ਪੜਚੋਲ ਕਰੋ

100 ਏਕੜ 'ਚ ਬਣੇਗੀ ਸਕਿੱਲ ਯੂਨੀਵਰਸਿਟੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਚਮਕੌਰ ਸਾਹਿਬ ਵਿਖੇ ਸਕਿੱਲ ਤੇ ਵੋਕੇਸ਼ਨਲ ਯੂਨੀਵਰਸਿਟੀ ਸਥਾਪਤ ਕਰਨ ਦੇ ਐਲਾਨ ਤੋਂ ਬਾਅਦ ਸਥਾਨਕ ਸਰਕਾਰਾਂ ਵਿਭਾਗ ਨੇ ਇਸ ਪ੍ਰਾਜੈਕਟ ਲਈ ਨਗਰ ਪੰਚਾਇਤ ਚਮਕੌਰ ਸਾਹਿਬ ਦੀ 100 ਏਕੜ ਜਗ੍ਹਾ ਦੇਣ ਦੀ ਮਨਜ਼ੂਰੀ ਦੇ ਦਿੱਤੀ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਗੱਲ ਕਹੀ ਹੈ। ਸਿੱਧੂ ਨੇ ਕਿਹਾ ਕਿ ਸੂਬੇ ਦੀ ਨੌਜਵਾਨੀ ਨੂੰ ਨਵੀਂ ਦਿਸ਼ਾ ਦੇਣ ਲਈ ਕਿੱਤਾਮੁਖੀ ਤੇ ਹੁਨਰਮੰਦ ਸਿੱਖਿਆ ਦੇਣ ਲਈ ਸ੍ਰੀ ਚਮਕੌਰ ਸਾਹਿਬ ਦੀ ਇਤਿਹਾਸਕ ਧਰਤੀ 'ਤੇ ਬਣਾਈ ਜਾਣ ਵਾਲੀ ਸਕਿੱਲ ਤੇ ਵੋਕੇਸ਼ਨਲ ਯੂਨੀਵਰਸਿਟੀ ਵੱਡੇ ਸ਼ਾਹਿਬਜ਼ਾਦਿਆਂ ਤੇ ਸਿੰਘਾਂ ਦੀ ਸ਼ਹਾਦਤ ਨੂੰ ਨਿਮਾਣੀ ਜਿਹੀ ਭੇਂਟ ਹੋਵੇਗੀ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਸੂਬੇ ਦੇ ਨੌਜਵਾਨਾਂ ਨੂੰ ਮਿਆਰੀ ਤੇ ਕਿੱਤਮੁਖੀ ਸਿੱਖਿਆ ਦੇਣ ਲਈ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸ੍ਰੀ ਚਮਕੌਰ ਸਾਹਿਬ ਵਿਖੇ ਇਸ ਯੂਨੀਵਰਸਿਟੀ ਬਣਾਉਣ ਦੀ ਮੰਗ ਰੱਖੀ ਗਈ ਸੀ ਜਿਸ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੌਕੇ 'ਤੇ ਹੀ ਪ੍ਰਵਾਨ ਕਰਦਿਆਂ ਸ੍ਰੀ ਚਮਕੌਰ ਸਾਹਿਬ ਵਿਖੇ ਸਕਿੱਲ ਤੇ ਵੋਕੇਸ਼ਨਲ ਯੂਨੀਵਰਸਿਟੀ ਸਥਾਪਤ ਕਰਨ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਜਿੱਥੇ 'ਘਰ ਘਰ ਰੁਜ਼ਗਾਰ ਮੁਹਿੰਮ' ਆਰੰਭੀ ਗਈ ਹੈ ਉਥੇ ਨੌਜਵਾਨਾਂ ਨੂੰ ਸਨਅਤਾਂ ਦੀ ਮੰਗ ਅਨੁਸਾਰ ਹੁਨਰਮੰਦ ਤੇ ਕਿੱਤਾਮੁਖੀ ਸਿਖਲਾਈ ਦੇਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਯੂਨੀਵਰਸਿਟੀ ਦੀ ਸਥਾਪਨਾ ਨਾਲ ਇਥੋਂ ਸਿੱਖਿਆ ਹਾਸਲ ਕਰਨ ਉਪਰੰਤ ਹੀ ਵਿਦਿਆਰਥੀ ਰੁਜ਼ਗਾਰ ਦੇ ਕਾਬਲ ਹੋਣਗੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ

Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ

ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Advertisement
ABP Premium

ਵੀਡੀਓਜ਼

ਪੰਜਾਬ ਦਾ ਮੁੱਖ ਮੰਤਰੀ ਕੇਜਰੀਵਾਲ ਬਣ ਗਿਐ-ਸੁਖਬੀਰ ਬਾਦਲਹਰਿਆਣਾ ਚੋਣਾ ਦੇ ਨਤੀਜਿਆਂ ਤੇ ਬੋਲੇ ਰਾਘਵ ਚੱਡਾ, ਕਾਂਗਰਸ ਬਾਰੇ ਕਹੀ ਵੱਡੀ ਗੱਲਝੋਨਾ ਲਾਉਣ ਵਾਲੇ ਕਿਸਾਨਾਂ ਲਈ ਚੇਤਾਵਨੀ, ਹੋ ਸਕਦਾ ਵੱਡਾ ਨੁਕਸਾਨਸ਼੍ਰੁਤੀਕਾ ਕਿਸਦੀ ਨਕਲ ਉਤਾਰ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Baba Venga Prediction- ਬਾਬਾ ਵੇਂਗਾ ਦੀ 2024 ਵਿਚ ਕੁਦਰਤੀ ਆਫ਼ਤਾਂ ਬਾਰੇ ਭਵਿੱਖਬਾਣੀ

Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!

RBI Policy: UPI ਭੁਗਤਾਨ ਕਰਨ ਵਾਲਿਆਂ ਦੀਆਂ ਲੱਗ ਗਈਆਂ ਮੌਜ਼ਾਂ, RBI ਨੇ ਦਿੱਤੀ ਵੱਡੀ ਰਾਹਤ

Haryana news: ਹਰਿਆਣਾ 'ਚ ਜਿੱਤ ਤੋਂ ਬਾਅਦ ਨਾਇਬ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, CM ਚਿਹਰੇ ਬਾਰੇ ਜਾਣੋ ਕੀ ਦਿੱਤਾ ਜਵਾਬ?

Embed widget