ਪੜਚੋਲ ਕਰੋ

ਇੱਕ ਵਾਰ ਫਿਰ ਕੈਪਟਨ ਦੇ ਉਲਟ ਬੋਲੇ ਸਿੱਧੂ, ਹੋ ਸਕਦੀ ਨਵੀਂ ਮੁਸ਼ਕਲ

ਸਿੱਧੂ ਨੇ ਇੱਕ ਵਾਰ ਫਿਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਜ਼ਰੀਏ ਦੇ ਉਲਟ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਨੀ ਦਿਓਲ ਦੇ ਆਉਣ ਨਾਲ ਮੁਕਾਬਲਾ ਸਖ਼ਤ ਹੋ ਗਿਆ ਹੈ ਤੇ ਗੁਰਦਾਸਪੁਰ ਤੋਂ ਇਲਾਵਾ ਆਸ-ਪਾਸ ਦੀਆਂ ਹੋਰਾਂ ਸੀਟਾਂ 'ਤੇ ਵੀ ਸਨੀ ਦਾ ਅਸਰ ਦਿੱਸੇਗਾ ਜਦਕਿ ਕੈਪਟਨ ਅਮਰਿੰਦਰ ਸਿੰਘ ਕਹਿ ਰਹੇ ਹਨ ਕਿ ਸਨੀ ਦੇ ਆਉਣ ਨਾਲ ਪੰਜਾਬ ਦੀ ਸਿਆਸਤ 'ਤੇ ਕੋਈ ਅਸਰ ਨਹੀਂ ਪਏਗਾ।

ਚੰਡੀਗੜ੍ਹ: ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਫਿਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਜ਼ਰੀਏ ਦੇ ਉਲਟ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਨੀ ਦਿਓਲ ਦੇ ਆਉਣ ਨਾਲ ਮੁਕਾਬਲਾ ਸਖ਼ਤ ਹੋ ਗਿਆ ਹੈ ਤੇ ਗੁਰਦਾਸਪੁਰ ਤੋਂ ਇਲਾਵਾ ਆਸ-ਪਾਸ ਦੀਆਂ ਹੋਰਾਂ ਸੀਟਾਂ 'ਤੇ ਵੀ ਸਨੀ ਦਾ ਅਸਰ ਦਿੱਸੇਗਾ ਜਦਕਿ ਕੈਪਟਨ ਅਮਰਿੰਦਰ ਸਿੰਘ ਕਹਿ ਰਹੇ ਹਨ ਕਿ ਸਨੀ ਦੇ ਆਉਣ ਨਾਲ ਪੰਜਾਬ ਦੀ ਸਿਆਸਤ 'ਤੇ ਕੋਈ ਅਸਰ ਨਹੀਂ ਪਏਗਾ। ਉਨ੍ਹਾਂ ਕਿਹਾ ਸੀ ਕਿ ਸਨੀ ਖ਼ੁਦ ਦੀ ਸੀਟ ਵੀ ਨਹੀਂ ਬਚਾ ਪਾਏਗਾ ਜੇ ਮੁੰਬਈ ਭੱਜ ਜਾਏਗਾ। ਸਿੱਧੂ ਨੇ ਕਿਹਾ ਕਿ ਸਨੀ ਦੇ ਆਉਣ ਨਾਲ ਕਾਂਗਰਸ ਨੂੰ ਹੋਰ ਜ਼ਿਆਦਾ ਮਿਹਨਤ ਕਰਨੀ ਪਏਗੀ। ਸਨੀ ਦੇ ਚੋਣ ਮੈਦਾਨ ਵਿੱਚ ਕੁੱਦਣ ਨਾਲ ਬਠਿੰਡਾ ਤੋਂ ਬਾਅਦ ਗੁਰਦਾਸਪੁਰ ਸੀਟ ਵੀ ਸਭ ਤੋਂ 'ਹੌਟ' ਸੀਟ ਬਣ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਆਪਣੀ ਸਟਾਰ ਪ੍ਰਚਾਰਕ ਦੀ ਜ਼ਿੰਮੇਵਾਰੀ ਬਾਖ਼ੂਬੀ ਨਿਭਾ ਰਹੇ ਹਨ। ਹਾਲਾਂਕਿ ਹਾਲੇ ਉਨ੍ਹਾਂ ਨੂੰ ਪੰਜਾਬ ਵਿੱਚ ਪ੍ਰਚਾਰ ਲਈ ਨਹੀਂ ਕਿਹਾ ਗਿਆ। ਸਿੱਧੂ ਨੇ ਕਿਹਾ ਕਿ ਸਨੀ ਦੇ ਆਉਣ ਨਾਲ ਭਾਵੇਂ ਮੁਕਾਬਲਾ ਸਖ਼ਤ ਹੋ ਗਿਆ ਹੈ ਪਰ ਕਾਂਗਰਸ ਨੂੰ ਕਮਜ਼ੋਰ ਨਹੀਂ ਸਮਝਣਾ ਚਾਹੀਦਾ। ਪੰਜਾਬ ਦੇ ਕਈ ਇਲਾਕਿਆਂ ਵਿੱਚ ਕੀਤੇ ਦੌਰਿਆਂ ਤੋਂ ਸਾਹਮਣੇ ਆਇਆ ਹੈ ਕਿ ਕਾਂਗਰਸ ਨੂੰ ਵਧੀਆ ਸਮਰਥਨ ਮਿਲ ਰਿਹਾ ਹੈ। ਦੱਸ ਦੇਈਏ ਸਿੱਧੂ ਦੇ ਇਸ ਬਿਆਨ ਮਗਰੋਂ ਮੁੱਖ ਮੰਤਰੀ ਦਫ਼ਤਰ ਨੇ ਸਿੱਧੂ ਦੇ ਬਿਆਨ ਤੋਂ ਪੱਲਾ ਝਾੜਦਿਆਂ ਕਿਹਾ ਕਿ ਇਹ ਸਿੱਧੂ ਦੇ ਆਪਣੇ ਨਿੱਜੀ ਵਿਚਾਰ ਹਨ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Sukhbir Badal Attacked: ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...
ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...
Punjab Weather: ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget