ਪੜਚੋਲ ਕਰੋ

ਡਿਊਟੀ ਜਾ ਰਹੇ ਅਧਿਆਪਕ ਦਾ ਗੋਲੀਆਂ ਮਾਰ ਕੇ ਕਤਲ

ਮਲੇਰਕੋਟਲਾ: ਪੰਜਾਬ ਵਿੱਚ ਅਮਨ-ਕਾਨੂੰਨ ਦੀ ਹਾਲਤ ਵਿਗੜਦੀ ਜਾ ਰਹੀ ਹੈ। ਅੱਜ ਮਲੇਰਕੋਟਲਾ ਨੇੜੇ ਇੱਕ ਅਧਿਆਪਕ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਹਰਕੀਰਤ ਸਿੰਘ ਚੂੰਘਾਂ ਅਧਿਆਪਕ ਦਲ ਦਾ ਲੀਡਰ ਸੀ। ਉਸ ਦੀ ਪਤਨੀ ਮਨਪ੍ਰੀਤ ਕੌਰ ਪਿੰਡ ਮੁਬਾਰਕਪੁਰ ਚੂੰਘਾਂ ਦੀ ਸਰਪੰਚ ਹੈ। ਹਾਸਲ ਜਾਣਕਾਰੀ ਮੁਤਾਬਕ ਇਹ ਘਟਨਾ ਅੱਜ ਸਵੇਰ ਦੀ ਹੈ ਜਦੋਂ ਹਰਕੀਰਤ ਸਿੰਘ ਆਪਣੇ ਇੱਕ ਹੋਰ ਸਾਥੀ ਅਧਿਆਪਕ ਨਾਲ ਨੇੜਲੇ ਪਿੰਡ ਬੁਰਜ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਡਿਊਟੀ ਲਈ ਜਾ ਰਿਹਾ ਸੀ। ਹਮਲਾਵਰਾਂ ਨੇ ਮਾਸਟਰ ਹਰਕੀਰਤ ਸਿੰਘ ਚੂੰਘਾਂ ਦੇ ਪੰਜ ਗੋਲੀਆਂ ਮਾਰੀਆਂ। ਉਹ ਮੌਕੇ 'ਤੇ ਹੀ ਦਮ ਤੋੜ ਗਿਆ। ਹਰਕੀਰਤ ਸਿੰਘ ਨਾਲ ਜਾ ਰਿਹਾ ਸਾਥੀ ਅਧਿਆਪਕ ਵੀ ਜ਼ਖਮੀ ਹੋ ਗਿਆ।

ਟਾਪ ਹੈਡਲਾਈਨ

ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ

ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ

ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ

Bathinda 'ਚ ਪਾਣੀ ਦੀ ਵਾਰੀ ਨੂੰ ਲੈ ਕੇ ਭਰਾਵਾਂ ਵਿਚਾਲੇ ਖੂਨੀ ਵਿਵਾਦ , ਚਾਚੇ ਨੇ ਭਤੀਜੇ ਦਾ ਕੀਤਾ ਕਤਲ, ਭਰਾ ਗੰਭੀਰ ਜ਼ਖ਼ਮੀ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ

Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026

ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ

Embed widget