ਪੜਚੋਲ ਕਰੋ
Advertisement
ਅਨਲੌਕ-4: ਵਿਆਹਾਂ 'ਤੇ 100 ਲੋਕਾਂ ਦੇ ਇਕੱਠ ਦੀ ਇਜਾਜ਼ਤ, ਨਵੇਂ ਦਿਸ਼ਾ-ਨਿਰਦੇਸ਼ ਜਾਰੀ
ਵਿਆਹ ਸਮਾਗਮ 'ਚ ਵੀ ਹੁਣ ਪਹਿਲਾਂ ਨਾਲੋਂ ਜ਼ਿਆਦਾ ਲੋਕ ਸ਼ਾਮਲ ਹੋ ਸਕਣਗੇ। ਅਨਲੌਕ-4 ਤਹਿਤ ਵਿਆਹ ਸਮੇਤ ਉਪਰੋਕਤ ਸਾਰੇ ਪ੍ਰੋਗਰਾਮਾਂ 'ਚ 100 ਵਿਅਕਤੀ ਸ਼ਾਮਲ ਹੋ ਸਕਣਗੇ।
ਨਵੀਂ ਦਿੱਲੀ: ਕੋਰੋਨਾ ਵਾਇਰਸ ਦਾ ਕਹਿਰ ਦੇਸ਼ 'ਚ ਬੇਸ਼ੱਕ ਜਾਰੀ ਹੈ ਪਰ ਇਸ ਦਰਮਿਆਨ ਗ੍ਰਹਿ ਮੰਤਰਾਲੇ ਨੇ ਅਮਨੌਕ-4 ਲਈ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਇਸ ਤਹਿਤ ਮੈਟਰੋ ਸੇਵਾ ਸੱਤ ਸਤੰਬਰ ਤੋਂ ਸ਼ੁਰੂ ਹੋ ਸਕਦੀ ਹੈ। ਇਸ ਤੋਂ ਇਲਾਵਾ ਸਮਾਜਿਕ, ਸਿਆਸੀ ਤੇ ਧਾਰਮਿਕ ਪ੍ਰੋਗਰਾਮ ਦੀ ਇਜਾਜ਼ਤ ਦੇ ਦਿੱਤੀ ਜਾਵੇਗੀ।
ਵਿਆਹ ਸਮਾਗਮ 'ਚ ਵੀ ਹੁਣ ਪਹਿਲਾਂ ਨਾਲੋਂ ਜ਼ਿਆਦਾ ਲੋਕ ਸ਼ਾਮਲ ਹੋ ਸਕਣਗੇ। ਅਨਲੌਕ-4 ਤਹਿਤ ਵਿਆਹ ਸਮੇਤ ਉਪਰੋਕਤ ਸਾਰੇ ਪ੍ਰੋਗਰਾਮਾਂ 'ਚ 100 ਵਿਅਕਤੀ ਸ਼ਾਮਲ ਹੋ ਸਕਣਗੇ।
ਸਬੰਧਤ ਖ਼ਬਰ:
Unlock 4.0 Guidelines:ਕੋਈ ਵੀ ਸੂਬਾ ਆਪਣੀ ਮਰਜ਼ੀ ਨਾਲ ਨਹੀਂ ਲਾ ਸਕਦਾ ਲੌਕਡਾਊਨ, ਧਾਰਮਿਕ ਅਤੇ ਰਾਜਨੀਤਿਕ ਇੱਕਠ 'ਚ ਢਿੱਲ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਲੁਧਿਆਣਾ
ਮਨੋਰੰਜਨ
ਲੁਧਿਆਣਾ
Advertisement