ਪੜਚੋਲ ਕਰੋ

Unlock 4 : ਪੰਜਾਬ ਸਰਕਾਰ ਨੇ ਜਾਰੀ ਕੀਤੀਆਂ ਨਵੀਆਂ ਗਾਈਡਲਾਈਨਜ਼, ਕਿਹਾ 30 ਸਤੰਬਰ ਤਕ ਨਹੀਂ ਖੁੱਲ੍ਹਣਗੇ ਸਕੂਲ

ਪੰਜਾਬ ਸਰਕਾਰ ਨੇ ਅਨਲੌਕ-4 ਦੀਆਂ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਹਨ। ਇਨ੍ਹਾਂ ਮੁਤਾਬਤ ਸਕੂਲਾਂ, ਕਾਲਜਾਂ, ਵਿਦਿਅਕ ਅਦਾਰਿਆਂ ਅਤੇ ਕੋਚਿੰਗ ਸੰਸਥਾਨਾਂ 'ਚ ਰੈਗੂਲਰ ਕਲਾਸਾਂ ਨਹੀਂ ਲੱਗਣਗੀਆਂ ਜਦਕਿ ਡਿਸਟੈਂਸ ਐਜੂਕੇਸ਼ਨ ਦਾ ਸਿਲਸਿਲਾ ਜਾਰੀ ਰਹੇਗਾ।

ਚੰਡੀਗੜ੍ਹ: ਪੰਜਾਬ ਸਰਕਾਰ ਨੇ ਅਨਲੌਕ-4 ਦੀਆਂ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਹਨ। ਇਨ੍ਹਾਂ ਮੁਤਾਬਤ ਸਕੂਲਾਂ, ਕਾਲਜਾਂ, ਵਿਦਿਅਕ ਅਦਾਰਿਆਂ ਤੇ ਕੋਚਿੰਗ ਸੰਸਥਾਨਾਂ 'ਚ ਰੈਗੂਲਰ ਕਲਾਸਾਂ ਨਹੀਂ ਲੱਗਣਗੀਆਂ ਜਦਕਿ ਡਿਸਟੈਂਸ ਐਜੂਕੇਸ਼ਨ ਦਾ ਸਿਲਸਿਲਾ ਜਾਰੀ ਰਹੇਗਾ। ਦੱਸ ਦਈਏ ਕਿ ਸਰਕਾਰ ਵਲੋਂ ਜਾਰੀ ਹਿਦਾਇਤਾਂ ਮੁਤਾਬਕ ਸਕੂਲਾਂ '50 ਫ਼ੀਸਦੀ ਸਟਾਫ ਬੁਲਾਇਆ ਜਾ ਸਕਦਾ ਹੈ। ਉੱਚ ਵਿਦਿਅਕ ਅਦਾਰਿਆਂ 'ਚ ਸਿਰਫ਼ ਰਿਸਰਚ ਸਕਾਲਰਾਂ (ਪੀਐੱਚਡੀ) ਤੇ ਪੋਸਟ ਗ੍ਰੈਜੂਏਟ ਸਟੂਡੈਂਟਸ ਵੱਖ-ਵੱਖ ਤਕਨੀਕੀ ਕਾਰਜਾਂ ਲਈ ਆ ਸਕਦੇ ਹਨ। ਪੰਜਾਬ ਸਰਕਾਰ ਦੀਆਂ ਇਨ੍ਹਾਂ ਗਾਈਡਲਾਈਨਜ਼ ਮੁਤਾਬਕ ਅਜੇ ਸਿਨੇਮਾ ਹਾਲ, ਸਵਿਮਿੰਗ ਪੂਲ, ਐਂਟਰਟੇਨਮੈਂਟ ਪਾਰਕ ਬੰਦ ਰਹਿਣਗੇ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ

Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'

ABP Premium

ਵੀਡੀਓਜ਼

Bikram Majithia | ਸ਼ੀਤਲ ਦਾ CM ਮਾਨ ਨੂੰ ਚੈਲੇਂਜ - ਮਜੀਠੀਆ ਦਾ ਤੰਜ਼Sheetal angural | '5 ਜੁਲਾਈ ਨੂੰ ਸ਼ੀਤਲ ਅੰਗੂਰਾਲ ਖੋਲ੍ਹੇਗਾ ਇਮਾਨਦਾਰਾਂ ਦੀ ਪੋਲ'Mukerian ਹਾਈਡਲ ਨਹਿਰ ਵਿੱਚ ਨੌਜਵਾਨ ਲੜਕੇ-ਲੜਕੀ ਨੇ ਮਾਰੀ ਛਾਲਫਾਜ਼ਿਲਕਾ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Cricketer Retirement: ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
Exam Tips: ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫਲਤਾ ਦਵਾਉਂਦਾ ਇਹ ਵਾਲਾ ਗ੍ਰਹਿ, ਜੇਕਰ ਖਰਾਬ ਹੋਣ ਤਾਂ ਕਰਨਾ ਪੈਂਦਾ ਸੰਘਰਸ਼

Asia Cup 2025: ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
Arvind Kejriwal: 'ਮੇਰੀ ਗ੍ਰਿਫਤਾਰੀ ਗਲਤ'; ਕੇਜਰੀਵਾਲ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਸੀਬੀਆਈ ਤੋਂ ਮੰਗਿਆ ਜਵਾਬ

Embed widget