਦੇਰੀ ਹੋ ਰਹੀ ਹੈ। ਇਸ ਦੇ ਨਾਲ ਹੀ ਪ੍ਰਸ਼ਾਸਨ ਉਨ੍ਹਾਂ ਨੂੰ ਹੇਠਾਂ ਲਿਆਉਣ 'ਚ ਲੱਗਾ ਹੋਇਆ ਹੈ।

4 ਸਾਲਾਂ ਤੋਂ ਸੰਘਰਸ਼ ਕਰ ਰਹੇ ਹਨ

ਇਸ ਮੌਕੇ ਬੇਰੁਜ਼ਗਾਰ ਅਧਿਆਪਕਾਂ ਨੇ ਦੱਸਿਆ ਕਿ ਪਿਛਲੇ 4 ਸਾਲਾਂ ਤੋਂ ਸੰਘਰਸ਼ ਜਾਰੀ ਹੈ। ਸਾਡੀ ਪੜਤਾਲ ਡੇਢ ਮਹੀਨਾ ਪਹਿਲਾਂ ਹੋਈ ਸੀ। selection list ਆ ਚੁੱਕੀ ਹੈ। ਪਰ ਸਾਨੂੰ ਜੁਆਇਨਿੰਗ ਲੈਟਰ ਜਾਰੀ ਨਹੀਂ ਕੀਤੇ ਗਏ। ਇਸ ਸਬੰਧੀ ਕਈ ਵਾਰ ਮੀਟਿੰਗਾਂ ਕੀਤੀਆਂ ਗਈਆਂ ਹਨ ਪਰ ਉਨ੍ਹਾਂ ਦੀ ਸੁਣਵਾਈ ਨਹੀਂ ਹੋ ਰਹੀ। ਅਧਿਆਪਕਾਂ ਨੇ ਦੱਸਿਆ ਕਿ ਅਜਿਹੇ 'ਚ ਭਾਵੁਕ ਹੋ ਕੇ ਉਨ੍ਹਾਂ ਦੇ ਦੋ ਸਾਥੀ ਗੁਰਸੇਵਕ ਸਿੰਘ ਅਤੇ ਰਾਜਵਿੰਦਰ ਸਿੰਘ ਪੈਟਰੋਲ ਦੀਆਂ ਬੋਤਲਾਂ ਲੈ ਕੇ ਇਮਾਰਤ 'ਤੇ ਚੜ੍ਹ ਗਏ। ਜੇਕਰ ਸਾਡੀ ਸਮੱਸਿਆ ਦਾ ਹੱਲ ਨਾ ਹੋਇਆ ਤਾਂ ਖੁਦਕੁਸ਼ੀ ਕਰ ਲਵਾਂਗੇ।

ਜਦੋਂ ਬੇਰੁਜ਼ਗਾਰ ਅਧਿਆਪਕ PSEB ਦੀ ਇਮਾਰਤ 'ਤੇ ਚੜ੍ਹੇ ਤਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਹੋਏ ਸਨ। ਸਮੁੱਚਾ ਪੁਲਿਸ ਅਤੇ ਪ੍ਰਸ਼ਾਸਨ ਆਪਣੀ ਡਿਊਟੀ 'ਤੇ ਲੱਗਾ ਹੋਇਆ ਸੀ। ਇਸ ਦਾ ਫਾਇਦਾ ਉਠਾਉਂਦੇ ਹੋਏ ਬੇਰੁਜ਼ਗਾਰ ਅਧਿਆਪਕ ਉਥੇ ਪਹੁੰਚ ਗਏ। ਜਿਵੇਂ ਹੀ ਪ੍ਰਸ਼ਾਸਨ ਨੂੰ ਇਸ ਬਾਰੇ ਪਤਾ ਲੱਗਾ। ਇਸ ਤੋਂ ਬਾਅਦ ਅਧਿਕਾਰੀ ਮੌਕੇ 'ਤੇ ਪਹੁੰਚੇ। ਅਧਿਆਪਕਾਂ ਨਾਲ ਮਿਲਣਾ ਸ਼ੁਰੂ ਕਰ ਦਿੱਤਾ। ਨਾਲ ਹੀ ਕਿਹਾ ਕਿ ਉਸ ਦੀ ਮੰਗ ਜਲਦ ਹੀ ਪੂਰੀ ਕੀਤੀ ਜਾਏਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਅੱਤਵਾਦੀਆਂ ਨਾਲ ਮੁੱਠਭੇੜ 'ਚ ਦੋ ਜਵਾਨ ਸ਼ਹੀਦ, ਦੋ ਜ਼ਖਮੀ
ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਅੱਤਵਾਦੀਆਂ ਨਾਲ ਮੁੱਠਭੇੜ 'ਚ ਦੋ ਜਵਾਨ ਸ਼ਹੀਦ, ਦੋ ਜ਼ਖਮੀ
Dave Bautista ਨੂੰ ਆ ਕੀ ਹੋਇਆ, ਸ਼ਕਤੀਸ਼ਾਲੀ ਸਰੀਰ ਸੁੱਕ ਕੇ ਹੋਇਆ ਤੀਲਾ? ਜਾਣੋ ਵਜ੍ਹਾ
Dave Bautista ਨੂੰ ਆ ਕੀ ਹੋਇਆ, ਸ਼ਕਤੀਸ਼ਾਲੀ ਸਰੀਰ ਸੁੱਕ ਕੇ ਹੋਇਆ ਤੀਲਾ? ਜਾਣੋ ਵਜ੍ਹਾ
ਕੇਜਰੀਵਾਲ ਦੀ ਰਿਹਾਈ ਨੂੰ ਲੈ ਕੇ ਆਪ ਆਗੂਆਂ ਨੇ ਭੰਗੜੇ ਪਾ ਤੇ ਮਠਿਆਈਆਂ ਵੰਡ ਕੇ ਮਨਾਇਆ ਜਸ਼ਨ, ਕਿਹਾ-ਸੱਚਾਈ ਦੀ ਹੋਈ ਜਿੱਤ
ਕੇਜਰੀਵਾਲ ਦੀ ਰਿਹਾਈ ਨੂੰ ਲੈ ਕੇ ਆਪ ਆਗੂਆਂ ਨੇ ਭੰਗੜੇ ਪਾ ਤੇ ਮਠਿਆਈਆਂ ਵੰਡ ਕੇ ਮਨਾਇਆ ਜਸ਼ਨ, ਕਿਹਾ-ਸੱਚਾਈ ਦੀ ਹੋਈ ਜਿੱਤ
ਘਰ ਪਹੁੰਚਣ 'ਤੇ CM ਕੇਜਰੀਵਾਲ ਦਾ ਹੋਇਆ ਸਵਾਗਤ, ਮਾਤਾ-ਪਿਤਾ ਦੇ ਪੈਰ ਛੂਹ ਲਿਆ ਆਸ਼ੀਰਵਾਦ
ਘਰ ਪਹੁੰਚਣ 'ਤੇ CM ਕੇਜਰੀਵਾਲ ਦਾ ਹੋਇਆ ਸਵਾਗਤ, ਮਾਤਾ-ਪਿਤਾ ਦੇ ਪੈਰ ਛੂਹ ਲਿਆ ਆਸ਼ੀਰਵਾਦ
Advertisement
ABP Premium

ਵੀਡੀਓਜ਼

Supreme Court ਨੇ Arvind Kejriwal ਨੂੰ ਦਿੱਤੀ ਜ਼ਮਾਨਤ | Abp Sanjhaਪਟਵਾਰੀਆਂ ਲਈ ਬੁਰੀ ਖ਼ਬਰ ! High Court pronounced a big decision !Panchayat Election ਤੋਂ ਪਹਿਲਾਂ Punjab ਸਰਕਾਰ ਵੱਡਾ Action ! | Abp SanjhaBIG BREAKING || Amritpal Singh ਦੇ ਹਮਾਇਤੀਆਂ ਖਿਲਾਫ NIA ਦਾ ਵੱਡਾ ਐਕਸ਼ਨ; ਹੁਣ ਕਿ ਬਾਣੁ? | ABPSANJHA

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਅੱਤਵਾਦੀਆਂ ਨਾਲ ਮੁੱਠਭੇੜ 'ਚ ਦੋ ਜਵਾਨ ਸ਼ਹੀਦ, ਦੋ ਜ਼ਖਮੀ
ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਅੱਤਵਾਦੀਆਂ ਨਾਲ ਮੁੱਠਭੇੜ 'ਚ ਦੋ ਜਵਾਨ ਸ਼ਹੀਦ, ਦੋ ਜ਼ਖਮੀ
Dave Bautista ਨੂੰ ਆ ਕੀ ਹੋਇਆ, ਸ਼ਕਤੀਸ਼ਾਲੀ ਸਰੀਰ ਸੁੱਕ ਕੇ ਹੋਇਆ ਤੀਲਾ? ਜਾਣੋ ਵਜ੍ਹਾ
Dave Bautista ਨੂੰ ਆ ਕੀ ਹੋਇਆ, ਸ਼ਕਤੀਸ਼ਾਲੀ ਸਰੀਰ ਸੁੱਕ ਕੇ ਹੋਇਆ ਤੀਲਾ? ਜਾਣੋ ਵਜ੍ਹਾ
ਕੇਜਰੀਵਾਲ ਦੀ ਰਿਹਾਈ ਨੂੰ ਲੈ ਕੇ ਆਪ ਆਗੂਆਂ ਨੇ ਭੰਗੜੇ ਪਾ ਤੇ ਮਠਿਆਈਆਂ ਵੰਡ ਕੇ ਮਨਾਇਆ ਜਸ਼ਨ, ਕਿਹਾ-ਸੱਚਾਈ ਦੀ ਹੋਈ ਜਿੱਤ
ਕੇਜਰੀਵਾਲ ਦੀ ਰਿਹਾਈ ਨੂੰ ਲੈ ਕੇ ਆਪ ਆਗੂਆਂ ਨੇ ਭੰਗੜੇ ਪਾ ਤੇ ਮਠਿਆਈਆਂ ਵੰਡ ਕੇ ਮਨਾਇਆ ਜਸ਼ਨ, ਕਿਹਾ-ਸੱਚਾਈ ਦੀ ਹੋਈ ਜਿੱਤ
ਘਰ ਪਹੁੰਚਣ 'ਤੇ CM ਕੇਜਰੀਵਾਲ ਦਾ ਹੋਇਆ ਸਵਾਗਤ, ਮਾਤਾ-ਪਿਤਾ ਦੇ ਪੈਰ ਛੂਹ ਲਿਆ ਆਸ਼ੀਰਵਾਦ
ਘਰ ਪਹੁੰਚਣ 'ਤੇ CM ਕੇਜਰੀਵਾਲ ਦਾ ਹੋਇਆ ਸਵਾਗਤ, ਮਾਤਾ-ਪਿਤਾ ਦੇ ਪੈਰ ਛੂਹ ਲਿਆ ਆਸ਼ੀਰਵਾਦ
3 ਸਾਲ ਬਾਅਦ ਭਾਰਤ ਵਾਪਸੀ ਕਰ ਰਹੀ ਹੈ ਇਹ ਕਾਰ ਕੰਪਨੀ, ਇਸ ਸੂਬੇ 'ਚ ਲਗਾਉਣ ਜਾ ਰਹੀ ਨਿਰਮਾਣ ਪਲਾਂਟ, ਜਾਣੋ ਪੂਰੀ ਜਾਣਕਾਰੀ
3 ਸਾਲ ਬਾਅਦ ਭਾਰਤ ਵਾਪਸੀ ਕਰ ਰਹੀ ਹੈ ਇਹ ਕਾਰ ਕੰਪਨੀ, ਇਸ ਸੂਬੇ 'ਚ ਲਗਾਉਣ ਜਾ ਰਹੀ ਨਿਰਮਾਣ ਪਲਾਂਟ, ਜਾਣੋ ਪੂਰੀ ਜਾਣਕਾਰੀ
Punjab News: ਭਾਜਪਾ ਦੀ ਰਾਹੁਲ ਗਾਂਧੀ ਨੂੰ ਧਮਕੀ, ਪ੍ਰਤਾਪ ਬਾਜਵਾ ਤੇ ਚਰਨਜੀਤ ਸਿੰਘ ਚੰਨੀ ਨੇ ਖਿੱਚੀ ਆਹ ਤਿਆਰੀ 
Punjab News: ਭਾਜਪਾ ਦੀ ਰਾਹੁਲ ਗਾਂਧੀ ਨੂੰ ਧਮਕੀ, ਪ੍ਰਤਾਪ ਬਾਜਵਾ ਤੇ ਚਰਨਜੀਤ ਸਿੰਘ ਚੰਨੀ ਨੇ ਖਿੱਚੀ ਆਹ ਤਿਆਰੀ 
1984 Anti-Sikh Riots Case:  ਜਗਦੀਸ਼ ਟਾਈਟਲਰ ਦੀ ਪੁੱਠੀ ਗਿਣਤੀ ਸ਼ੁਰੂ, ਅੱਜ ਅਦਾਲਤ 'ਚ ਲੱਗਿਆ ਵੱਡਾ ਝਟਕਾ
1984 Anti-Sikh Riots Case: ਜਗਦੀਸ਼ ਟਾਈਟਲਰ ਦੀ ਪੁੱਠੀ ਗਿਣਤੀ ਸ਼ੁਰੂ, ਅੱਜ ਅਦਾਲਤ 'ਚ ਲੱਗਿਆ ਵੱਡਾ ਝਟਕਾ
Bhature Recipe: ਬਿਨਾਂ ਤੇਲ ਦੇ ਬਣਾਓ ਭਟੂਰੇ, ਭਾਰ ਘਟਾਉਣ ਤੋਂ ਲੈ ਕੇ ਦਿਲ ਦੇ ਰੋਗੀਆਂ ਲਈ ਵੀ ਹੈ ਬੈਸਟ ਰੈਸਿਪੀ
Bhature Recipe: ਬਿਨਾਂ ਤੇਲ ਦੇ ਬਣਾਓ ਭਟੂਰੇ, ਭਾਰ ਘਟਾਉਣ ਤੋਂ ਲੈ ਕੇ ਦਿਲ ਦੇ ਰੋਗੀਆਂ ਲਈ ਵੀ ਹੈ ਬੈਸਟ ਰੈਸਿਪੀ
Embed widget