ਪੜਚੋਲ ਕਰੋ
(Source: ECI/ABP News)
ਮਰਨ ਵਰਤ 'ਤੇ ਬੈਠੇ ਬੇਰੁਜ਼ਗਾਰ ਅਧਿਆਪਕਾਂ ਨੇ ਆਪਣੇ ਖ਼ੂਨ ਨਾਲ ਰਾਸ਼ਟਰਪਤੀ ਤੇ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ
ਇਸ ਚਿੱਠੀ ਵਿੱਚ ਅਧਿਆਪਕਾਂ ਨੇ ਲਿਖਿਆ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ, ਹੁਣ ਉਹ ਹੀ ਉਨ੍ਹਾਂ ਦੇ ਹਾਲਾਤ ਸਮਝ ਕੇ ਉਨ੍ਹਾਂ ਦੀਆਂ ਮੰਗਾਂ ਪੰਜਾਬ ਸਰਕਾਰ ਦੇ ਧਿਆਨ ਵਿੱਚ ਲਿਆਉਣ।
![ਮਰਨ ਵਰਤ 'ਤੇ ਬੈਠੇ ਬੇਰੁਜ਼ਗਾਰ ਅਧਿਆਪਕਾਂ ਨੇ ਆਪਣੇ ਖ਼ੂਨ ਨਾਲ ਰਾਸ਼ਟਰਪਤੀ ਤੇ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ unemployed teachers wrote letter to president and sonia gandhi by their blood ਮਰਨ ਵਰਤ 'ਤੇ ਬੈਠੇ ਬੇਰੁਜ਼ਗਾਰ ਅਧਿਆਪਕਾਂ ਨੇ ਆਪਣੇ ਖ਼ੂਨ ਨਾਲ ਰਾਸ਼ਟਰਪਤੀ ਤੇ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ](https://static.abplive.com/wp-content/uploads/sites/5/2019/10/05211038/letter-.jpg?impolicy=abp_cdn&imwidth=1200&height=675)
ਸੰਗਰੂਰ: ਸੁਨਾਮ ਰੋਡ 'ਤੇ ਬਣੀ ਪਾਣੀ ਦੀ ਟੈਂਕੀ 'ਤੇ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈਟ ਪਾਸ ਅਧਿਆਪਕਾਂ ਨੇ ਆਪਣੇ ਖ਼ੂਨ ਨਾਲ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਤੇ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੂੰ ਚਿੱਠੀ ਲਿਖੀ ਹੈ।
[gallery ids="503700,503694,503695,503696,503697,503698,503699"]
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਵਿਸ਼ਵ
ਜਲੰਧਰ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)