ਪੜਚੋਲ ਕਰੋ
Advertisement
ਕੇਂਦਰ ਸਰਕਾਰ ਵੱਲੋਂ ਗੱਲਬਾਤ ਲਈ ਕਿਸਾਨਾਂ ਨੂੰ ਫਿਰ ਤੋਂ ਬੁਲਾਵਾ
ਚਿੱਠੀ 'ਚ ਲਿਖਿਆ ਕਿ ਭਾਰਤ ਸਰਕਾਰ ਖੇਤੀ ਨੂੰ ਲੈ ਕੇ ਹਮੇਸ਼ਾ ਗੰਭੀਰ ਹੈ। ਇਸ ਲਈ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਉਤਸੁਕ ਹੈ।
ਚੰਡੀਗੜ੍ਹ: ਕਿਸਾਨਾਂ ਨਾਲ ਗੱਲਬਾਤ ਲਈ ਇੱਕ ਵਾਰ ਫਿਰ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਸੱਦਿਆ ਹੈ। ਖੇਤੀਬਾੜੀ ਸਕੱਤਰ ਨੇ ਕਿਸਾਨਾਂ ਨੂੰ ਈਮੇਲ ਤੇ ਵਟਸਐਪ ਜ਼ਰੀਏ ਸੱਦਾ ਭੇਜਿਆ ਹੈ। ਇਸ ਵਾਰ 14 ਅਕਤੂਬਰ ਨੂੰ ਸੇਵਰ ਸਾਢੇ 11 ਵਜੇ ਮੀਟਿੰਗ ਲਈ ਸੱਦਾ ਦਿੱਤਾ ਗਿਆ ਹੈ।
ਚਿੱਠੀ 'ਚ ਲਿਖਿਆ ਕਿ ਭਾਰਤ ਸਰਕਾਰ ਖੇਤੀ ਨੂੰ ਲੈ ਕੇ ਹਮੇਸ਼ਾ ਗੰਭੀਰ ਹੈ। ਇਸ ਲਈ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਉਤਸੁਕ ਹੈ। ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ 14 ਅਕਤੂਬਰ ਸਵੇਰ ਸਾਢੇ 11 ਵਜੇ ਕਮਰਾ ਨੰਬਰ 142, ਖੇਤੀ ਮੰਤਰਾਲਾ, ਨਵੀਂ ਦਿੱਲੀ ਪਹੁੰਚਿਆ ਜਾਵੇ।
ਪੂਰੀ ਚਿੱਠੀ:
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਪੰਜਾਬ
ਆਟੋ
ਕਾਰੋਬਾਰ
Advertisement