ਪੜਚੋਲ ਕਰੋ

Punjab News: ਧਰਨੇ ਦੌਰਾਨ ਸ਼ਹੀਦ ਹੋਏ ਕਿਸਾਨ ਨੂੰ ਲੈ ਕੇ ਯੂਨੀਅਨ ਉਗਰਾਹਾਂ ਵੱਲੋਂ ਐਕਸ਼ਨ, SDM ਦਫਤਰ ਅੱਗੇ ਲਗਾਇਆ ਪੱਕਾ ਮੋਰਚਾ, ਰੱਖੀਆਂ ਇਹ ਮੰਗਾਂ 

Farmer's Protest: ਧਰਨੇ ਦੌਰਾਨ ਸ਼ਹੀਦ ਹੋਏ ਕਿਸਾਨ ਕਰਮਜੀਤ ਸਿੰਘ ਸੰਗਤਪੁਰਾ ਦੇ ਪਰਿਵਾਰ ਨੂੰ ਮੁਆਵਜ਼ਾ ਦਿਵਾਉਣ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਵਲੋਂ ਐਸਡੀਐਮ ਦਫਤਰ ਲਹਿਰਾਗਾਗਾ

Punjab News: ਧਰਨੇ ਦੌਰਾਨ ਸ਼ਹੀਦ ਹੋਏ ਕਿਸਾਨ ਕਰਮਜੀਤ ਸਿੰਘ ਸੰਗਤਪੁਰਾ ਦੇ ਪਰਿਵਾਰ ਨੂੰ ਮੁਆਵਜ਼ਾ ਦਿਵਾਉਣ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਵਲੋਂ ਐਸਡੀਐਮ ਦਫਤਰ ਲਹਿਰਾਗਾਗਾ ਵਿਖੇ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਹੈ। ਇਸ ਮੌਕੇ ਉੱਤੇ ਵੱਡੀ ਗਿਣਤੀ ਦੇ ਵਿੱਚ ਕਿਸਾਨਾਂ ਇਕੱਠੇ ਹੋਏ।

ਲੰਘੀ 11 ਅਪ੍ਰੈਲ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੱਦੇ ਤੇ ਪੰਜਾਬ ਵਿੱਚ ਪ੍ਰਾਈਵੇਟ ਸਾਇਲੋ ਦੇ ਸਰਕਾਰੀ ਕਰਨ ਦੀ ਮੰਗ ਨੂੰ ਲੈ ਲੱਗੇ ਧਰਨੇ ਦੌਰਾਨ ਸੁਨਾਮ ਵਿਖੇ ਲੱਗੇ ਮੋਰਚੇ ਵਿੱਚ ਧਰਨਾ ਦੇ ਰਹੇ ਕਿਸਾਨ ਕਰਮਜੀਤ ਸਿੰਘ (50) ਪੁੱਤਰ ਗੁਰਬਚਨ ਸਿੰਘ ਸੰਗਤਪੁਰਾ ਬਲਾਕ ਲਹਿਰਾਗਾਗਾ ਦਾ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ।

ਧਰਨੇ ਦੌਰਾਨ ਪਿਆ ਸੀ ਦਿਲ ਦਾ ਦੌਰਾ

ਮੌਕੇ 'ਤੇ ਮੌਜੂਦ ਕਿਸਾਨ ਆਗੂਆਂ ਵਲੋਂ ਦਿੱਤੀ ਜਾਣਕਾਰੀ ਮੁਤਾਬਕ ਕਿਸਾਨ ਕਰਮਜੀਤ ਸਿੰਘ ਦੀ ਧਰਨੇ 'ਚ ਬੈਠੇ ਦੀ ਹਾਲਤ ਵਿਗੜਦੀ ਵੇਖ ਉਸਨੂੰ ਸੁਨਾਮ ਦੇ ਇੱਕ ਨਿੱਜੀ ਹਸਪਤਾਲ ਸੁਰਿਦਰਾ ਮਲਟੀਪਲ ਵਿੱਚ ਦਾਖਲ ਕਰਵਾਇਆ ਗਿਆ। ਉਥੋਂ ਡਾਕਟਰ ਵਲੋਂ ਚੈੱਕ ਅੱਪ ਕਰਕੇ ਮੁਢਲੀ ਸਹਾਇਤਾ ਦਿੱਤੀ ਉਸਤੋਂ ਬਾਅਦ ਪੀੜਤ ਕਿਸਾਨ ਨੂੰ ਸੰਗਰੂਰ ਦੇ ਹਾਰਟ ਕੇਅਰ ਸੈਂਟਰ ਤੋਂ ਬਾਅਦ ਸਰਕਾਰੀ ਹਸਪਤਾਲ ਵਿੱਚ ਭੇਜ ਦਿੱਤਾ ਗਿਆ। ਉਥੇ ਡਾਕਟਰਾਂ ਵਲੋਂ ਵੈਂਟੀਲੈਟਰ ਨਾ ਹੋਣ ਦਾ ਦਾਅਵਾ ਕਰਕੇ ਪੀੜਤ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਉਥੇ ਜਾ ਕੇ ਕਿਸਾਨ ਕਰਮਜੀਤ ਸਿੰਘ ਨੇ ਦਮ ਤੋੜ ਦਿੱਤਾ। ਉਸ ਤੋਂ ਬਾਅਦ ਕਿਸਾਨ ਦੀ ਮਿਤ੍ਰ ਦੇਹ ਨੂੰ ਰਾਜਿੰਦਰਾ ਹਸਪਤਾਲ ਦੀ ਮੋਰਚਰੀ ਵਿੱਚ ਰੱਖਿਆ ਹੋਇਆ ਹੈ। ਕਿਸਾਨ ਕਰਮਜੀਤ ਸਿੰਘ ਦੇ ਦੁਨੀਆਂ ਤੋਂ ਜਾਣ ਦਾ ਪਰਿਵਾਰ ਅਤੇ ਜੱਥੇਬੰਦੀ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। 

ਸਰਕਾਰ ਦੀਆਂ ਮਾੜੀਆਂ ਨੀਤੀਆਂ

ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਆਏ ਦਿਨ ਕਿਸਾਨ ਮਜ਼ਦੂਰ ਆਪਣੀਆਂ ਜਾਨਾਂ ਗੁਆ ਰਹੇ ਹਨ। ਕਿਸਾਨ ਯੂਨੀਅਨ ਵੱਲੋਂ ਇਹ ਮੰਗ ਰੱਖੀ ਗਈ ਹੈ ਕਿ ਮ੍ਰਿਤਕ ਕਿਸਾਨ ਨੂੰ ਦਸ ਲੱਖ ਮੁਆਵਜ਼ਾ ਦਿਵਾਉਣ, ਸਾਰੇ ਕਰਜ਼ੇ 'ਤੇ ਲੀਕ, ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਜਿਸ ਕਰਕੇ ਅੱਜ ਤੋਂ ਐਸ ਡੀ ਐਮ ਦਫਤਰ ਲਹਿਰਾ ਵਿਖੇ ਦਿਨ ਰਾਤ ਦਾ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਗਿਆ ਹੈ।ਪਰਿਵਾਰ ਅਤੇ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜਿਨ੍ਹਾਂ ਟਾਇਮ ਸਰਕਾਰ ਸਾਡੀਆਂ ਮੰਗਾਂ ਪੂਰੀਆਂ ਨਹੀਂ ਕਰਦੀ, ਉੰਨਾ ਚੀਰ ਮ੍ਰਿਤਕ ਕਿਸਾਨ ਕਰਮਜੀਤ ਸਿੰਘ ਸੰਗਤਪੁਰਾ ਦੀ ਦੇਹ ਦਾ ਸੰਸਕਾਰ ਨਹੀਂ ਕੀਤਾ ਜਾਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ

Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...

One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?

Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?

ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ

Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ

Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ

Embed widget