ਪੜਚੋਲ ਕਰੋ

ਲੁਧਿਆਣਾ 'ਚ ਲੁੱਟ ਦੀ ਕੋਸ਼ਿਸ਼, ਤਿੰਨ ਮੁਲਜ਼ਮ ਆਏ ਅੜਿੱਕੇ

ਦੁੱਗਰੀ ਰੋਡ 'ਤੇ ਸਥਿਤ ਮੁਥੂਟ ਫਾਈਨੈਂਸ 'ਚ ਲੁੱਟ ਦੀ ਕੋਸ਼ਿਸ਼ ਕੀਤੀ ਗਈ। ਇਸ ਘਟਨਾ ਨੂੰ ਅੰਜਾਮ ਛੇ ਹਥਿਆਰਬੰਦ ਲੁਟੇਰਿਆਂ ਵੱਲੋਂ ਦਿੱਤਾ ਜਾਣਾ ਸੀ। ਉਹ ਬੈਂਕ ਖੋਲ੍ਹਣ ਤੋਂ ਪਹਿਲਾਂ ਹੀ ਮੌਕੇ 'ਤੇ ਪਹੁੰਚ ਗਏ ਤੇ ਉਨ੍ਹਾਂ ਨੇ ਫਾਈਨੈਂਸ ਵਿੱਚ ਕੰਮ ਕਰਨ ਵਾਲੇ ਤਿੰਨ ਸਟਾਫ ਮੈਂਬਰਾਂ ਨੂੰ ਬੰਧਕ ਬਣਾ ਲਿਆ।

ਲੁਧਿਆਣਾ: ਇੱਥੇ ਦੇ ਦੁੱਗਰੀ ਰੋਡ 'ਤੇ ਸਥਿਤ ਮੁਥੂਟ ਫਾਈਨੈਂਸ 'ਚ ਲੁੱਟ ਦੀ ਕੋਸ਼ਿਸ਼ ਕੀਤੀ ਗਈ। ਇਸ ਘਟਨਾ ਨੂੰ ਅੰਜਾਮ ਛੇ ਹਥਿਆਰਬੰਦ ਲੁਟੇਰਿਆਂ ਵੱਲੋਂ ਦਿੱਤਾ ਜਾਣਾ ਸੀ। ਉਹ ਬੈਂਕ ਖੋਲ੍ਹਣ ਤੋਂ ਪਹਿਲਾਂ ਹੀ ਮੌਕੇ 'ਤੇ ਪਹੁੰਚ ਗਏ ਤੇ ਉਨ੍ਹਾਂ ਨੇ ਫਾਈਨੈਂਸ ਵਿੱਚ ਕੰਮ ਕਰਨ ਵਾਲੇ ਤਿੰਨ ਸਟਾਫ ਮੈਂਬਰਾਂ ਨੂੰ ਬੰਧਕ ਬਣਾ ਲਿਆ। ਇਸ ਤੋਂ ਬਾਅਦ ਸੋਨਾ ਤੇ ਨਕਦੀ ਲੁੱਟੀ ਗਈ। ਇਸ ਦੌਰਾਨ ਸਟਾਫ ਦੇ ਹੋਰ ਮੈਂਬਰ ਵੀ ਮੌਕੇ 'ਤੇ ਪਹੁੰਚ ਗਏ। ਜਿਨ੍ਹਾਂ ਨੇ ਤਿੰਨ ਮੁਲਜ਼ਮਾਂ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ। ਇਸ ਦੌਰਾਨ ਗੋਲੀ ਵੀ ਚੱਲੀ ਜਿਸ 'ਚ ਤਿੰਨ ਲੋਕ ਜ਼ਖ਼ਮੀ ਹੋਏ। ਜ਼ਖ਼ਮੀਆਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਉਧਰ ਦਫ਼ਤਰ ਵਾਲਿਆਂ ਦਾ ਦਾਅਵਾ ਹੈ ਕਿ ਮੁਲਜ਼ਮ ਲੁੱਟ ਨਹੀਂ ਕਰ ਸਕੇ। ਮੌਕੇ 'ਤੇ ਜੁਆਇੰਟ ਕਮਿਸ਼ਨਰ ਪਹੁੰਚੇ ਜਿਨ੍ਹਾਂ ਨੇ ਕਿਹਾ ਕਿ ਤਿੰਨ ਮੁਲਜ਼ਮ ਕਾਬੂ ਕਰ ਲਏ ਗਏ ਹਨ। ਜਦੋਂਕਿ ਤਿੰਨ ਲੋਕ ਗੋਲੀ ਚਲਣ ਕਰਕੇ ਜ਼ਖ਼ਮੀ ਹੋਏ ਹਨ। ਉਨ੍ਹਾਂ ਕਿਹਾ ਕਿ ਲੁੱਟ ਦੀ ਕੋਸ਼ਿਸ਼ ਨਾਕਾਮ ਰਹੀ ਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ। coronavirus update: ਖਾਤਮੇ ਵੱਲ ਕੋਰੋਨਾ! ਭਾਰਤ 'ਚ 63 ਹਜ਼ਾਰ ਨਵੇਂ ਕੇਸ, 70 ਹਜ਼ਾਰ ਹੋਏ ਤੰਦਰੁਸਤ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !

Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !

Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?

Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ

ABP Premium

ਵੀਡੀਓਜ਼

Sucha Singh Langah ਨੇ ਵਿਰੋਧੀਆਂ ਨੂੰ ਲਲਕਾਰਿਆ, ਕਿਹਾ ਤਗੜੇ ਹੋ ਜਾਓ |abp sanjha|Panchayat Election | AAP ਦੇ ਗੁੰਡੇ ਨਾਮਜਦਗੀ ਦੀਆਂ ਫਾਇਲਾਂ ਪਾੜ ਰਹੇ |ਪੰਚਾਇਤੀ ਚੋਣਾ ਕਾਨੂੰਨ ਦੀਆਂ ਉੱਡੀਆਂ ਧੱਜੀਆਂ, ਉਮੀਦਵਾਰਾਂ ਨਾਲ ਹੋਇਆ ਧੱਕਾPanchayat Election | ਘਨੌਰ 'ਚ ਪੰਚਾਇਤੀ ਚੋਣਾ ਨੂੰ ਲੈ ਕੇ ਮਾਹੌਲ ਗਰਮ | abp sanjha |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ

Panchyat Election: ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ, ਆਪ ਵਰਕਰਾਂ 'ਤੇ ਗ਼ੁੰਡਾਗਰਦੀ ਕਰਕੇ ਕਾਗ਼ਜ਼ ਪਾੜਨ ਦੇ ਇਲਜ਼ਾਮ, ਦੇਖੋ ਵੀਡੀਓ

4,5 ਅਤੇ 6 ਅਕਤੂਬਰ ਨੂੰ ਇਥੇ ਸਾਰੇ ਰਹਿਣਗੇ ਸਕੂਲ ਬੰਦ, ਸਰਕਾਰ ਨੇ ਜਾਰੀ ਕੀਤਾ ਹੁਕਮ

Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ

Embed widget