ਪੜਚੋਲ ਕਰੋ

Punjab News: ਅਮਨ ਅਰੋੜਾ ਵੱਲੋਂ ਸਰਕਾਰੀ ਪ੍ਰਿੰਟਿੰਗ ਪ੍ਰੈੱਸ ਦਾ ਅਚਨਚੇਤ ਜਾਇਜ਼ਾ

ਅਮਨ ਅਰੋੜਾ, ਜਿਨ੍ਹਾਂ ਕੋਲ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੀ ਹਨ, ਨੇ ਬੀਤੇ ਦਿਨੀਂ ਹੀ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਦੇ ਮੰਤਰੀ ਵਜੋਂ ਵੀ ਅਹੁਦਾ ਸੰਭਾਲਿਆ ਹੈ।

Punjab News: ਪੰਜਾਬ ਦੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਨੇ ਅੱਜ ਇੱਥੇ ਸਰਹਿੰਦ ਰੋਡ 'ਤੇ ਸਥਿਤ ਸਰਕਾਰੀ ਪ੍ਰਿੰਟਿੰਗ ਪ੍ਰੈੱਸ ਦਾ ਅਚਨਚੇਤ ਦੌਰਾ ਕਰਕੇ ਇਸ ਦੀ ਕਾਰਜਪ੍ਰਣਾਲੀ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਪ੍ਰਿੰਟਿੰਗ ਪ੍ਰੈੱਸ ਦੀ ਜਿਲਦਸਾਜ਼ੀ ਅਤੇ ਮਸ਼ੀਨ ਭਾਗ ਦਾ ਜਾਇਜ਼ਾ ਲਿਆ ਅਤੇ ਕਰਮਚਾਰੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਜਾਣੀਆਂ।

ਜ਼ਿਕਰਯੋਗ ਹੈ ਕਿ ਅਮਨ ਅਰੋੜਾ, ਜਿਨ੍ਹਾਂ ਕੋਲ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੀ ਹਨ, ਨੇ ਬੀਤੇ ਦਿਨੀਂ ਹੀ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਦੇ ਮੰਤਰੀ ਵਜੋਂ ਵੀ ਅਹੁਦਾ ਸੰਭਾਲਿਆ ਹੈ।  

ਅਮਨ ਅਰੋੜਾ ਨੇ ਕੰਟਰੋਲਰ ਪੁਨੀਤ ਗੋਇਲ, ਵਧੀਕ ਕੰਟਰੋਲਰ ਆਨੰਦ ਸਾਗਰ ਸ਼ਰਮਾ ਨਾਲ ਇੱਥੇ ਸਰਕਾਰੀ ਪ੍ਰਿੰਟਿੰਗ ਪ੍ਰੈੱਸ ਦੀ ਕਾਰਜਪ੍ਰਣਾਲੀ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਨੇ ਮੌਜੂਦਾ ਸਮੇਂ ਦੀ ਮੰਗ ਮੁਤਾਬਕ ਪ੍ਰਿੰਟਿੰਗ ਪ੍ਰਣਾਲੀ ਨੂੰ ਆਧੁਨਿਕ ਤਕਨੀਕਾਂ ਅਪਣਾ ਕੇ ਡਿਜ਼ੀਟਲ ਤਰੀਕੇ ਨਾਲ ਅਪਗ੍ਰੇਡ ਕਰਨ 'ਤੇ ਜ਼ੋਰ ਦਿੱਤਾ।

ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਸਾਰੇ ਵਿਭਾਗਾਂ ਲਈ ਸਟੇਸ਼ਨਰੀ ਤੇ ਛਪਾਈ ਨਾਲ ਸਬੰਧਤ ਕੰਮ ਇਸ ਵਿਭਾਗ ਜਰੀਏ ਕਰਵਾਉਣ ਲਈ ਵਚਨਬੱਧ ਹੈ ਤਾਂ ਕਿ ਸਰਕਾਰੀ ਪ੍ਰਿੰਟਿੰਗ ਪ੍ਰੈੱਸ ਕੋਲ ਮੌਜੂਦ ਮਸ਼ੀਨਰੀ ਅਤੇ ਮਨੁੱਖੀ ਸ਼ਕਤੀ ਦੀ ਸਦਵਰਤੋਂ ਕੀਤੀ ਜਾ ਸਕੇ।

ਇਸ ਦੌਰਾਨ ਅਮਨ ਅਰੋੜਾ ਨੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਸਮੇਤ ਪਟਿਆਲਾ ਵਿਕਾਸ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਗੌਤਮ ਜੈਨ ਅਤੇ  ਹੋਰ ਅਧਿਕਾਰੀਆਂ ਨਾਲ ਇੱਕ ਸਾਂਝੀ ਬੈਠਕ ਕਰਕੇ ਦੋਵਾਂ ਵਿਭਾਗਾਂ ਦੀ ਕਾਰਗੁਜ਼ਾਰੀ ਦੀ ਵੀ ਸਮੀਖਿਆ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਸਰਕਾਰੀ ਪ੍ਰੈੱਸ ਕਲੋਨੀ ਦਾ ਵੀ ਦੌਰਾ ਕੀਤਾ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਦਾ ਨਵਾਂ ਉਪਰਾਲਾ, ਮੁੱਖ ਚੌਂਕਾਂ 'ਤੇ ਛੇਤੀ ਹੀ ਲਾਏ ਜਾਣਗੇ CCTV: ਭੁੱਲਰ

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget