ਪੜਚੋਲ ਕਰੋ

Breaking News : ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ 'ਤੇ ਅਣਪਛਾਤੇ ਵਿਅਕਤੀਆਂ ਵੱਲੋਂ ਫਾਈਰਿੰਗ ਸਿੱਧੂ ਸਣੇ ਤਿੰਨ ਜ਼ਖ਼ਮੀ

Sidhu Moosewala Death : ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਪਿੰਡ ਜਵਾਹਰਕੇ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਫਾਈਰਿੰਗ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਸਿੱਧੂ ਮੂਸੇ ਵਾਲਾ ਸਮੇਤ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ ਹਨ। 

ਰਵਨੀਤ ਕੌਰ ਦੀ ਰਿਪੋਰਟ

ਚੰਡੀਗੜ੍ਹ : Sidhu Moosewala Death
ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ (Sidhu Moosewala Dead) ਪਿੰਡ ਜਵਾਹਰਕੇ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਫਾਈਰਿੰਗ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਸਿੱਧੂ ਮੂਸੇ ਵਾਲਾ ਸਮੇਤ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ ਹਨ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਕੱਲ੍ਹ ਹੀ ਸੁਰੱਖਿਆ ਵਾਪਸ ਲਈ ਗਈ ਸੀ ਇਸ ਦੌਰਾਨ ਦੋ ਗੰਨਮੈਨਾਂ ਨੂੰ ਵਾਪਸ ਬੁਲਾਇਆ ਗਿਆ ਸੀ। ਪਿਛਲੇ ਦਿਨੀਂ ਸਰਕਾਰ ਨੇ ਕਈ ਵੀਆਈਪੀ ਲੋਕਾਂ ਦੀਆਂ ਸੁਰੱਖਿਆ 'ਚ ਕਟੌਤੀ ਕੀਤੀ ਗਈ ਸੀ। 

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਬੀਜੇਪੀ ਦੇ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਸਤੀਫ਼ਾ ਮੰਗਿਆ ਹੈ। ਉਨ੍ਹਾਂ ਇਹ ਕਿਹਾ ਕਿ ਜੋ ਲੋਕਾਂ ਦੀ ਪੰਜਾਬ ਸਰਕਾਰ ਵੱਲੋਂ ਸਕਿਉਰਿਟੀ ਵਾਪਸ ਲਈ ਗਈ ਹੈ। ਉਹ ਮੰਦਭਾਗੀ ਹੈ ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਜੋ ਵੀ ਲੋਕਾਂ ਨੂੰ ਚਾਹੇ ਉਹ ਧਾਰਮਿਕ ਖੇਤਰ ਜਾਂ ਕਿਸੇ ਵੀ ਖੇਤਰ ਦੀ ਸ਼ਖ਼ਸੀਅਤ ਹੋਵੇ ਦਿੱਤੀਆਂ ਸਨ ਕਿਸੇ ਵਜ੍ਹਾ ਕਰਕੇ ਹੀ  ਦਿੱਤੀਆਂ ਸਨ।

 ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਲਗਾਤਾਰ ਚਿੰਤਾਜਨਕ ਹੈ ਦਿਨ ਦਿਹਾੜੇ ਇਸ ਤਰ੍ਹਾਂ ਗੋਲੀਆਂ ਮਾਰ ਕੇ ਕਤਲ ਕਰ ਦੇਣਾ ਚਿੰਤਾ ਦਾ ਵਿਸ਼ਾ ਹੈ।  ਉਨ੍ਹਾਂ ਇਸ ਮਾਮਲੇ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਸਤੀਫ਼ਾ ਦੇਣ ਲਈ ਆਖਿਆ  ਆਮ ਆਦਮੀ ਪਾਰਟੀ ਪੰਜਾਬ  ਪੰਜਾਬ ਦਾ ਮਾਹੌਲ ਖ਼ਰਾਬ ਕਰ ਰਹੀ ਹੈ।

ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।  ਜ਼ਿਕਰਯੋਗ ਹੈ ਕਿ ਅਣਪਛਾਤਿਆਂ ਨੇ ਗੋਲੀਆਂ ਮਾਰ ਕੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ ਹੈ। ਪਿੰਡ ਜਵਾਹਰਕੇ 'ਚ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤੀ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ  ਮੂਸੇਵਾਲਾ ਦੀ ਥਾਰ 'ਤੇ ਕਈ ਰਾਊਂਡ ਫਾਇਰ ਕੀਤੇ ਗਏ। ਇਸ ਤੋਂ ਪਹਿਲਾਂ ਜਾਣਕਾਰੀ ਮਿਲ ਰਹੀ ਸੀ ਕਿ ਪੰਜਾਬ ਸਰਕਾਰ ਨੇ ਸ਼ਨਿੱਚਰਵਾਰ ਨੂੰ ਸੁਰੱਖਿਆ ‘ਚ ਕਟੌਤੀ ਕੀਤੀ ਸੀ।

  ਸਿੱਧੂ ਮੂਸੇਵਾਲਾ ਦਾ ਨਾਮ ਸ਼ੁਭਦੀਪ ਸਿੰਘ ਸਿੱਧੂ ਸੀ ਉਨ੍ਹਾਂ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਤੋਂ ਪੜਾਈ ਸੀ। 2017 ਵਿੱਚ ਸੰਗੀਤਕ ਕਰੀਅਰ ਦੀ ਸ਼ੁਰੂਆਤ ਕੀਤੀ ਤੇ  ਗੀਤਾਂ ਕਰਕੇ ਨੌਜਵਾਨ ਪੀੜੀ 'ਚ ਮਕਬੂਲ ਹੋਏ। 3 ਦਸੰਬਰ 2021 'ਚ ਕਾਂਗਰਸ 'ਚ ਸ਼ਾਮਿਲ ਹੋਏ 2022 ਵਿਧਾਨ ਸਭਾ ਚੋਣਾਂ ਲੜੇ ਅਤੇ ਹਾਰੇ
ਮਾਨਸਾ ਤੋਂ ਵਿਜੇ ਸਿੰਗਲਾ ਨੇ ਮੂਸੇਵਾਲਾ ਨੂੰ ਦਿੱਤੀ ਮਾਤ ਸੀ।

ਟਾਪ ਹੈਡਲਾਈਨ

Punjab News: ਐਕਸ਼ਨ ਮੋਡ 'ਚ ਪੰਜਾਬ ਪ੍ਰਸ਼ਾਸਨ, ਥਾਂ-ਥਾਂ ਲੱਗੇ ਹਾਈ ਟੈਕ ਨਾਕੇ, ਬਾਰਡਰ ਅਤੇ ਬਾਜ਼ਾਰਾਂ ਦਾ ਚੱਪਾ-ਚੱਪਾ ਪੁਲਿਸ ਦੀ ਸਖ਼ਤ ਨਿਗਰਾਨੀ ਹੇਠ...
ਐਕਸ਼ਨ ਮੋਡ 'ਚ ਪੰਜਾਬ ਪ੍ਰਸ਼ਾਸਨ, ਥਾਂ-ਥਾਂ ਲੱਗੇ ਹਾਈ ਟੈਕ ਨਾਕੇ, ਬਾਰਡਰ ਅਤੇ ਬਾਜ਼ਾਰਾਂ ਦਾ ਚੱਪਾ-ਚੱਪਾ ਪੁਲਿਸ ਦੀ ਸਖ਼ਤ ਨਿਗਰਾਨੀ ਹੇਠ...
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Embed widget