ਪੜਚੋਲ ਕਰੋ

ਕੈਪਟਨ ਨੇ ਫਿਰ ਬਦਲੇ ਉੱਚ ਪੁਲਿਸ ਅਧਿਕਾਰੀ, ਬੀਤੇ ਦਿਨ ਦੀਆਂ ਬਦਲੀਆਂ ਅੱਜ ਕੀਤੀਆਂ ਰੱਦ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਬਦਲੀਆਂ ਕਰ ਕਰ ਰੱਜੀ ਨਹੀਂ ਜਾਪਦੀ। ਇੱਕ ਦਿਨ ਬਦਲੀਆਂ ਹੁੰਦੀਆਂ ਹਨ ਤੇ ਦੂਜੇ ਦਿਨ ਉਨ੍ਹਾਂ ਨੂੰ ਰੱਦ ਵੀ ਕਰ ਦਿੱਤਾ ਜਾਂਦਾ ਹੈ। ਅੱਜ ਫਿਰ ਸੱਤ ਪੁਲਿਸ ਅਧਿਕਾਰੀ ਬਦਲੇ ਗਏ ਹਨ, ਇਨ੍ਹਾਂ ਵਿੱਚ ਬੀਤੇ ਕੱਲ੍ਹ ਕੀਤੀਆਂ ਤਿੰਨ ਪੁਲਿਸ ਅਧਿਕਾਰੀਆਂ ਦੀਆਂ ਬਦਲੀਆਂ ਵੀ ਸ਼ਾਮਲ ਹਨ। ਸਬੰਧਤ ਖ਼ਬਰ: ਕੈਪਟਨ ਵੱਲੋਂ 6 ਡਿਪਟੀ ਕਮਿਸ਼ਨਰਾਂ ਸਮੇਤ 13 ਪੁਲਿਸ ਅਧਿਕਾਰੀਆਂ ਦੇ ਤਬਾਦਲੇ, 8 ਜ਼ਿਲ੍ਹਿਆਂ ਦੇ SSP ਵੀ ਬਦਲੇ ਬੀਤੇ ਦਿਨ ਪੀ.ਕੇ. ਸਿਨ੍ਹਾ, ਨਰੇਸ਼ ਅਰੋੜਾ ਤੇ ਗੌਰਵ ਗਰਗ ਦੇ ਵਿਭਾਗ ਬਦਲੇ ਸਨ ਪਰ ਹੁਣ ਪੰਜਾਬ ਸਰਕਾਰ ਨੇ ਤਿੰਨਾਂ ਦੀਆਂ ਬਦਲੀਆਂ ਰੱਦ ਕਰਨ ਉਨ੍ਹਾਂ ਨੂੰ ਮੁੜ ਤੋਂ ਉਨ੍ਹਾਂ ਦੀ ਪੁਰਾਣੀ ਥਾਂ ਭੇਜ ਦਿੱਤਾ ਹੈ। ਆਈਜੀ ਪਰਵੀਨ ਕੁਮਾਰ ਸਿਨ੍ਹਾ ਨੂੰ ਮੁੜ ਤੋਂ ਆਈਜੀ ਅਪਰਾਧ ਲਾਇਆ ਗਿਆ ਹੈ। ਆਈਜੀ ਨਰੇਸ਼ ਅਰੋੜਾ ਨੂੰ ਮੁੜ ਤੋਂ ਖੁਫੀਆ ਵਿੰਗ ਦਾ ਚਾਰਜ ਸੰਭਾਇਆ ਗਿਆ ਹੈ। ਮੋਗਾ ਦੇ ਐਸਐਸਪੀ ਲਾਏ ਆਈਪੀਐਸ ਅਧਿਕਾਰੀ ਗੌਰਵ ਗਰਗ ਨੂੰ ਮੁੜ ਤੋਂ ਮੁੱਖ ਮੰਤਰੀ ਸੁਰੱਖਿਆ 'ਚ ਭੇਜ ਦਿੱਤਾ ਗਿਆ ਹੈ। ਨਵੀਆਂ ਬਦਲੀਆਂ ਦੇ ਨਾਲ ਨਾਲ ਮੋਗਾ ਨੂੰ ਨਵਾਂ ਐਸਐਸਪੀ ਮਿਲਿਆ ਹੈ। ਅਮਰਜੀਤ ਸਿੰਘ ਬਾਜਵਾ ਨੂੰ ਮੋਗਾ ਦਾ ਸੀਨੀਅਰ ਪੁਲਿਸ ਕਪਤਾਨ ਲਾਇਆ ਗਿਆ ਹੈ। ਹੇਠਾਂ ਪੜ੍ਹੋ ਬਦਲੀਆਂ ਦੀ ਪੂਰੀ ਸੂਚੀ- ਕੈਪਟਨ ਨੇ ਫਿਰ ਬਦਲੇ ਉੱਚ ਪੁਲਿਸ ਅਧਿਕਾਰੀ, ਬੀਤੇ ਦਿਨ ਦੀਆਂ ਬਦਲੀਆਂ ਅੱਜ ਕੀਤੀਆਂ ਰੱਦ

ਟਾਪ ਹੈਡਲਾਈਨ

 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget