ਪੜਚੋਲ ਕਰੋ

ਡੀਏਪੀ ਮਗਰੋਂ ਯੂਰੀਏ ਦੀ ਕਿੱਲਤ, ਕਿਸਾਨਾਂ ਨੂੰ ਕਣਕ ਦਾ ਝਾੜ ਘਟਣ ਦਾ ਖਦਸ਼ਾ

ਕਿਸਾਨ ਲੀਡਰਾਂ ਨੇ ਕਿਹਾ ਕਿ ਪਹਿਲਾਂ ਕਿਸਾਨ ਕਣਕ ਦੀ ਬਿਜਾਈ ਸਮੇਂ ਡੀਏਪੀ ਖਾਦ ਦੇ ਘਾਟ ਕਾਰਨ ਦਰ ਦਰ ਭੜਕਦੇ ਰਹੇ। ਹੁਣ ਯੂਰੀਏ ਦੀ ਘਾਟ ਕਾਰਨ ਪ੍ਰੇਸ਼ਾਨ ਹੋ ਰਹੇ ਹਨ। ਕਣਕ ਦੀ ਫਸਲ ਦੇ ਫੁਟਾਰੇ ਲਈ ਇਹ ਬਹੁਤ ਨਾਜ਼ਕ ਦੌਰ ਹੈ

ਬਰਨਾਲਾ: ਪੰਜਾਬ ਦੀਆਂ 32 ਜਥੇਬੰਦੀਆਂ 'ਤੇ ਆਧਾਰਤ ਸੰਯੁਕਤ ਕਿਸਾਨ ਮੋਰਚੇ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਐਮਐਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ ਅੱਜ 429ਵੇਂ ਦਿਨ ਵੀ ਪੂਰੇ ਜੋਸ਼ੋ-ਖਰੋਸ਼ ਨਾਲ ਜਾਰੀ ਰਿਹਾ। ਅੱਜ ਬੁਲਾਰਿਆਂ ਨੇ ਪੰਜਾਬ ਵਿੱਚ ਯੂਰੀਆ ਖਾਦ ਦੀ ਕਿੱਲਤ ਦੇ ਮੁੱਦੇ ਨੂੰ ਫਿਰ ਉਭਾਰਿਆ।

ਕਿਸਾਨ ਲੀਡਰਾਂ ਨੇ ਕਿਹਾ ਕਿ ਪਹਿਲਾਂ ਕਿਸਾਨ ਕਣਕ ਦੀ ਬਿਜਾਈ ਸਮੇਂ ਡੀਏਪੀ ਖਾਦ ਦੇ ਘਾਟ ਕਾਰਨ ਦਰ ਦਰ ਭੜਕਦੇ ਰਹੇ। ਹੁਣ ਯੂਰੀਏ ਦੀ ਘਾਟ ਕਾਰਨ ਪ੍ਰੇਸ਼ਾਨ ਹੋ ਰਹੇ ਹਨ। ਕਣਕ ਦੀ ਫਸਲ ਦੇ ਫੁਟਾਰੇ ਲਈ ਇਹ ਬਹੁਤ ਨਾਜ਼ਕ ਦੌਰ ਹੈ ਜਦੋਂ ਯੂਰੀਆ ਦੀ ਖਾਦ ਪਾਉਣ ਦੀ ਬਹੁਤ ਜਰੂਰਤ ਹੁੰਦੀ ਹੈ। ਖਾਦ ਦੀ ਘਾਟ ਕਾਰਨ ਕਣਕ ਦਾ ਝਾੜ ਘਟਣ ਦਾ ਖਦਸ਼ਾ ਹੈ। ਸਰਕਾਰ ਤੁਰੰਤ ਯੂਰੀਆ ਖਾਦ ਦੀ ਲੋੜੀਂਦੀ ਸਪਲਾਈ ਦਾ ਪ੍ਰਬੰਧ ਕਰੇ।

ਬੁਲਾਰਿਆਂ ਨੇ ਅੱਜ ਤਿਲੰਗਾਨਾ ਵਿੱਚ ਝੋਨੇ ਦੀ ਖਰੀਦ ਨਾ ਹੋਣ ਕਾਰਨ ਕਿਸਾਨਾਂ ਵੱਲੋਂ ਖੁਦਕੁਸ਼ੀਆਂ ਕੀਤੇ ਜਾਣ ਦੀਆਂ ਖਬਰਾਂ 'ਤੇ ਚਿੰਤਾ ਦਾ ਪ੍ਰਗਟਾਵਾ ਕੀਤਾ। ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਤਿਲੰਗਾਨਾ ਵਿੱਚ ਸਿਰਫ 40 ਲੱਖ ਟਨ ਝੋਨਾ ਹੀ ਖਰੀਦਿਆ ਗਿਆ ਜਦੋਂਕਿ ਉਥੋਂ ਦੀ ਰਾਜ ਸਰਕਾਰ 90 ਲੱਖ ਟਨ ਖਰੀਦਣ ਦੀ ਮੰਗ ਕਰ ਰਹੀ ਹੈ। ਖਰੀਦਦਾਰ ਨਾ ਹੋਣ ਕਾਰਨ ਕਿਸਾਨ ਮਾਯੂਸ ਹੋ ਕੇ ਖੁਦਕੁਸ਼ੀਆਂ ਕਰਨ ਲੱਗੇ ਹਨ। ਆਗੂਆਂ ਨੇ ਕਿਹਾ ਕਿ ਇਸ ਵਰਤਾਰੇ ਨੇ ਇਸ ਮੰਗ ਨੂੰ ਇੱਕ ਵਾਰ ਫਿਰ ਉਭਾਰ ਦਿੱਤਾ ਹੈ ਕਿ ਸਿਰਫ ਐਮਐਸਪੀ ਦੀ ਹੀ ਨਹੀਂ ਸਗੋਂ ਖਰੀਦ ਦੀ ਵੀ ਗਾਰੰਟੀ ਮਿਲਣੀ ਚਾਹੀਦੀ ਹੈ।

ਅੱਜ ਬੁਲਾਰਿਆਂ ਨੇ ਮੌਜੂਦਾ ਕਿਸਾਨ ਅੰਦੋਲਨ ਦੀਆਂ ਪ੍ਰਾਪਤੀਆਂ ਬਾਰੇ ਚਰਚਾ ਕੀਤੀ। ਆਗੂਆਂ ਨੇ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣੇ ਇਸ ਅੰਦੋਲਨ ਦੀ ਬਹੁਤ ਸ਼ਾਨਾਂਮੱਤੀ ਪ੍ਰਾਪਤੀ ਹੈ ਜੋ ਸਿੱਧੇ ਤੌਰ 'ਤੇ ਨਜ਼ਰ ਆਉਂਦੀ ਹੈ ਪਰ ਇਸ ਤੋਂ  ਇਲਾਵਾ ਇਸ ਅੰਦੋਲਨ ਨੇ ਅਸਿੱਧੇ ਤੌਰ 'ਤੇ ਹੋਰ ਵੀ ਬਹੁਤ ਅਹਿਮ ਪ੍ਰਾਪਤੀਆਂ ਕੀਤੀਆਂ ਹਨ। ਇਨ੍ਹਾਂ ਵਿੱਚੋਂ ਸਭ ਤੋਂ ਅਹਿਮ ਪ੍ਰਾਪਤੀ ਅੰਦੋਲਨਕਾਰੀਆਂ ਵਿੱਚ ਜਥੇਬੰਦਕ ਏਕੇ ਦੀ ਤਾਕਤ ਦੇ ਅਹਿਸਾਸ ਪੈਦਾ ਕਰਨਾ ਹੈ।

ਸਰਕਾਰਾਂ ਮੂਹਰੇ ਨਿਤਾਣੇ ਮਹਿਸੂਸ ਕਰਨ ਵਾਲੇ ਲੋਕਾਂ ਨੂੰ ਹੁਣ ਅਹਿਸਾਸ ਹੋ ਗਿਆ ਹੈ ਕਿ ਉਹ ਆਪਣੇ ਏਕੇ ਦੇ ਬਲ ਨਾਲ ਆਪਣੀ ਪੁੱਗਤ ਬਣਾ ਸਕਦੇ ਹਨ ਤੇ ਆਪਣੇ ਮਸਲੇ ਹੱਲ ਕਰਵਾ ਸਕਦੇ ਹਨ। ਭਵਿੱਖ ਦੇ ਅੰਦੋਲਨਾਂ ਲਈ ਜਥੇਬੰਦਕ ਏਕੇ ਦੇ ਇਸੇ ਅਹਿਸਾਸ ਨੇ ਮਜ਼ਬੂਤੀ ਬਖਸ਼ਣੀ ਹੈ।

ਇਹ ਵੀ ਪੜ੍ਹੋਵਿਰਾਟ ਨਾਲ ਧੋਖਾ! ਗਲਤ ਫੈਸਲੇ ਦਾ ਸ਼ਿਕਾਰ, 0 ‘ਤੇ ਆਊਟ ਹੁੰਦੇ ਹੀ ਅੰਪਾਇਰ ਨਾਲ ਉਲਝੇ

https://play.google.com/store/

https://apps.apple.com/in/app/811114904

ਟਾਪ ਹੈਡਲਾਈਨ

ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget