ਪੜਚੋਲ ਕਰੋ

ਅਨਲੌਕ-5 ਤਹਿਤ ਪੰਜਾਬ 'ਚ ਹਟਾਇਆ ਕਰਫਿਊ ਤੇ ਲੌਕਡਾਊਨ, ਵਿਆਹਾਂ ਲਈ ਵੱਡਾ ਫੈਸਲਾ

ਰਾਤ ਦਾ ਕਰਫਿਊ ਹਟਾ ਦਿੱਤਾ ਗਿਆ ਉੱਥੇ ਹੀ ਐਤਵਾਰ ਦਾ ਲੌਕਡਾਊਨ ਵੀ ਖਤਮ ਕਰ ਦਿੱਤਾ ਗਿਆ ਹੈ। ਯਾਨੀ ਹੁਣ ਆਉਣ ਜਾਣ ਲਈ ਹਾਲਾਤ ਪਹਿਲਾਂ ਵਾਂਗ ਹੋ ਗਏ ਹਨ। ਮੁੱਖ ਮੰਤਰੀ ਵੱਲੋਂ ਵਿਆਹ ਸਮਾਗਮਾਂ ਤੇ ਮਰਗ ਦੇ ਇਕੱਠ 'ਤੇ 100 ਬੰਦਿਆਂ ਦੇ ਇਕੱਠ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਚੰਡੀਗੜ੍ਹ: ਪੰਜਾਬ 'ਚ ਭਾਵੇਂ ਅਜੇ ਵੀ ਰੋਜ਼ਾਨਾ ਕੋਰੋਨਾ ਵਾਇਰਸ ਦੇ ਕੇਸ ਸਾਹਮਣੇ ਆ ਰਹੇ ਹਨ ਤੇ ਇਸ ਜਾਨਲੇਵਾ ਵਾਇਰਸ ਕਾਰਨ ਮੌਤਾਂ ਵੀ ਹੋ ਰਹੀਆਂ ਹਨ। ਇਸ ਦੇ ਬਾਵਜੂਦ ਅਨਲੌਕ-5 ਤਹਿਤ ਪੰਜਾਬ ਵਿਚ ਰਾਤ ਦਾ ਕਰਫਿਊ ਹਟਾ ਦਿੱਤਾ ਗਿਆ ਹੈ ਪਰ ਮਾਸਕ ਪਹਿਣਨ ਦੇ ਨਾਲ-ਨਾਲ ਹੋਰ ਨੇਮਾਂ ਦੀ ਪਾਲਣਾ ਨੂੰ ਸਖਤੀ ਨਾਲ ਲਾਗੂ ਕਰਨ ਲਈ ਕਿਹਾ ਗਿਆ ਹੈ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਏ ਫੈਸਲੇ ਮੁਤਾਬਕ ਹੁਣ ਜਿੱਥੇ ਰਾਤ ਦਾ ਕਰਫਿਊ ਹਟਾ ਦਿੱਤਾ ਗਿਆ ਉੱਥੇ ਹੀ ਐਤਵਾਰ ਦਾ ਲੌਕਡਾਊਨ ਵੀ ਖਤਮ ਕਰ ਦਿੱਤਾ ਗਿਆ ਹੈ। ਯਾਨੀ ਹੁਣ ਆਉਣ ਜਾਣ ਲਈ ਹਾਲਾਤ ਪਹਿਲਾਂ ਵਾਂਗ ਹੋ ਗਏ ਹਨ। ਇਸ ਤੋਂ ਇਲਾਵਾ ਮੁੱਖ ਮੰਤਰੀ ਵੱਲੋਂ ਵਿਆਹ ਸਮਾਗਮਾਂ ਤੇ ਮਰਗ ਦੇ ਇਕੱਠ 'ਤੇ 100 ਬੰਦਿਆਂ ਦੇ ਇਕੱਠ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਸਿੱਖਿਆ ਅਦਾਰੇ ਖੋਲ੍ਹਣ ਦਾ ਫੈਸਲਾ 15 ਅਕਤੂਬਰ ਤੋਂ ਬਾਅਦ ਲਿਆ ਜਾਏਗਾ। ਕੇਂਦਰ ਸਰਕਾਰ ਨੇ ਅਨਲੌਕ 5 ਦੀਆਂ ਨਵੀਆਂ ਹਦਾਇਤਾਂ 'ਚ ਸਕੂਲ ਖੋਲ੍ਹਣ ਦਾ ਫੈਸਲਾ ਸੂਬਾ ਸਰਕਾਰਾਂ 'ਤੇ ਛੱਡ ਦਿੱਤਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Jalandhar ਵਿਖੇ ਸੜਕ ਹਾਦਸੇ 'ਚ ਵੱਡੇ ਭਰਾ ਦੀ ਮੌਤ,  ਛੋਟਾ ਭਰਾ ਜ਼ਖਮੀ, ਟਿੱਪਰ ਨਾਲ ਟਕਰਾਈ ਬਾਈਕ

Jalandhar 'ਚ ਇੱਕ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ,ਕਾਰ 'ਚੋਂ ਉਤਰਦੇ ਸਮੇਂ ਹਮਲਾਵਰਾਂ ਨੇ ਘੇਰਿਆ 

Punjab Holi Bumper : ਪੰਜਾਬ 'ਚ 3 ਕਰੋੜ ਰੁਪਏ ਦੀ ਲਾਟਰੀ ਜਿੱਤਣ ਵਾਲਾ ਲੱਭ ਗਿਆ , ਇੱਟਾਂ ਦੇ ਭੱਠੇ ਦਾ ਹੈ ਮਾਲਕ ,ਕਿਹਾ -ਕਿਸਮਤ ‘ਤੇ ਨਹੀਂ ਸੀ ਭਰੋਸਾ 

Punjab News : 'ਕ੍ਰਿਸ਼ਨ ਤੂੰ ਗੋਲੀਆਂ ਵੇਚਦਾ' ਵਾਲੀ ਔਰਤ ਦੀਆਂ ਵਧੀਆਂ ਮੁਸ਼ਕਿਲਾਂ , ਮਹਿਲਾ ਕਮਿਸ਼ਨ ਨੇ ਲਿਆ ਸੂ ਮੋਟੋ ਨੋਟਿਸ

ਵੀਡੀਓਜ਼

ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ
AAP ਸਰਕਾਰ ‘ਤੇ ਵੱਡਾ ਵਾਰ! ਸੁਖਬੀਰ ਨੇ ਕਿਹਾ ਝੂਠ ਦੀ ਸਰਕਾਰ”
ਸੁਖਬੀਰ ਬਾਦਲ ਦੇ ਵੱਡੇ ਐਲਾਨ! ਕੀ ਕਹਿ ਦਿੱਤਾ ਸੁਣੋ
4 ਸਾਲਾਂ ‘ਚ ਪੰਜਾਬ ‘ਤੇ ਦੂਣਾ ਕਰਜ਼ਾ? ਸੁਖਬੀਰ ਬਾਦਲ ਦਾ ਵੱਡਾ ਦੋਸ਼
ਜੱਗੂ ਭਗਵਾਨਪੁਰੀਆ ਤੇ CM ਮਾਨ ‘ਤੇ ਅਰਸ਼ਦੀਪ ਕਲੇਰ ਦਾ ਵੱਡਾ ਬਿਆਨ!

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੈਰਿਜ ਪੈਲੇਸ 'ਚ ਹੋਈ ਹਵਾਈ ਫਾਈਰਿੰਗ, ਮੱਚਿਆ ਹੜਕੰਪ, ਮਾਲਕ ਨੂੰ ਦਿੱਤੀ ਧਮਕੀ; ਜਾਣੋ ਪੂਰਾ ਮਾਮਲਾ

ਪੰਜਾਬ 'ਚ ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ, ਅਗਲੇ 24 ਘੰਟਿਆਂ ਨੂੰ ਲੈਕੇ ਅਲਰਟ ਜਾਰੀ

Matrimonial ਸਾਈਟ 'ਤੇ ਖ਼ੂਬਸੂਰਤ ਲੜਕੀਆਂ ਨੂੰ ਫ਼ਸਾਉਂਦਾ ਸੀ 12ਵੀਂ ਪਾਸ ਨੌਜਵਾਨ , ਫਲੈਟ 'ਚ ਲਿਜਾ ਕੇ ਕਰਦਾ ਸੀ Rape 

Haryana ਰਾਜ ਸਭਾ ਚੋਣਾਂ 'ਚ ਕਰਾਸ ਵੋਟਿੰਗ ਕਰਨ ਵਾਲੇ 4 ਕਾਂਗਰਸੀ ਵਿਧਾਇਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ,7 ਦਿਨਾਂ ਦੇ ਅੰਦਰ ਮੰਗਿਆ ਜਵਾਬ 

SBI ਗਾਹਕ ਹੋ ਜਾਓ ਸਾਵਧਾਨ! Scammers ਨੇ ਕੱਢਿਆ ਧੋਖਾਧੜੀ ਕਰਨ ਦਾ ਨਵਾਂ ਤਰੀਕਾ, ਥੋੜੀ ਜਿਹੀ ਗਲਤੀ ਪੈ ਸਕਦੀ ਭਾਰੀ

Electricity ਵਿਭਾਗ ਦੀ ਗਲਤੀ ਕਾਰਨ 6 ਸਾਲ ਦੀ ਬੱਚੀ ਦਾ ਕੱਟਣਾ ਪਿਆ ਸੀ ਹੱਥ ,ਹੁਣ ਮਿਲੇਗਾ 1 ਕਰੋੜ ਰੁਪਏ ਦਾ ਮੁਆਵਜ਼ਾ  

Facebook ਦੇ ਰਹੀ ਹਰ ਮਹੀਨੇ 2.5 ਲੱਖ ਰੁਪਏ ਕਮਾਉਣ ਦਾ ਮੌਕਾ, ਬੱਸ ਕਰਨਾ ਹੋਵੇਗਾ ਆਹ ਕੰਮ

Embed widget