ਮਰਨ ਵਰਤ 'ਤੇ ਬੈਠੇ ਬੇਰੁਜ਼ਗਾਰ ਅਧਿਆਪਕਾਂ ਨੇ ਆਪਣੇ ਖ਼ੂਨ ਨਾਲ ਰਾਸ਼ਟਰਪਤੀ ਤੇ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ
ਏਬੀਪੀ ਸਾਂਝਾ
Updated at:
05 Oct 2019 09:12 PM (IST)
ਇਸ ਚਿੱਠੀ ਵਿੱਚ ਅਧਿਆਪਕਾਂ ਨੇ ਲਿਖਿਆ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ, ਹੁਣ ਉਹ ਹੀ ਉਨ੍ਹਾਂ ਦੇ ਹਾਲਾਤ ਸਮਝ ਕੇ ਉਨ੍ਹਾਂ ਦੀਆਂ ਮੰਗਾਂ ਪੰਜਾਬ ਸਰਕਾਰ ਦੇ ਧਿਆਨ ਵਿੱਚ ਲਿਆਉਣ।
ਸੰਗਰੂਰ: ਸੁਨਾਮ ਰੋਡ 'ਤੇ ਬਣੀ ਪਾਣੀ ਦੀ ਟੈਂਕੀ 'ਤੇ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈਟ ਪਾਸ ਅਧਿਆਪਕਾਂ ਨੇ ਆਪਣੇ ਖ਼ੂਨ ਨਾਲ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਤੇ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੂੰ ਚਿੱਠੀ ਲਿਖੀ ਹੈ।
- - - - - - - - - Advertisement - - - - - - - - -