ਸੰਗਰੂਰ: ਜ਼ਮੀਨੀ ਵਿਵਾਦ ਨੂੰ ਲੈ ਕੇ ਪਿੰਡ ਘਰਾਚੋ 'ਚ ਹੰਗਾਮਾ ਹੋ ਗਿਆ। ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਕਮੇਟੀ ਪ੍ਰਧਾਨ ਮਨਜੀਤ ਘਰਾਚੋ ਨੂੰ ਗ੍ਰਿਫ਼ਤਾਰ ਕੀਤਾ ਗਿਆ।ਪੰਚਾਇਤੀ ਜ਼ਮੀਨ 'ਤੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਮਾਮਲਾ ਗਰਮ ਹੋ ਗਿਆ।
ਪੰਚਾਇਤੀ ਜ਼ਮੀਨ ’ਤੇ ਪਰਿਵਾਰ ਵੱਲੋਂ ਨਾਜਾਇਜ਼ ਕਬਜ਼ੇ ਨੂੰ ਲੈ ਕੇ ਕਿਸਾਨ ਯੂਨੀਅਨ ਏਕਤਾ ਉਗਰਾਹਾ ਤੇ ਪੁਲੀਸ ਵਿਚਾਲੇ ਤਣਾਅ ਦਾ ਮਾਹੌਲ ਹੈ।ਨਜਾਇਜ਼ ਕਬਜੇ ਦੇ ਚਲਦਿਆਂ ਪਰਸ਼ਾਨ ਪਰਿਵਾਰ ਦੇ ਘਰ ਦੀ ਕੰਧ ਢਾਹ ਦਿੱਤੀ ਗਈ।ਜਿਸ ਕਾਰਨ ਕਿਸਾਨ ਯੂਨੀਅਨ ਉਗਰਾਹਾਂ ਨੇ ਆਪਣੇ ਹੱਕ 'ਚ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ, ਜਿਸ 'ਤੇ ਪੁਲਿਸ ਨੇ ਉਸਦੇ ਆਗੂਆਂ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਮਗਰੋਂ ਹੁਣ ਸਥਿਤੀ ਤਣਾਅਪੂਰਨ ਬਣੀ ਹੋਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ:
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ