ਪੜਚੋਲ ਕਰੋ

ਬੇਰੁਜ਼ਗਾਰ ਅਧਿਆਪਕਾਂ ਤੇ ਪੰਜਾਬ ਪੁਲਿਸ ਦਾ ਲਾਠੀਚਾਰਜ

ਨੌਕਰੀ ਮੰਗਣ ਗਏ ਬੇਰੁਜ਼ਗਾਰ ਅਧਿਆਪਕਾਂ ਤੇ ਪੰਜਾਬ ਪੁਲਿਸ ਨੇ ਲਾਠੀਚਾਰਜ ਕੀਤਾ ਹੈ।ਨੌਕਰੀ ਨਾ ਮਿਲਣ ਮਗਰੋਂ ਅਧਿਆਪਕ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦਾ ਘਿਰਾਓ ਕਰਨ ਜਾ ਰਹੇ ਸੀ।ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਅਤੇ ਦੋਨਾਂ ਵਿਚਾਲੇ ਤਣਾਅ ਵੱਧਣ ਮਗਰੋਂ ਪੁਲਿਸ ਅਧਿਆਪਕਾਂ ਤੇ ਲਾਠੀਚਾਰਜ ਕਰ ਦਿੱਤਾ।

ਪਟਿਆਲਾ: ਨੌਕਰੀ ਮੰਗਣ ਗਏ ਬੇਰੁਜ਼ਗਾਰ ਅਧਿਆਪਕਾਂ ਤੇ ਪੰਜਾਬ ਪੁਲਿਸ ਨੇ ਲਾਠੀਚਾਰਜ ਕੀਤਾ ਹੈ।ਨੌਕਰੀ ਨਾ ਮਿਲਣ ਮਗਰੋਂ ਅਧਿਆਪਕ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦਾ ਘਿਰਾਓ ਕਰਨ ਜਾ ਰਹੇ ਸੀ।ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਅਤੇ ਦੋਨਾਂ ਵਿਚਾਲੇ ਤਣਾਅ ਵੱਧਣ ਮਗਰੋਂ ਪੁਲਿਸ ਅਧਿਆਪਕਾਂ ਤੇ ਲਾਠੀਚਾਰਜ ਕਰ ਦਿੱਤਾ।

ਲੰਬੇ ਸਮੇਂ ਤੋਂ ਨੌਕਰੀ ਲਈ ਟੈਟ ਪਾਸ ਅਧਿਆਪਕ ਸਰਕਾਰ ਤੋਂ ਮੰਗ ਕਰ ਰਹੇ ਹਨ।ਲਾਠੀਚਾਰਜ ਦੌਰਾਨ ਮਹਿਲਾਵਾਂ ਨਾਲ ਵੀ ਟਕਰਾਅ ਹੋਇਆ ਅਤੇ ਧੱਕਾ ਮੁੱਕੀ ਹੋਈ।ਪੁਲਿਸ ਨੇ ਕਈ ਪ੍ਰਦਰਸ਼ਨਕਾਰੀ ਅਧਿਆਪਕਾਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ।

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

Education Loan Information:
Calculate Education Loan EMI

ਟਾਪ ਹੈਡਲਾਈਨ

Ferozepur 'ਚ ਕੱਪੜਿਆਂ ਦੇ ਸ਼ੋਅਰੂਮ 'ਤੇ ਦਿਨ ਦਿਹਾੜੇ ਫਾਇਰਿੰਗ, ਬਾਈਕ ਸਵਾਰ 2 ਨਕਾਬਪੋਸ਼ ਗੋਲੀਆਂ ਚਲਾ ਕੇ ਫਰਾਰ 
Ferozepur 'ਚ ਕੱਪੜਿਆਂ ਦੇ ਸ਼ੋਅਰੂਮ 'ਤੇ ਦਿਨ ਦਿਹਾੜੇ ਫਾਇਰਿੰਗ, ਬਾਈਕ ਸਵਾਰ 2 ਨਕਾਬਪੋਸ਼ ਗੋਲੀਆਂ ਚਲਾ ਕੇ ਫਰਾਰ 
Palwal 'ਚ ਟਰੈਕਟਰ ਨੇ 2 ਮਾਸੂਮ ਬੱਚਿਆਂ ਨੂੰ ਕੁਚਲਿਆ, ਦੋਵਾਂ ਦੀ ਮੌਤ, ਖੇਤਾਂ 'ਚ ਖਾਣਾ ਦੇਣ ਜਾ ਰਹੇ ਸਨ 
Palwal 'ਚ ਟਰੈਕਟਰ ਨੇ 2 ਮਾਸੂਮ ਬੱਚਿਆਂ ਨੂੰ ਕੁਚਲਿਆ, ਦੋਵਾਂ ਦੀ ਮੌਤ, ਖੇਤਾਂ 'ਚ ਖਾਣਾ ਦੇਣ ਜਾ ਰਹੇ ਸਨ 
Sukhbir Singh Badal ਹੋਣਗੇ ਗ੍ਰਿਫ਼ਤਾਰ ? 11 ਸਾਲ ਪੁਰਾਣੇ ਮਾਮਲੇ 'ਚ SIT ਦੇ ਨੋਟਿਸ ਤੋਂ ਬਾਅਦ ਉੱਠੇ ਸਵਾਲ
Sukhbir Singh Badal ਹੋਣਗੇ ਗ੍ਰਿਫ਼ਤਾਰ ? 11 ਸਾਲ ਪੁਰਾਣੇ ਮਾਮਲੇ 'ਚ SIT ਦੇ ਨੋਟਿਸ ਤੋਂ ਬਾਅਦ ਉੱਠੇ ਸਵਾਲ
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Embed widget