ਪੜਚੋਲ ਕਰੋ

ਮਾਨ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਨੂੰ ਛੇਤੀ ਅਤੇ ਤਸੱਲੀਬਖ਼ਸ਼ ਢੰਗ ਨਾਲ ਕਰੇਗੀ ਹੱਲ: ਕੁਲਦੀਪ ਧਾਲੀਵਾਲ

Punjab: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਅਤੇ ਸ਼ਿਕਾਇਤਾਂ ਨੂੰ ਛੇਤੀ ਅਤੇ ਤਸੱਲੀਬਖ਼ਸ਼ ਢੰਗ ਨਾਲ ਨਜਿੱਠਣ ਲਈ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਨਾਮਕ 5 ਪ੍ਰੋਗਰਾਮਾਂ ਦਾ ਆਯੋਜਨ ਕਰੇਗੀ।

Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਅਤੇ ਸ਼ਿਕਾਇਤਾਂ ਨੂੰ ਛੇਤੀ ਅਤੇ ਤਸੱਲੀਬਖ਼ਸ਼ ਢੰਗ ਨਾਲ ਨਜਿੱਠਣ ਲਈ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਨਾਮਕ 5 ਪ੍ਰੋਗਰਾਮਾਂ ਦਾ ਆਯੋਜਨ ਕਰੇਗੀ।ਇਹ ਮਿਲਣੀ ਪ੍ਰੋਗਰਾਮ ਜਲੰਧਰ, ਐਸ.ਏ.ਐਸ ਨਗਰ (ਮੁਹਾਲੀ), ਲੁਧਿਆਣਾ, ਮੋਗਾ ਅਤੇ ਅੰਮ੍ਰਿਤਸਰ ਵਿਖੇ ਕ੍ਰਮਵਾਰ 16, 19, 23, 26 ਅਤੇ 30 ਦਸੰਬਰ ਨੂੰ ਕਰਵਾਏ ਜਾਣਗੇ।

ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਨਾਲ ਸਬੰਧਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਐਨ.ਆਰ.ਆਈ. ਮਾਮਲੇ ਵਿਭਾਗ ਪੰਜਾਬ, ਐਨ.ਆਰ.ਆਈ. ਕਮਿਸ਼ਨ, ਐਨ.ਆਰ.ਆਈ. ਸਭਾ ਨਾਲ ਸਬੰਧਤ ਸੀਨੀਅਰ ਅਧਿਕਾਰੀਆਂ ਅਤੇ ਮੈਂਬਰਾਂ ਨਾਲ ਰੀਵਿਊ ਮੀਟਿੰਗ ਮਗਰੋਂ ਇਹ ਜਾਣਕਾਰੀ ਦਿੱਤੀ।ਉਨ੍ਹਾਂ ਕਿਹਾ ਕਿ 16 ਦਸੰਬਰ ਨੂੰ ਜਲੰਧਰ ਵਿਖੇ ਹੋਣ ਵਾਲੀ ਮਿਲਣੀ ਵਿੱਚ ਜਲੰਧਰ, ਹੁਸ਼ਿਆਰਪੁਰ, ਐਸ.ਬੀ.ਐਸ. ਨਗਰ, ਕਪੂਰਥਲਾ ਆਦਿ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੇ ਮਸਲੇ ਤੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ। ਇਸੇ ਤਰ੍ਹਾਂ 19 ਦਸਬੰਰ ਨੂੰ ਐਸ.ਏ.ਐਸ ਨਗਰ ਵਿਖੇ ਐਸ.ਏ.ਐਸ ਨਗਰ, ਰੂਪਨਗਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ, 23 ਦਸੰਬਰ ਨੂੰ ਲੁਧਿਆਣਾ ਵਿਖੇ ਲੁਧਿਆਣਾ, ਸੰਗਰੂਰ, ਬਰਨਾਲਾ ਤੇ ਮਲੇਰਕੋਟਲਾ ਵਿਖੇ ਮਿਲਣੀ ਪ੍ਰੋਗਰਾਮ ਹੋਵੇਗਾ। ਉਨ੍ਹਾਂ ਦੱਸਿਆ ਕਿ 26 ਦਸੰਬਰ ਨੂੰ ਮੋਗਾ ਵਿਖੇ ਮੋਗਾ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਬਠਿੰਡਾ ਤੇ ਮਾਨਸਾ ਜਦਕਿ 30 ਦਸੰਬਰ ਨੂੰ ਅੰਮ੍ਰਿਤਸਰ ਵਿਖੇ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਤਰਨ ਤਾਰਨ ਜ਼ਿਲ੍ਹਿਆਂ ਨੂੰ ਕਵਰ ਕੀਤਾ ਜਾਵੇਗਾ।

ਧਾਲੀਵਾਲ ਨੇ ਦੱਸਿਆ ਕਿ 15 ਐਨ.ਆਰ.ਆਈ. ਪੁਲੀਸ ਥਾਣਿਆਂ ਵਿਖੇ ਬੁਨਿਆਦੀ ਸਹੂਲਤਾਂ ‘ਚ ਸੁਧਾਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਹਰੇਕ ਐਨ.ਆਰ.ਆਈ. ਪੁਲੀਸ ਥਾਣੇ ਨੂੰ ਪ੍ਰਤੀ ਥਾਣਾ 2 ਲੱਖ ਰੁਪਏ ਅਤੇ ਕੁੱਲ 30 ਲੱਖ ਰੁਪਏ ਛੇਤੀ ਹੀ ਜਾਰੀ ਕਰ ਦਿੱਤੇ ਜਾਣਗੇ।
 
ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਿਆਂ ‘ਚ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਪੀ.ਸੀ.ਐਸ. ਲੈਵਲ ਦੇ ਅਧਿਕਾਰੀ ਨੋਡਲ ਅਫ਼ਸਰ ਵਜੋਂ ਤਾਇਨਾਤ ਕੀਤੇ ਜਾਣਗੇ ਜੋ ਸਬੰਧਤਾਂ ਦੇ ਮਸਲਿਆਂ ਤੇ ਸ਼ਿਕਾਇਤਾਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਹੱਲ ਕਰਵਾਉਣਗੇ। ਉਨ੍ਹਾਂ ਕਿਹਾ ਕਿ ਪ੍ਰਵਾਸੀਆਂ ਪੰਜਾਬੀਆਂ ਦੇ ਸੂਬੇ ਵਿਚਲੇ ਮਸਲਿਆਂ ਨੂੰ ਨਜਿੱਠਣ ਲਈ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਇਨ੍ਹਾਂ ਨਾਲ ਸਬੰਧਤ ਕੋਈ ਵੀ ਵਿਸ਼ੇਸ਼ ਕੇਸ ਸਾਹਮਣੇ ਆਉਣ ‘ਤੇ ਸਬੰਧਤ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨਾਲ ਤਾਲਮੇਲ ਕੀਤਾ ਜਾਵੇਗਾ ਅਤੇ ਇਸ ਸਬੰਧੀ ਤੁਰੰਤ ਸਬੰਧਤ ਵਿਭਾਗ ਨੂੰ ਹਦਾਇਤਾਂ ਦਿੱਤੀਆਂ ਜਾਣਗੀਆਂ।

ਧਾਲੀਵਾਲ ਨੇ ਦੱਸਿਆ ਕਿ ਐਨ.ਆਰ.ਆਈ. ਪੰਜਾਬੀ, ਜੋ ਬਾਹਰਲੇ ਮੁਲਕਾਂ ਦੇ ਨਾਗਰਿਕ ਬਣ ਚੁੱਕੇ ਹਨ, ਨੂੰ ਪੰਜਾਬ ਵਿੱਚ ਖੇਤੀ ਜ਼ਮੀਨਾਂ ਖਰੀਦਣ ਦਾ ਅਧਿਕਾਰ ਦੇਣ ਲਈ ਕੇਂਦਰ ਕੋਲ ਮੁੱਦਾ ਚੁੱਕਿਆ ਜਾਵੇਗਾ।ਉਨ੍ਹਾਂ ਸਵਾਲ ਉਠਾਇਆ ਕਿ ਜਦੋਂ ਇੱਕ ਪ੍ਰਵਾਸੀ ਪੰਜਾਬੀ ਆਪਣੀ ਪੰਜਾਬ ਵਿਚਲੀ ਜ਼ਮੀਨ ਵੇਚ ਸਕਦਾ ਹੈ ਤਾਂ ਉਹ ਜ਼ਮੀਨ ਖਰੀਦ ਕਿਉਂ ਨਹੀਂ ਸਕਦਾ।ਉਨ੍ਹਾਂ ਕਿਹਾ ਕਿ ਐਨ.ਆਰ.ਆਈਜ਼ ਦੇ 50 ਫੀਸਦੀ ਮਾਮਲੇ ਵਿਆਹਾਂ ਨਾਲ ਜਦਕਿ 20 ਫੀਸਦੀ ਮਾਮਲੇ ਜ਼ਮੀਨਾਂ ਨਾਲ ਸਬੰਧਤ ਹਨ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੀ ਆਰਥਿਕਤਾ ‘ਚ ਸੁਧਾਰ ਕਰਨ ਲਈ ਐਨ.ਆਰ.ਆਈਜ਼ ਨੂੰ ਉਤਸ਼ਾਹਿਤ ਕਰ ਰਹੀ ਹੈ ਅਤੇ ਉਨ੍ਹਾਂ ਦੇ ਅਧਿਕਾਰਾਂ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਸੁਹਿਰਦ ਹੈ।ਉਨ੍ਹਾਂ ਕਿਹਾ ਆਪਣੇ ਮੂਲ ਨਾਲ ਜੁੜਿਆ ਵਿਅਕਤੀ ਆਪਣੇ ਮੂਲ ਸੂਬੇ ਤੇ ਦੇਸ਼ ਦੀ ਤਰੱਕੀ ‘ਚ ਯੋਗਦਾਨ ਪਾ ਸਕਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ

Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...

One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?

Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?

ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ

Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ

Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ

Embed widget