ਪੜਚੋਲ ਕਰੋ

ਰਾਮ ਰਹੀਮ ਤੇ ਬਾਦਲਾਂ ਦੇ ਨਾਰਕੋ ਟੈਸਟ ਰਾਹੀਂ ਆਏਗਾ ਸੱਚ ਸਾਹਮਣੇ! ਯੂਨਾਈਟਿਡ ਅਕਾਲੀ ਦਲ ਨੇ ਵੰਗਾਰਿਆ

ਅੰਮ੍ਰਿਤਸਰ: ਬੇਅਦਬੀ ਕਾਂਡਾਂ ਤੋਂ ਬਾਅਦ ਕਥਿਤ ਤੌਰ 'ਤੇ ਬਾਦਲਾਂ ਤੇ ਡੇਰਾ ਸਿਰਸਾ ਦੀ ਮਿਲੀਭੁਗਤ ਦੀ ਪੁਸ਼ਟੀ ਕਰਨ ਲਈ ਵੱਖਰੀ ਮੰਗ ਉੱਠੀ ਹੈ। ਯੂਨਾਈਟਿਡ ਅਕਾਲੀ ਦਲ ਨੇ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਬਾਦਲਾਂ ਦੇ ਸਾਹਮਣੇ ਬਿਠਾ ਕੇ ਉਸ ਦਾ ਨਾਰਕੋ ਟੈਸਟ ਕੀਤਾ ਜਾਵੇ। ਯੂਨਾਈਟਿਡ ਅਕਾਲੀ ਦਲ ਦੇ ਆਗੂ ਮੋਹਕਮ ਸਿੰਘ ਨੇ ਹੋਰ ਆਗੂਆਂ ਦੇ ਨਾਲ ਪੱਤਰਕਾਰ ਸੰਮੇਲਨ ਦੌਰਾਨ ਇਹ ਮੰਗ ਉਠਾਈ ਹੈ। ਇਸ ਦੌਰਾਨ ਉਨ੍ਹਾਂ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ, ਸਾਬਕਾ ਪੁਲਿਸ ਮੁਖੀ ਸੁਮੇਧ ਸੈਣੀ ਤੇ ਰਾਮ ਰਹੀਮ ਦਾ ਨਾਰਕੋ ਟੈਸਟ ਕੀਤੇ ਜਾਣ ਦੀ ਮੰਗ ਕੀਤੀ ਹੈ। ਮੋਹਕਮ ਸਿੰਘ ਨੇ ਦਾਅਵਾ ਕੀਤਾ ਹੈ ਕਿ ਸਾਬਕਾ ਉਪ ਮੁੱਖ ਮੰਤਰੀ ਦੀ ਅਗਵਾਈ ਵਿੱਚ ਬਰਗਾੜੀ ਪੜਤਾਲੀਆ ਰਿਪੋਰਟ 'ਤੇ ਵਿਵਾਦ ਖੜ੍ਹਾ ਕਰਕੇ ਇਨ੍ਹਾਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨੂੰ ਜਾਇਜ਼ ਠਹਿਰਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਸੁਖਬੀਰ ਬਾਦਲ ਨੂੰ ਅਕਾਲੀ ਬਾਣੇ 'ਚ ਅੱਤਵਾਦੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਾਦਲ ਪਰਿਵਾਰ ਦੀ ਕਠਪੁਤਲੀ ਕਰਾਰ ਦਿੱਤਾ ਹੈ। ਉਨ੍ਹਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ ਨੂੰ ਸਵਾਲ ਕੀਤਾ ਕਿ ਉਹ ਸਪੱਸ਼ਟ ਕਰਨ ਕਿ ਉਹ ਪਹਿਲਾਂ ਸਹੀ ਹਨ ਜਾਂ ਹੁਣ। ਯੂਨਾਈਟਿਡ ਅਕਾਲੀ ਦਲ ਨੇ ਮੰਗ ਕੀਤੀ ਕਿ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਨੂੰ ਅਨਪੜ੍ਹ ਕਹਿਣਾ ਕਾਨੂੰਨੀ ਅਪਰਾਧ ਹੈ। ਇਸ ਲਈ ਸਰਕਾਰ ਨੂੰ ਸੁਖਬੀਰ ਬਾਦਲ ਗ੍ਰਿਫਤਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰਣਜੀਤ ਸਿੰਘ ਇਮਾਨਦਾਰੀ ਦੇ ਨਾਲ ਬੇਅਦਬੀ ਤੇ ਬਰਗਾੜੀ ਕਾਂਡ ਦੀ ਜਾਂਚ ਕੀਤੀ, ਜਦਕਿ ਅਕਾਲੀ ਦਲ ਜਾਣਬੁੱਝ ਕੇ ਇਸ ਦਾ ਵਿਰੋਧ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਵਿਧਾਨ ਸਭਾ ਵਿੱਚ ਰਿਪੋਰਟ ਪੇਸ਼ ਹੋਣ ਦਾ ਇੰਤਜ਼ਾਰ ਕਰਨਾ ਚਾਹੀਦਾ ਸੀ। ਇਸ ਦੇ ਨਾਲ ਹੀ ਯੂਨਾਈਟਿਡ ਅਕਾਲੀ ਦਲ ਨੇ ਮੌਜੂਦਾ ਸਰਕਾਰ ਨੂੰ ਤਾੜਨਾ ਕੀਤੀ ਕਿ ਉਹ ਬੇਅਦਬੀ ਤੇ ਬਰਗਾੜੀ ਕਾਂਡ ਦੇ ਮਾਮਲੇ ਵਿੱਚ ਗੋਂਗਲੂਆਂ ਤੋਂ ਮਿੱਟੀ ਝਾੜਨ ਦੀ ਬਜਾਏ ਕਾਨੂੰਨੀ ਪ੍ਰਕਿਰਿਆ ਪੂਰੀ ਕਰ ਦੋਸ਼ੀਆਂ ਨੂੰ ਸਜ਼ਾ ਦੇਵੇ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News : MLA ਦੇ ਪੀਏ 'ਤੇ ਸ਼ਰਾਬ ਚੋਰੀ ਦਾ ਆਰੋਪ ,ਵੀਡੀਓ ਵਾਇਰਲ, ਵਿਧਾਇਕ ਦੇ ਪੀਏ ਨੇ ਆਰੋਪਾਂ ਤੋਂ ਕੀਤਾ ਇਨਕਾਰ
Punjab News : MLA ਦੇ ਪੀਏ 'ਤੇ ਸ਼ਰਾਬ ਚੋਰੀ ਦਾ ਆਰੋਪ ,ਵੀਡੀਓ ਵਾਇਰਲ, ਵਿਧਾਇਕ ਦੇ ਪੀਏ ਨੇ ਆਰੋਪਾਂ ਤੋਂ ਕੀਤਾ ਇਨਕਾਰ
Punjab News : ਪੰਜਾਬ ਸਰਕਾਰ ਨੇ ਵਿਜੀਲੈਂਸ ਬਿਊਰੋ ਦੇ 2 SSP ਬਦਲੇ , IPS ਰਵਜੋਤ ਕੌਰ ਗਰੇਵਾਲ ਨੂੰ ਦਿੱਤਾ ਵਾਧੂ ਚਾਰਜ 
Punjab News : ਪੰਜਾਬ ਸਰਕਾਰ ਨੇ ਵਿਜੀਲੈਂਸ ਬਿਊਰੋ ਦੇ 2 SSP ਬਦਲੇ , IPS ਰਵਜੋਤ ਕੌਰ ਗਰੇਵਾਲ ਨੂੰ ਦਿੱਤਾ ਵਾਧੂ ਚਾਰਜ 
Barnala News : 30 ਲੱਖ ਰੁਪਏ ਦੀ ਲਾਟਰੀ ਜਿੱਤਣ ਵਾਲਾ 'ਲਾਪਤਾ', ਕੀਤੀ ਜਾ ਰਹੀ ਭਾਲ
Barnala News : 30 ਲੱਖ ਰੁਪਏ ਦੀ ਲਾਟਰੀ ਜਿੱਤਣ ਵਾਲਾ 'ਲਾਪਤਾ', ਕੀਤੀ ਜਾ ਰਹੀ ਭਾਲ
Samana News : ਖੇਤ 'ਚ ਕਣਕ ਨੂੰ ਪਾਣੀ ਲਗਾਉਣ ਗਏ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ , ਪਰਿਵਾਰ ਦਾ ਇਕਲੌਤਾ ਬੇਟਾ ਸੀ ਮ੍ਰਿਤਕ
Samana News : ਖੇਤ 'ਚ ਕਣਕ ਨੂੰ ਪਾਣੀ ਲਗਾਉਣ ਗਏ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ , ਪਰਿਵਾਰ ਦਾ ਇਕਲੌਤਾ ਬੇਟਾ ਸੀ ਮ੍ਰਿਤਕ

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ,  ਭਗਵੰਤ ਮਾਨ ਸਰਕਾਰ ਨੇ ਬਿਜਲੀ ਦਰਾਂ 'ਚ ਕੀਤੀ ਕਟੌਤੀ
Punjab News : ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ,  ਭਗਵੰਤ ਮਾਨ ਸਰਕਾਰ ਨੇ ਬਿਜਲੀ ਦਰਾਂ 'ਚ ਕੀਤੀ ਕਟੌਤੀ
Jagraon 'ਚ ਲੁਧਿਆਣਾ-ਫਿਰੋਜ਼ਪੁਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ , ਨੌਜਵਾਨ ਦੀ ਮੌਤ
Jagraon 'ਚ ਲੁਧਿਆਣਾ-ਫਿਰੋਜ਼ਪੁਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ , ਨੌਜਵਾਨ ਦੀ ਮੌਤ
Punjab Budget Session : ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਵੱਲੋਂ ਪ੍ਰਦਰਸ਼ਨ, ਪੁਲਿਸ ਨੇ ਵਾਟਰ ਕੈਨਨ ਦਾ ਕੀਤਾ ਇਸਤੇਮਾਲ
Punjab Budget Session : ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਵੱਲੋਂ ਪ੍ਰਦਰਸ਼ਨ, ਪੁਲਿਸ ਨੇ ਵਾਟਰ ਕੈਨਨ ਦਾ ਕੀਤਾ ਇਸਤੇਮਾਲ
Moga News : ਫਾਰਚੂਨਰ 'ਚ ਆਏ ਸ਼ੂਟਰਾਂ ਨੇ ਗੋਲੀਆਂ ਨਾਲ ਭੁੰਨਿਆ ਸਰਪੰਚ, ਹਸਪਤਾਲ ਲਿਜਾਂਦੇ ਸਮੇਂ ਤੋੜਿਆ ਦਮ; ਹਮਲਾਵਰ ਫਰਾਰ
Moga News : ਫਾਰਚੂਨਰ 'ਚ ਆਏ ਸ਼ੂਟਰਾਂ ਨੇ ਗੋਲੀਆਂ ਨਾਲ ਭੁੰਨਿਆ ਸਰਪੰਚ, ਹਸਪਤਾਲ ਲਿਜਾਂਦੇ ਸਮੇਂ ਤੋੜਿਆ ਦਮ; ਹਮਲਾਵਰ ਫਰਾਰ
ਵੱਡਾ ਹਾਦਸਾ, ਭਾਰਤੀ ਫੌਜ ਦਾ ਲੜਾਕੂ ਜਹਾਜ਼ ਕ੍ਰੈਸ਼, ਦੋਵੇਂ ਪਾਇਲਟ ਹੋਏ ਸ਼ਹੀਦ; ਮੱਚੀ ਹਾਹਾਕਾਰ
ਵੱਡਾ ਹਾਦਸਾ, ਭਾਰਤੀ ਫੌਜ ਦਾ ਲੜਾਕੂ ਜਹਾਜ਼ ਕ੍ਰੈਸ਼, ਦੋਵੇਂ ਪਾਇਲਟ ਹੋਏ ਸ਼ਹੀਦ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਫੌਜੀ ਨੇ ਮਾਪਿਆਂ ਨੂੰ ਮਾਰੀ ਗੋਲੀ; ਮੱਚ ਗਿਆ ਚੀਕ ਚੀਹਾੜਾ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਫੌਜੀ ਨੇ ਮਾਪਿਆਂ ਨੂੰ ਮਾਰੀ ਗੋਲੀ; ਮੱਚ ਗਿਆ ਚੀਕ ਚੀਹਾੜਾ
ਮਹਿਲਾ ਬੈਂਕ ਮੁਲਾਜ਼ਮ ਨੇ 37.78 ਲੱਖ ਦੀ ਹੇਰਾਫੇਰੀ, SBI ਬ੍ਰਾਂਚ ਮੈਨੇਜਰ ਨੇ ਦਿੱਤੀ ਸ਼ਿਕਾਇਤ, ਮੱਚਿਆ ਹੜਕੰਪ
ਮਹਿਲਾ ਬੈਂਕ ਮੁਲਾਜ਼ਮ ਨੇ 37.78 ਲੱਖ ਦੀ ਹੇਰਾਫੇਰੀ, SBI ਬ੍ਰਾਂਚ ਮੈਨੇਜਰ ਨੇ ਦਿੱਤੀ ਸ਼ਿਕਾਇਤ, ਮੱਚਿਆ ਹੜਕੰਪ
Punjab Vidhan Sabha ਦਾ ਬਜਟ ਸੈਸ਼ਨ ਅੱਜ ਤੋਂ, ਪਹਿਲੇ ਦਿਨ ਰਾਜਪਾਲ ਦੇਣਗੇ ਭਾਸ਼ਣ, ਕਾਂਗਰਸ ਕਰੇਗੀ ਵਿਧਾਨ ਸਭਾ ਦਾ ਘਿਰਾਓ
Punjab Vidhan Sabha ਦਾ ਬਜਟ ਸੈਸ਼ਨ ਅੱਜ ਤੋਂ, ਪਹਿਲੇ ਦਿਨ ਰਾਜਪਾਲ ਦੇਣਗੇ ਭਾਸ਼ਣ, ਕਾਂਗਰਸ ਕਰੇਗੀ ਵਿਧਾਨ ਸਭਾ ਦਾ ਘਿਰਾਓ
Embed widget