ਪੜਚੋਲ ਕਰੋ

ਅਮਰੀਕਾ ਵਾਸੀ ਭਰਾਵਾਂ ਨੇ ਭੇਜੇ ਕਿਸਾਨਾਂ ਲਈ 20 ਕੁਇੰਟਲ ਬਦਾਮ, ਪੰਜਾਬੀਆਂ ਦੇ ਖੁੱਲ੍ਹੇ ਜੇਰੇ ਦੇਖ ਦੁਨੀਆਂ ਵੀ ਹੈਰਾਨ

ਕਿਸਾਨ ਮੋਰਚੇ ਲਈ ਬਦਾਮ ਭੇਜਣਾ ਉਨ੍ਹਾਂ ਲਈ ਵੱਡੇ ਫਖ਼ਰ ਅਤੇ ਸੇਵਾ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਬੈਠੇ ਪਰਵਾਸੀ ਪੰਜਾਬੀਆਂ ਦੀਆਂ ਨਜ਼ਰਾਂ ਦਿੱਲੀ ਅੰਦੋਲਨ ’ਤੇ ਟਿਕੀਆਂ ਹੋਈਆਂ ਹਨ।

ਜਲੰਧਰ: ਦਿੱਲੀ ਬਾਰਡਰ 'ਤੇ ਆਪਣੇ ਹੱਕਾਂ ਲਈ ਡਟੇ ਕਿਸਾਨਾਂ ਨੂੰ ਵਿਦੇਸ਼ਾਂ 'ਚੋਂ ਵੀ ਭਰਵਾਂ ਸਮਰਥਨ ਮਿਲ ਰਿਹਾ ਹੈ। ਵਿਦੇਸ਼ਾਂ 'ਚ ਵੱਸਦੇ ਪੰਜਾਬੀਆਂ ਨੇ ਕਿਸਾਨਾਂ ਲਈ ਦਿਲਾਂ ਦੇ ਦਰਵਾਜ਼ੇ ਖੋਲ ਦਿੱਤੇ ਹਨ। ਅਜਿਹੇ 'ਚ ਅਮਰੀਕਾ ਵਿਚ ਵੱਸਦੇ ਪੰਜਾਬੀ ਟੁੱਟ ਭਰਾਵਾਂ ਨੇ ਦਿੱਲੀ ’ਚ ਮੋਰਚਾ ਮੱਲੀ ਬੈਠੇ ਕਿਸਾਨਾਂ ਲਈ 20 ਕੁਇੰਟਲ ਦੇ ਕਰੀਬ ਬਦਾਮ ਭੇਜੇ ਹਨ।

ਪੰਜਾਬ ਆਏ ਰਣਵੀਰ ਸਿੰਘ ਟੁੱਟ ਨੇ ਦੱਸਿਆ ਕਿ ਦਿੱਲੀ ਮੋਰਚੇ ’ਚ ਉਹ ਵੀ ਆਪਣਾ ਯੋਗਦਾਨ ਪਾ ਰਹੇ ਹਨ। ਪਿਛਲੇ ਪੰਜਾਂ ਦਿਨਾਂ ਵਿੱਚ ਉਨ੍ਹਾਂ ਨੇ 20 ਕੁਇੰਟਲ ਬਦਾਮ ਦਿੱਲੀ ਮੋਰਚੇ ’ਤੇ ਡਟੇ ਕਿਸਾਨਾਂ ਲਈ ਭੇਜੇ ਹਨ। ਉਨ੍ਹਾਂ ਦੱਸਿਆ ਕਿ ਅਮਰੀਕਾ ਵਿੱਚ ਉਹ 10 ਹਜ਼ਾਰ ਏਕੜ ’ਚ ਬਦਾਮਾਂ ਦੀ ਖੇਤੀ ਕਰਦੇ ਹਨ ਤੇ ਭਾਰਤ ਸਮੇਤ ਦੁਨੀਆਂ ਦੇ ਕਈ ਦੇਸ਼ਾਂ ਨਾਲ ਬਦਾਮਾਂ ਦਾ ਕਾਰੋਬਾਰ ਕਰਦੇ ਹਨ।

ਕਿਸਾਨ ਮੋਰਚੇ ਲਈ ਬਦਾਮ ਭੇਜਣਾ ਉਨ੍ਹਾਂ ਲਈ ਵੱਡੇ ਫਖ਼ਰ ਅਤੇ ਸੇਵਾ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਬੈਠੇ ਪਰਵਾਸੀ ਪੰਜਾਬੀਆਂ ਦੀਆਂ ਨਜ਼ਰਾਂ ਦਿੱਲੀ ਅੰਦੋਲਨ ’ਤੇ ਟਿਕੀਆਂ ਹੋਈਆਂ ਹਨ। ਪੰਜਾਬੀਆਂ ਤੋਂ ਬਿਨਾਂ ਵੀ ਦੁਨੀਆਂ ਭਰ ਦੇ ਲੋਕ ਇਸ ਅੰਦੋਲਨ ਨੂੰ ਦੇਖ ਕੇ ਹੈਰਾਨ ਹਨ। ਜਿਸ ਤਰ੍ਹਾਂ ਪੰਜਾਬੀਆਂ ਨੇ ਹੌਸਲਾ ਤੇ ਦਲੇਰੀ, ਦ੍ਰਿੜ ਇਰਾਦਾ ਇਸ ਅੰਦੋਲਨ 'ਚ ਬਣਾਇਆ ਹੈ ਉਸ ਨੇ ਦੁਨੀਆਂ ਨੂੰ ਹੈਰਾਨ ਕਰ ਦਿੱਤਾ ਹੈ।

'ਕਿਸਾਨਾਂ ਨੇ ਠੰਡ 'ਚ ਮੋਦੀ ਸਰਕਾਰ ਨੂੰ ਲਿਆਂਦੀਆਂ ਤਰੇਲੀਆਂ'! ਸ਼ਿਵ ਸੇਨਾ ਨੇ ਕੇਂਦਰ 'ਤੇ ਸਿੰਨ੍ਹ ਕੇ ਨਿਸ਼ਾਨੇ ਵਿੰਨ੍ਹੇ

ਪ੍ਰਦਰਸ਼ਨ 'ਚ ਡਟੇ ਕਿਸਾਨਾਂ ਦੀ ਸੇਵਾ ਲਈ ਯੋਗਦਾਨ ਪਾਉਣ ਵਾਲਿਆਂ ਨੇ ਵੀ ਵੱਡੇ ਜੇਰੇ ਦਿਖਾਏ ਹਨ। ਕਿਸਾਨਾਂ ਦੇ ਪ੍ਰਦਰਸ਼ਨ 'ਚ ਬਦਾਮਾਂ ਦਾ ਲੰਗਰ ਖੁੱਲੇ ਗੱਫਿਆਂ 'ਚ ਵਰਤਾਇਆ ਗਿਆ, ਇਹ ਵੀ ਖੁੱਲਦਿਲੀ ਦੀ ਵੱਡੀ ਮਿਸਾਲ ਹੈ। ਇਸ ਤੋਂ ਇਲਾਵਾ ਵੀ ਪੰਜਾਬ ਦੇ ਵੱਖ-ਵੱਖ ਪਿੰਡਾਂ ਤੋਂ ਠੰਡ 'ਚ ਡਟੇ ਕਿਸਾਨਾਂ ਲਈ ਦੇਸੀ ਘਿਉ, ਖੋਏ ਤੇ ਡਰਾਈ ਫਰੂਟਸ ਦੀਆਂ ਪਿੰਨੀਆਂ ਭੇਜੀਆਂ ਜਾ ਰਹੀਆਂ ਹਨ।

ਕੇਂਦਰ ਨੇ ਲੱਭਿਆ ਕਿਸਾਨਾਂ ਨੂੰ ਮਨਾਉਣ ਦਾ ਹੱਲ, ਕਿਸਾਨ ਕਾਨੂੰਨ ਰੱਦ ਕਰਾਉਣ 'ਤੇ ਅੜੇ ਖੇਤੀ ਕਾਨੂੰਨਾਂ 'ਚ ਅੰਬਾਨੀ-ਅਡਾਨੀ ਦਾ ਹੱਥ! ਵਾਇਰਲ ਵੀਡੀਓ ਦਾ ਇਹ ਹੈ ਸੱਚ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ

ਵੀਡੀਓਜ਼

CM ਕਰਦਾ ਫ਼ਰਜ਼ੀ ਸੈਸ਼ਨ , ਸੁਖਪਾਲ ਖ਼ੈਰਾ ਦਾ ਇਲਜ਼ਾਮ
AAP ਸਰਕਾਰ ਦੇ ਵਾਅਦੇ ਝੂਠੇ! ਬਾਜਵਾ ਨੇ ਖੋਲ੍ਹ ਦਿੱਤਾ ਮੋਰਚਾ
ਗੁਰੂਆਂ ਦਾ ਮਾਣ ਸਾਡਾ ਫਰਜ਼ ਹੈ , ਭਾਵੁਕ ਹੋਏ ਧਾਲੀਵਾਲ
ਸਾਡੇ ਗੁਰੂਆਂ ਤੇ ਸਿਆਸਤ ਬਰਦਾਸ਼ਤ ਨਹੀਂ ਕਰਾਂਗੇ : ਧਾਲੀਵਾਲ
ਕੁਲਵਿੰਦਰ ਬਿੱਲਾ ਨੇ ਕੀਤਾ ਐਮੀ ਵਿਰਕ ਤੇ ਵੱਡਾ ਖ਼ੁਲਾਸਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
ਭਿਆਨਕ ਸੜਕ ਹਾਦਸੇ 'ਚ ASI ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਭਿਆਨਕ ਸੜਕ ਹਾਦਸੇ 'ਚ ASI ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਪਟਿਆਲਾ ਦੇ ਤਹਿਸੀਲਦਾਰ ਨੂੰ ਕੀਤਾ ਸਸਪੈਂਡ
ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਪਟਿਆਲਾ ਦੇ ਤਹਿਸੀਲਦਾਰ ਨੂੰ ਕੀਤਾ ਸਸਪੈਂਡ
Punjab School Holiday: ਪੰਜਾਬ 'ਚ ਬੁੱਧਵਾਰ ਨੂੰ ਹੋਏਗੀ ਜਨਤਕ ਛੁੱਟੀ? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਬੁੱਧਵਾਰ ਨੂੰ ਹੋਏਗੀ ਜਨਤਕ ਛੁੱਟੀ? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ...
AAP MLAs Suspended: 'ਆਪ' ਦੇ 4 ਵਿਧਾਇਕ ਵਿਧਾਨ ਸਭਾ ਤੋਂ ਕੀਤੇ ਗਏ ਮੁਅੱਤਲ, ਜਾਣੋ ਕਿਉਂ ਭੱਖਿਆ ਵਿਵਾਦ ?
AAP MLAs Suspended: 'ਆਪ' ਦੇ 4 ਵਿਧਾਇਕ ਵਿਧਾਨ ਸਭਾ ਤੋਂ ਕੀਤੇ ਗਏ ਮੁਅੱਤਲ, ਜਾਣੋ ਕਿਉਂ ਭੱਖਿਆ ਵਿਵਾਦ ?
Embed widget