ਪੜਚੋਲ ਕਰੋ

ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ, ਜਾਣੋ ਕੀ ਕੁਝ ਖੁੱਲ੍ਹਿਆ ਤੇ ਕੀ ਕੁਝ ਬੰਦ

ਪੰਜਾਬ ਸਰਕਾਰ ਨੇ 'ਅਨਲੌਕ-2' ਤਹਿਤ ਨਵੀਆਂ ਹਦਾਇਤਾਂ ਅੱਜ 1 ਜੁਲਾਈ ਤੋਂ ਲਾਗੂ ਕਰ ਦਿੱਤੀਆਂ ਹਨ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੌਕਡਾਊਨ ਨੂੰ ਕੰਟੇਨਮੈਂਟ ਜ਼ੋਨਾਂ ਵਿੱਚ 31 ਜੁਲਾਈ ਤੱਕ ਵਧਾ ਦਿੱਤਾ ਗਿਆ ਹੈ ਜਦਕਿ ਕੰਟੇਨਮੈਂਟ ਜ਼ੋਨਾਂ ਤੋਂ ਬਾਹਰ ਕੇਂਦਰ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੀ ਢਿੱਲਾਂ ਦਿੱਤੀਆਂ ਗਈਆਂ ਹਨ। ਜਾਣੋ ਪੰਜਾਬ ਵਿੱਚ ਕੀ-ਕੀ ਰਿਆਇਤਾਂ ਦਿੱਤੀਆਂ ਗਈਆਂ ਹਨ ਕੇ ਕੀ ਕੁਝ ਬੰਦ ਰਹੇਗਾ।

ਚੰਡੀਗੜ੍ਹ: ਪੰਜਾਬ ਸਰਕਾਰ ਨੇ 'ਅਨਲੌਕ-2' ਤਹਿਤ ਨਵੀਆਂ ਹਦਾਇਤਾਂ ਅੱਜ 1 ਜੁਲਾਈ ਤੋਂ ਲਾਗੂ ਕਰ ਦਿੱਤੀਆਂ ਹਨ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੌਕਡਾਊਨ ਨੂੰ ਕੰਟੇਨਮੈਂਟ ਜ਼ੋਨਾਂ ਵਿੱਚ 31 ਜੁਲਾਈ ਤੱਕ ਵਧਾ ਦਿੱਤਾ ਗਿਆ ਹੈ ਜਦਕਿ ਕੰਟੇਨਮੈਂਟ ਜ਼ੋਨਾਂ ਤੋਂ ਬਾਹਰ ਕੇਂਦਰ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੀ ਢਿੱਲਾਂ ਦਿੱਤੀਆਂ ਗਈਆਂ ਹਨ। ਜਾਣੋ ਪੰਜਾਬ ਵਿੱਚ ਕੀ-ਕੀ ਰਿਆਇਤਾਂ ਦਿੱਤੀਆਂ ਗਈਆਂ ਹਨ ਕੇ ਕੀ ਕੁਝ ਬੰਦ ਰਹੇਗਾ।
  • ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਰਾਤ ਦੇ ਕਰਫਿਊ ਵਿੱਚ ਢਿੱਲ ਦਿੱਤੀ ਹੈ। ਹੁਣ ਕਰਫਿਊ ਰਾਤ 9 ਵਜੇ ਦੀ ਥਾਂ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਲੱਗਿਆ ਰਹੇਗਾ।
 
  • ਇਸ ਤੋਂ ਇਲਾਵਾ ਸੂਬੇ ਵਿੱਚ ਦੁਕਾਨਾਂ ਬੰਦ ਕਰਨ ਦਾ ਸਮਾਂ ਰਾਤ 7 ਵਜੇ ਤੋਂ ਵਧਾ ਕੇ ਰਾਤ 8 ਵਜੇ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਹੋਟਲ ਤੇ ਰੈਸਟੋਰੈਂਟ ਵੀ ਰਾਤ ਦੇ 9 ਵਜੇ ਤੱਕ 50 ਫੀਸਦੀ ਸਮਰੱਥਾ ਨਾਲ ਖੋਲ੍ਹੇ ਜਾ ਸਕਣਗੇ।
 
  • ਸਰਕਾਰ ਨੇ ਵਿਆਹ ਵਿੱਚ 50 ਬੰਦਿਆਂ ਦੇ ਇੱਕਠ ਤੇ ਮਰਗ ਸਮੇਂ 20 ਵਿਅਕਤੀਆਂ ਦੇ ਸ਼ਾਮਲ ਹੋਣ ਨੂੰ ਪ੍ਰਵਾਨਗੀ ਦਿੱਤੀ ਹੈ।
 
  • ਸਰਕਾਰ ਦੀਆਂ ਹਦਾਇਤਾਂ ਮੁਤਾਬਕ ਹੁਣ ਯਾਤਰੀ ਬੱਸਾਂ ਦੀ ਆਵਾਜਾਈ ਇੱਕ ਤੋਂ ਦੂਜੇ ਸੂਬੇ ਵਿੱਚ ਪੂਰੀ ਸਮਰੱਥਾ ਨਾਲ ਹੋ ਸਕੇਗੀ ਤੇ ਕੈਬ, ਟੈਕਸੀਆਂ ਨੂੰ ਵੀ ਪੂਰੀ ਸਮਰੱਥਾ ਨਾਲ ਚੱਲਣ ਦੀ ਆਗਿਆ ਦੇ ਦਿੱਤੀ ਗਈ ਹੈ।
 
  • ਸੂਬੇ ਵਿੱਚ ਸ਼ਾਪਿੰਗ ਮਾਲ ਸੋਮਵਾਰ ਤੋਂ ਸ਼ਨੀਵਾਰ ਤੱਕ ਖੁੱਲ੍ਹਣਗੇ ਜਦਕਿ ਐਤਵਾਰ ਨੂੰ ਇਨ੍ਹਾਂ ਨੂੰ ਬੰਦ ਰੱਖਣ ਦਾ ਹੁਕਮ ਦਿੱਤੇ ਗਏ ਹਨ।
 
  • ਧਾਰਮਿਕ ਸਥਾਨ ਸਵੇਰੇ 5 ਵਜੇ ਤੋਂ ਰਾਤ 8 ਵਜੇ ਤੱਕ ਖੁੱਲ੍ਹਣਗੇ। ਇਸ ਦੌਰਾਨ ਲੰਗਰ ਤੇ ਪ੍ਰਸ਼ਾਦ ਵਰਤਾਉਣ ਦੀ ਆਗਿਆ ਦਿੱਤੀ ਗਈ ਹੈ।
 
  • ਸਰਕਾਰ ਨੇ ਸਪੋਰਟਸ ਕੰਪਲੈਕਸ, ਸਟੇਡੀਅਮ ਤੇ ਪਬਲਿਕ ਪਾਰਕ ਵੀ ਸਵੇਰੇ 7 ਵਜੇ ਤੋਂ ਰਾਤ 8 ਵਜੇ ਤੱਕ ਖੋਲ੍ਹਣ ਦੀ ਇਜ਼ਾਜਤ ਦੇ ਦਿੱਤੀ ਹੈ।
  31 ਜੁਲਾਈ ਤੱਕ ਕੀ ਕੁਝ ਰਹੇਗਾ ਬੰਦ
  • ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸੂਬੇ ਵਿੱਚ ਸਿਨੇਮਾ ਹਾਲ, ਸਵੀਮਿੰਗ ਪੂਲ, ਐਂਟਰਨੇਮੈਂਟ ਪਾਰਕ, ਅਸੈਂਬਲੀ ਹਾਲ, ਬਾਰ, ਸਕੂਲ, ਕਾਲਜ, ਯੂਨੀਵਰਸਿਟੀਆਂ ਤੇ ਕੋਚਿੰਗ ਸੈਂਟਰ ਸੱਭ 31 ਜੁਲਾਈ ਤੱਕ ਬੰਦ ਰਹਿਣਗੇ।
 
  • ਕੰਟੇਨਮੈਂਟ ਜ਼ੋਨਾ ਵਿੱਚ ਲਾਕਡਾਊਨ ਪਹਿਲਾਂ ਦੀ ਤਰ੍ਹਾਂ ਹੀ ਸਖਤ ਤਰੀਕੇ ਨਾਲ ਲੱਗਿਆ ਰਹੇਗਾ ਤੇ ਸਿਰਫ ਜ਼ਰੂਰੀ ਗਤੀਵਿਧੀਆਂ ਦੀ ਹੀ ਆਗਿਆ ਹੋਵੇਗੀ।

ਟਾਪ ਹੈਡਲਾਈਨ

ਪੰਜਾਬ ਦੇ ਇਸ ਜ਼ਿਲ੍ਹੇ 'ਚ 27 ਤਰੀਕ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ 27 ਤਰੀਕ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਦਫਤਰ ਰਹਿਣਗੇ ਬੰਦ
ਮੋਗਾ 'ਚ ਵਾਪਰੀ ਵੱਡੀ ਵਾਰਦਾਤ, ਨੌਜਵਾਨਾਂ 'ਤੇ ਚਲਾਈਆਂ ਤਾੜਤਾੜ ਗੋਲੀਆਂ; ਪੂਰੇ ਇਲਾਕੇ 'ਚ ਮੱਚੀ ਸਨਸਨੀ
ਮੋਗਾ 'ਚ ਵਾਪਰੀ ਵੱਡੀ ਵਾਰਦਾਤ, ਨੌਜਵਾਨਾਂ 'ਤੇ ਚਲਾਈਆਂ ਤਾੜਤਾੜ ਗੋਲੀਆਂ; ਪੂਰੇ ਇਲਾਕੇ 'ਚ ਮੱਚੀ ਸਨਸਨੀ
ਪੰਜਾਬ 'ਚ ਮੈਡੀਕਲ ਸਟੋਰ 'ਤੇ ਨਹੀਂ ਮਿਲੇਗੀ ਪ੍ਰੀਗੇਬਲਿਨ, ਕੈਮਿਸਟ ਦਾ ਫੈਸਲਾ
ਪੰਜਾਬ 'ਚ ਮੈਡੀਕਲ ਸਟੋਰ 'ਤੇ ਨਹੀਂ ਮਿਲੇਗੀ ਪ੍ਰੀਗੇਬਲਿਨ, ਕੈਮਿਸਟ ਦਾ ਫੈਸਲਾ
ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ, ਤਾਪਮਾਨ 'ਚ ਆਈ ਗਿਰਾਵਟ; 28 ਨੂੰ ਕੁਝ ਥਾਵਾਂ 'ਤੇ ਪੈ ਸਕਦਾ ਮੀਂਹ
ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ, ਤਾਪਮਾਨ 'ਚ ਆਈ ਗਿਰਾਵਟ; 28 ਨੂੰ ਕੁਝ ਥਾਵਾਂ 'ਤੇ ਪੈ ਸਕਦਾ ਮੀਂਹ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਗਾ 'ਚ ਵਾਪਰੀ ਵੱਡੀ ਵਾਰਦਾਤ, ਨੌਜਵਾਨਾਂ 'ਤੇ ਚਲਾਈਆਂ ਤਾੜਤਾੜ ਗੋਲੀਆਂ; ਪੂਰੇ ਇਲਾਕੇ 'ਚ ਮੱਚੀ ਸਨਸਨੀ
ਮੋਗਾ 'ਚ ਵਾਪਰੀ ਵੱਡੀ ਵਾਰਦਾਤ, ਨੌਜਵਾਨਾਂ 'ਤੇ ਚਲਾਈਆਂ ਤਾੜਤਾੜ ਗੋਲੀਆਂ; ਪੂਰੇ ਇਲਾਕੇ 'ਚ ਮੱਚੀ ਸਨਸਨੀ
ਹੁਣ ਇਸ ਬੈਂਕ ਤੋਂ ਗਾਇਬ ਹੋਏ 13.96 ਕਰੋੜ ਰੁਪਏ, ਕੀ ਗਾਹਕਾਂ ਦੇ ਖਾਤਿਆਂ 'ਚੋਂ ਉੱਡ ਜਾਣਗੇ ਸਾਰੇ ਪੈਸੇ? ਮੱਚੀ ਤਰਥੱਲੀ
ਹੁਣ ਇਸ ਬੈਂਕ ਤੋਂ ਗਾਇਬ ਹੋਏ 13.96 ਕਰੋੜ ਰੁਪਏ, ਕੀ ਗਾਹਕਾਂ ਦੇ ਖਾਤਿਆਂ 'ਚੋਂ ਉੱਡ ਜਾਣਗੇ ਸਾਰੇ ਪੈਸੇ? ਮੱਚੀ ਤਰਥੱਲੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਹੋਈਆਂ ਹਾਦਸੇ ਦਾ ਸ਼ਿਕਾਰ; ਕਈ ਜ਼ਖ਼ਮੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਹੋਈਆਂ ਹਾਦਸੇ ਦਾ ਸ਼ਿਕਾਰ; ਕਈ ਜ਼ਖ਼ਮੀ
ਵੱਡੀ ਖ਼ਬਰ! ਇਨ੍ਹਾਂ 4 ਸਰਕਾਰੀ ਬੈਂਕਾਂ ‘ਚ ਹਿੱਸੇਦਾਰੀ ਵੇਚਣ ਜਾ ਰਹੀ ਸਰਕਾਰ, ਦੇਖ ਲਓ ਲਿਸਟ
ਵੱਡੀ ਖ਼ਬਰ! ਇਨ੍ਹਾਂ 4 ਸਰਕਾਰੀ ਬੈਂਕਾਂ ‘ਚ ਹਿੱਸੇਦਾਰੀ ਵੇਚਣ ਜਾ ਰਹੀ ਸਰਕਾਰ, ਦੇਖ ਲਓ ਲਿਸਟ
ਦਿਵਾਲੀ ਤੋਂ ਪਹਿਲਾਂ ਕਿਸਾਨਾਂ ਲਈ ਖੁਸ਼ਖ਼ਬਰੀ! ਇਸ ਦਿਨ ਆਵੇਗੀ ਪੀਐਮ ਕਿਸਾਨ ਯੋਜਨਾ ਦੀ 24ਵੀਂ ਕਿਸ਼ਤ
ਦਿਵਾਲੀ ਤੋਂ ਪਹਿਲਾਂ ਕਿਸਾਨਾਂ ਲਈ ਖੁਸ਼ਖ਼ਬਰੀ! ਇਸ ਦਿਨ ਆਵੇਗੀ ਪੀਐਮ ਕਿਸਾਨ ਯੋਜਨਾ ਦੀ 24ਵੀਂ ਕਿਸ਼ਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਕਤੂਬਰ 2026
ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ, ਤਾਪਮਾਨ 'ਚ ਆਈ ਗਿਰਾਵਟ; 28 ਨੂੰ ਕੁਝ ਥਾਵਾਂ 'ਤੇ ਪੈ ਸਕਦਾ ਮੀਂਹ
ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ, ਤਾਪਮਾਨ 'ਚ ਆਈ ਗਿਰਾਵਟ; 28 ਨੂੰ ਕੁਝ ਥਾਵਾਂ 'ਤੇ ਪੈ ਸਕਦਾ ਮੀਂਹ
Ludhiana News : ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮੌਤ, ਨਸ਼ੇ ਦੀ ਓਵਰਡੋਜ਼ ਦਾ ਖਦਸ਼ਾ ! ਪੁਲਿਸ ਨੇ ਦੱਸੀ ਵੱਖਰੀ ਵਜ੍ਹਾ
Ludhiana News : ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮੌਤ, ਨਸ਼ੇ ਦੀ ਓਵਰਡੋਜ਼ ਦਾ ਖਦਸ਼ਾ ! ਪੁਲਿਸ ਨੇ ਦੱਸੀ ਵੱਖਰੀ ਵਜ੍ਹਾ
Embed widget